Thursday, October 22, 2026
BREAKING
• ਕਾਰੋਬਾਰੀਆਂ ਲ਼ਈ ਵੱਡੀ ਖ਼ਬਰ , 1 ਨਵੰਬਰ ਤੋਂ GST 'ਚ ਹੋਣ ਜਾ ਰਹੇ ਵੱਡੇ ਬਦਲਾਅ • ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ • IND vs NZ 1st T20I: ਭਾਰਤ ਨੇ ਰੋਮਾਂਚਕ ਮੈਚ 'ਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ • ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫਤਾਰ • ICICI ਬੈਂਕ ਦੇ ਇਨ੍ਹਾਂ ਖ਼ਾਤਾਧਾਰਕਾਂ ਨੂੰ ਲੱਗੇਗਾ ਝਟਕਾ! 1 ਦਸੰਬਰ ਤੋਂ ਲਾਗੂ ਹੋਣ ਜਾ ਰਹੇ ਨਵੇਂ ਚਾਰਜ • ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ • ਪੰਜਾਬ 'ਚ SIR ਮਗਰੋਂ ਹੁਣ SSR ਦੀ ਸ਼ੁਰੂਆਤ! 24 ਅਕਤੂਬਰ ਨੂੰ ਲੱਗਣੇ ਵਿਸ਼ੇਸ਼ ਕੈਂਪ • ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਨਿਗਮ ਮੋਹਾਲੀ ਦੀ ਕਾਰਵਾਈ, ਚਲਾਨ ਕੱਟੇ • CM ਮਾਨ ਦੇ OSD ਰਾਜਬੀਰ ਘੁੰਮਣ ਕੋਲੋਂ ਤੀਜੀ ਵਾਰ ਅੱਜ CBI ਕਰੇਗੀ ਪੁੱਛਗਿੱਛ • ਚੰਡੀਗੜ੍ਹ 'ਚ ਦਸੰਬਰ ਦੇ ਅਖ਼ੀਰ ਤੱਕ ਹੋ ਸਕਦੀਆਂ ਨੇ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਸੂਚੀ ਜਾਰੀ

ਦੁਨੀਆਂ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

22 ਅਕਤੂਬਰ, 2026 06:15 PM

ਕੈਨੇਡਾ ਦੇ ਪੱਛਮੀ ਸੂਬੇ ਅਲਬਰਟਾ ਦੇ ਵੱਖ ਹੋਣ ਬਾਰੇ ਕਰਵਾਏ ਗਏ ਰੈਫਰੈਂਡਮ 'ਚ 75 ਫ਼ੀਸਦੀ ਤੋਂ ਵੱਧ ਨਾਗਰਿਕਾਂ ਨੇ ਕੈਨੇਡਾ ਨਾਲ ਹੀ ਰਹਿਣ ਦੇ ਪੱਖ ਵਿੱਚ ਵੋਟ ਪਾਈ ਹੈ। ਰੈਫਰੈਂਡਮ ਦੇ ਨਤੀਜਿਆਂ ਤੋਂ ਬਾਅਦ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਐਲਾਨ ਕੀਤਾ ਹੈ ਕਿ ਕੈਨੇਡਾ ਸਰਕਾਰ ਦੇਸ਼ 'ਚ ਪ੍ਰਵਾਸੀਆਂ ਦੀ ਗਿਣਤੀ ਨੂੰ ਕਾਬੂ 'ਚ ਕਰਨ ਲਈ ਠੋਸ ਕਦਮ ਚੁੱਕੇਗੀ।

ਅਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਉਹ ਅਹੁਦੇ 'ਤੇ ਹਨ, ਵੱਖਵਾਦ 'ਤੇ ਦੂਜਾ ਰੈਫਰੈਂਡਮ ਨਹੀਂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕੈਨੇਡਾ ਦੀ ਮੌਜੂਦਾ ਸਰਕਾਰ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਾਂਗ ਅਲਬਰਟਾ ਦੇ ਕੁਦਰਤੂ ਸਰੋਤਾਂ ਨੂੰ ਨਿਸ਼ਾਨਾ ਨਹੀਂ ਬਣਾਏਗੀ।

ਰੈਫਰੈਂਡਮ 'ਚ ਸ਼ਾਮਲ ਇਮੀਗ੍ਰੇਸ਼ਨ ਸਬੰਧੀ 5 ਸਵਾਲਾਂ 'ਤੇ ਵੋਟਰਾਂ ਨੇ ਅਲਬਰਟਾ ਸਰਕਾਰ ਦੇ ਪੱਖ 'ਚ ਫੈਸਲਾ ਦਿੱਤਾ। ਵੋਟਰਾਂ ਨੇ ਮੰਗ ਕੀਤੀ ਕਿ ਸੂਬੇ 'ਚ ਸਿਹਤ, ਸਿੱਖਿਆ ਅਤੇ ਹੋਰ ਸਮਾਜਿਕ ਯੋਜਨਾਵਾਂ ਦਾ ਲਾਭ ਲੈਣ ਲਈ ਘੱਟੋ-ਘੱਟ 12 ਮਹੀਨੇ ਦੀ ਰਿਹਾਇਸ਼ ਜ਼ਰੂਰੀ ਕੀਤੀ ਜਾਵੇ।

ਇਸ ਤੋਂ ਇਲਾਵਾ ਦੇਸ਼ 'ਚ ਪ੍ਰਵਾਸੀਆਂ ਦੀ ਵਧਦੀ ਗਿਣਤੀ ਕਾਰਨ ਪੈਦਾ ਹੋਏ ਜਨਤਕ ਰੋਸ ਤੋਂ ਬਾਅਦ ਹੁਣ ਅਸਥਾਈ ਨਿਵਾਸੀਆਂ, ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਵਿਦੇਸ਼ੀ ਕਾਮਿਆਂ ਦੀ ਗਿਣਤੀ ਨੂੰ ਹੋਰ ਘਟਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।

 

Have something to say? Post your comment

ਅਤੇ ਦੁਨੀਆਂ ਖਬਰਾਂ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ, ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ

ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ

ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ

ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ

"ਭੰਨਤੋੜ ਕਰਨ ਵਾਲਿਆਂ ਨੂੰ ਚੁਕਾਉਣੀ ਪਵੇਗੀ ਕੀਮਤ"; ਅਲਬਾਨੀਆ ਦੇ PM ਨੇ ਦੇ'ਤੀ ਚੇਤਾਵਨੀ

ਆਸਟ੍ਰੇਲੀਆ: ਮਹਿਲਾ ਸੰਸਦ ਮੈਂਬਰ ਨੂੰ ਪਹੁੰਚਾਈ ਸੱਟ, ਕਾਰ ਚਾਲਕ 'ਤੇ ਮਾਮਲਾ ਦਰਜ

ਆਸਟ੍ਰੇਲੀਆ: ਮਹਿਲਾ ਸੰਸਦ ਮੈਂਬਰ ਨੂੰ ਪਹੁੰਚਾਈ ਸੱਟ, ਕਾਰ ਚਾਲਕ 'ਤੇ ਮਾਮਲਾ ਦਰਜ

ਯੂਕਰੇਨ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ,  ਚਾਰ ਲੋਕਾਂ ਦੀ ਮੌਤ

ਯੂਕਰੇਨ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, ਚਾਰ ਲੋਕਾਂ ਦੀ ਮੌਤ

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ ਇਨਕਾਰ

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ ਇਨਕਾਰ