Sunday, July 26, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਦੁਨੀਆਂ

ਪ੍ਰਵਾਸੀਆਂ ਨੂੰ ਵੱਡੀ ਰਾਹਤ ! ਨਾਗਰਿਕਤਾ ਕਾਨੂੰਨ ਨੂੰ ਲੈ ਕੇ ਅਦਾਲਤ ਨੇ ਟਰੰਪ ਨੂੰ ਦਿੱਤਾ ਝਟਕਾ

24 ਜੁਲਾਈ, 2025 05:29 PM

ਵਾਸ਼ਿੰਗਟਨ : ਅਮਰੀਕਾ ਦੀ ਇੱਕ ਸੰਘੀ ਅਪੀਲ ਅਦਾਲਤ ਨੇ ਬੁੱਧਵਾਰ ਨੂੰ ਆਪਣੇ ਫੈਸਲੇ ਵਿਚ ਕਿਹਾ ਕਿ ਜਨਮ-ਅਧਾਰਤ ਨਾਗਰਿਕਤਾ ਨੂੰ ਖਤਮ ਕਰਨ ਸਬੰਧੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਆਦੇਸ਼ ਗੈਰ-ਸੰਵਿਧਾਨਕ ਹੈ। ਅਦਾਲਤ ਨੇ ਨਾਲ ਹੀ ਦੇਸ਼ ਭਰ ਵਿੱਚ ਟਰੰਪ ਦੇ ਆਦੇਸ਼ ਨੂੰ ਲਾਗੂ ਕਰਨ ਨੂੰ ਰੋਕਣ ਦੇ ਅਧੀਨ ਅਦਾਲਤ ਦੇ ਫੈਸਲੇ ਨੂੰ ਵੀ ਬਰਕਰਾਰ ਰੱਖਿਆ। ਇਹ ਫੈਸਲਾ '9ਵੀਂ ਯੂਐਸ ਸਰਕਟ ਕੋਰਟ ਆਫ਼ ਅਪੀਲਜ਼' ਦੇ ਤਿੰਨ ਜੱਜਾਂ ਦੇ ਪੈਨਲ ਦੁਆਰਾ ਦਿੱਤਾ ਗਿਆ, ਇਸ ਤੋਂ ਪਹਿਲਾਂ ਕਿ ਨਿਊ ਹੈਂਪਸ਼ਾਇਰ ਦੇ ਇੱਕ ਸੰਘੀ ਜੱਜ ਨੇ ਟਰੰਪ ਦੇ ਆਦੇਸ਼ 'ਤੇ ਰੋਕ ਲਗਾਈ ਸੀ।

ਅਪੀਲ ਅਦਾਲਤ ਦਾ ਫੈਸਲਾ ਟਰੰਪ ਪ੍ਰਸ਼ਾਸਨ ਨੂੰ ਉਸ ਆਦੇਸ਼ ਨੂੰ ਲਾਗੂ ਕਰਨ ਤੋਂ ਰੋਕੇਗਾ ਜੋ ਅਮਰੀਕਾ ਵਿੱਚ ਗੈਰ-ਕਾਨੂੰਨੀ ਜਾਂ ਅਸਥਾਈ ਤੌਰ 'ਤੇ ਰਹਿ ਰਹੇ ਲੋਕਾਂ ਦੇ ਬੱਚਿਆਂ ਨੂੰ ਨਾਗਰਿਕਤਾ ਦੇਣ ਤੋਂ ਇਨਕਾਰ ਕਰਦਾ ਹੈ। ਅਦਾਲਤ ਨੇ ਆਪਣੇ ਆਦੇਸ਼ ਵਿੱਚ ਕਿਹਾ, "ਜ਼ਿਲ੍ਹਾ ਅਦਾਲਤ ਨੇ ਸਹੀ ਸਿੱਟਾ ਕੱਢਿਆ ਹੈ ਕਿ ਕਾਰਜਕਾਰੀ ਆਦੇਸ਼ ਦੀ ਪ੍ਰਸਤਾਵਿਤ ਵਿਆਖਿਆ, ਜੋ ਅਮਰੀਕਾ ਵਿੱਚ ਜਨਮੇ ਬਹੁਤ ਸਾਰੇ ਲੋਕਾਂ ਨੂੰ ਨਾਗਰਿਕਤਾ ਤੋਂ ਵਾਂਝਾ ਕਰਦੀ ਹੈ, ਗੈਰ-ਸੰਵਿਧਾਨਕ ਹੈ। ਅਸੀਂ ਇਸ ਨਾਲ ਪੂਰੀ ਤਰ੍ਹਾਂ ਸਹਿਮਤ ਹਾਂ।'' ਫਿਲਹਾਲ ਵ੍ਹਾਈਟ ਹਾਊਸ (ਅਮਰੀਕੀ ਰਾਸ਼ਟਰਪਤੀ ਦਾ ਅਧਿਕਾਰਤ ਨਿਵਾਸ ਅਤੇ ਦਫਤਰ) ਅਤੇ ਨਿਆਂ ਮੰਤਰਾਲੇ ਨੇ ਅਦਾਲਤ ਦੇ ਫੈਸਲੇ 'ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਹੂਤੀ ਬਾਗੀਆਂ ਦਾ ਸਾਊਦੀ ਅਰਬ ਦੀ ਰਿਫਾਈਨਰੀ ’ਤੇ ਮਿਜ਼ਾਈਲ ਹਮਲਾ

ਹੂਤੀ ਬਾਗੀਆਂ ਦਾ ਸਾਊਦੀ ਅਰਬ ਦੀ ਰਿਫਾਈਨਰੀ ’ਤੇ ਮਿਜ਼ਾਈਲ ਹਮਲਾ

ਅਮਰੀਕਾ 'ਚ ਵਿਦੇਸ਼ੀ ਏਜੰਟਾਂ ਦੀ ਹੁਣ ਖ਼ੈਰ ਨਹੀਂ! ਚੀਨ ਤੇ ਈਰਾਨ ਦੀਆਂ ਚਾਲਾਂ ਨੂੰ ਰੋਕਣ ਲਈ ਨਵਾਂ ਬਿੱਲ ਪੇਸ਼

ਅਮਰੀਕਾ 'ਚ ਵਿਦੇਸ਼ੀ ਏਜੰਟਾਂ ਦੀ ਹੁਣ ਖ਼ੈਰ ਨਹੀਂ! ਚੀਨ ਤੇ ਈਰਾਨ ਦੀਆਂ ਚਾਲਾਂ ਨੂੰ ਰੋਕਣ ਲਈ ਨਵਾਂ ਬਿੱਲ ਪੇਸ਼

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ