Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਪ੍ਰਸ਼ਾਸਨ ਵਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ

29 ਅਪ੍ਰੈਲ, 2026 06:44 PM

ਬਠਿੰਡਾ : ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਣਕ ਦੀ ਵਾਢੀ ਤੋਂ ਬਾਅਦ ਅਗਲੀ ਫ਼ਸਲ ਲਈ ਖੇਤਾਂ ਦੀ ਤਿਆਰੀ ਕਰਨ ਲਈ ਫ਼ਸਲ ਦੀ ਕਟਾਈ ਤੋਂ ਬਾਅਦ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ, ਸਗੋਂ ਇਸਨੂੰ ਖੇਤ 'ਚ ਹੀ ਮਿਲਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਹਿੰਦ-ਖੂੰਹਦ ਨੂੰ ਖੇਤ 'ਚ ਮਿਲਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ 'ਚ ਵਾਧਾ ਹੁੰਦਾ ਹੈ ਅਤੇ ਮਿੱਟੀ ਦੀ ਸਿਹਤ ਬਿਹਤਰ ਰਹਿੰਦੀ ਹੈ। ਇਸ ਤੋਂ ਇਲਾਵਾ ਅੱਗ ਨਾ ਲਗਾਉਣ ਕਾਰਨ ਜਿੱਥੇ ਵਾਤਾਵਰਣ ਪ੍ਰਦੂਸ਼ਣ ਤੋਂ ਵੀ ਬਚਾਅ ਹੁੰਦਾ ਹੈ, ਉੱਥੇ ਹੀ ਲੋਕਾਂ ਨੂੰ ਸਾਫ਼-ਸੁਥਰੀ ਹਵਾ ਵੀ ਮਿਲਦੀ ਹੈ।

ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ 'ਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ 'ਚ ਕਾਫ਼ੀ ਕਮੀ ਆਈ ਸੀ, ਜਿਸ ਨਾਲ ਵਾਤਾਵਰਣ ਦੀ ਸੁਰੱਖਿਆ ਅਤੇ ਹਵਾ ਦੀ ਗੁਣਵੱਤਾ 'ਚ ਸੁਧਾਰ ਹੋਇਆ। ਇਸ ਵਾਰੀ ਵੀ ਇਹ ਉਮੀਦ ਕੀਤੀ ਜਾਂਦੀ ਹੈ ਕਿ ਕਿਸਾਨ ਖੇਤਾਂ 'ਚ ਪਰਾਲੀ ਨੂੰ ਅੱਗ ਲਗਾਉਣ ਤੋਂ ਪਰਹੇਜ਼ ਕਰਨਗੇ। ਰਾਜੇਸ਼ ਧੀਮਾਨ ਨੇ ਕਿਹਾ ਕਿ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣਾ ਸੁਪਰੀਮ ਕੋਰਟ ਦੀਆਂ ਹਦਾਇਤਾਂ ਦਾ ਪਾਲਣਾ ਵੀ ਹੈ। ਉਨ੍ਹਾਂ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਦੀ ਰੱਖਿਆ ਅਤੇ ਮਿੱਟੀ ਦੀ ਸੰਭਾਲ ਲਈ ਆਪਣਾ ਯੋਗਦਾਨ ਪਾਉਣ। ਕਿਸਾਨ ਵੀਰ ਆਉਣ ਵਾਲੇ ਸਮੇਂ ਵਿੱਚ ਵੀ ਪਰਾਲੀ ਨੂੰ ਅੱਗ ਨਾ ਲਗਾ ਕੇ ਰਹਿੰਦ-ਖੂੰਹਦ ਨੂੰ ਜ਼ਮੀਨ ਵਿੱਚ ਹੀ ਵਾਹ ਕੇ ਦਬਾਉਣ ਨੂੰ ਤਰਜ਼ੀਹ ਦੇਣ। ਇਸ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਧੇਗੀ ਉੱਥੇ ਹੀ ਫ਼ਸਲ ਦੇ ਝਾੜ 'ਚ ਵੀ ਵਾਧਾ ਹੋਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ