Sunday, July 19, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਮਨੋਰੰਜਨ

ਪ੍ਰਾਈਮ ਵੀਡੀਓ ਦੀ ਮਸ਼ਹੂਰ ਸੀਰੀਜ਼ ‘ਐਸਪੀਰੈਂਟਸ’ ਦੇ ਸੀਜ਼ਨ 3 ਦੀ ਰਿਲੀਜ਼ ਡੇਟ ਦਾ ਐਲਾਨ, ਜਾਣੋ ਕਦੋਂ ਹੋਵੇਗੀ ਸਟ੍ਰੀਮ

02 ਮਾਰਚ, 2026 06:13 PM

ਮੁੰਬਈ : ਪ੍ਰਾਈਮ ਵੀਡੀਓ ਨੇ ਆਪਣੇ ਪ੍ਰਸ਼ੰਸਕਾਂ ਨੂੰ ਵੱਡੀ ਖੁਸ਼ਖਬਰੀ ਦਿੰਦੇ ਹੋਏ ਸੁਪਰਹਿੱਟ ਹਿੰਦੀ ਡਰਾਮਾ ਸੀਰੀਜ਼ ‘ਐਸਪੀਰੈਂਟਸ’ (Aspirants) ਦੇ ਤੀਜੇ ਸੀਜ਼ਨ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ। ਇਹ ਸੀਰੀਜ਼ 13 ਮਾਰਚ ਨੂੰ ਭਾਰਤ ਸਮੇਤ ਦੁਨੀਆ ਭਰ ਦੇ 240 ਤੋਂ ਵੱਧ ਦੇਸ਼ਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ।

ਪੁਰਾਣੇ ਚਿਹਰਿਆਂ ਦੇ ਨਾਲ ਨਵੀਂ ਐਂਟਰੀ

‘ਦਿ ਵਾਇਰਲ ਫੀਵਰ’ (TVF) ਦੇ ਬੈਨਰ ਹੇਠ ਬਣੀ ਅਤੇ ਦੀਪੇਸ਼ ਸੁਮਿਤਰਾ ਜਗਦੀਸ਼ ਵੱਲੋਂ ਨਿਰਦੇਸ਼ਿਤ ਇਸ ਸੀਰੀਜ਼ ਵਿੱਚ ਮੁੱਖ ਕਲਾਕਾਰਾਂ ਦੀ ਵਾਪਸੀ ਹੋ ਰਹੀ ਹੈ। ਇਸ ਵਾਰ ਵੀ ਦਰਸ਼ਕਾਂ ਨੂੰ ਨਵੀਨ ਕਸਤੂਰੀਆ, ਸ਼ਿਵਾਂਕਿਤ ਸਿੰਘ ਪਰਿਹਾਰ, ਅਭਿਲਾਸ਼ ਥਪਲਿਆਲ, ਸੰਨੀ ਹਿੰਦੂਜਾ, ਨਮਿਤਾ ਦੂਬੇ ਅਤੇ ਟੇਂਗਮ ਸੇਲਿਨ ਆਪਣੇ ਪੁਰਾਣੇ ਕਿਰਦਾਰਾਂ ਵਿੱਚ ਨਜ਼ਰ ਆਉਣਗੇ। ਇਸ ਤੋਂ ਇਲਾਵਾ, ਇਸ ਸੀਜ਼ਨ ਵਿੱਚ ਜਤਿਨ ਗੋਸਵਾਮੀ ਦੀ ਇੱਕ ਨਵੀਂ ਅਤੇ ਦਿਲਚਸਪ ਐਂਟਰੀ ਹੋਣ ਜਾ ਰਹੀ ਹੈ।

ਕੀ ਹੋਵੇਗੀ ਸੀਜ਼ਨ 3 ਦੀ ਕਹਾਣੀ?

ਨਵਾਂ ਸੀਜ਼ਨ ਡੀ.ਐਮ. ਅਭਿਲਾਸ਼ ਦੀ ਜ਼ਿੰਦਗੀ ਨੂੰ ਦੋ ਵੱਖ-ਵੱਖ ਟਾਈਮਲਾਈਨਾਂ ਵਿੱਚ ਪੇਸ਼ ਕਰੇਗਾ। ਵਰਤਮਾਨ ਵਿਚ ਸੰਦੀਪ ਓਝਾ ਵੱਲੋਂ ਲਗਾਏ ਗਏ ਦੋਸ਼ਾਂ ਕਾਰਨ ਅਭਿਲਾਸ਼ ਵਿਰੁੱਧ ਜਾਂਚ ਸ਼ੁਰੂ ਹੋ ਜਾਂਦੀ ਹੈ, ਜਿਸ ਨਾਲ ਉਸ ਦੇ ਦੋਸਤਾਂ ਅਤੇ ਪਰਿਵਾਰ ਨਾਲ ਰਿਸ਼ਤੇ ਖਰਾਬ ਹੋਣ ਲੱਗਦੇ ਹਨ ਅਤੇ ਕਰੀਅਰ 'ਤੇ ਵੀ ਸੰਕਟ ਆ ਜਾਂਦਾ ਹੈ। ਉਥੇ ਹੀ ਅਤੀਤ ਵਿਚ ਕਹਾਣੀ ਫਲੈਸ਼ਬੈਕ ਵਿੱਚ ਜਾਵੇਗੀ ਜਿੱਥੇ ਆਈ.ਆਰ.ਐਸ. (IRS) ਬਣਨ ਤੋਂ ਬਾਅਦ, ਨੌਜਵਾਨ ਅਭਿਲਾਸ਼ ਇੱਕ ਆਖਰੀ ਵਾਰ ਆਈ.ਏ.ਐਸ. (IAS) ਦੀ ਤਿਆਰੀ ਕਰਨ ਦਾ ਫੈਸਲਾ ਲੈਂਦਾ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ "ਚਾਂਦ ਮੇਰਾ ਦਿਲ"

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

"ਜ਼ਿੰਦਗੀ ਨਾ ਮਿਲੇਗੀ ਦੋਬਾਰਾ" ਨੇ ਪੂਰੇ ਕੀਤੇ 15 ਸਾਲ, ਐਕਸਲ ਐਂਟਰਟੇਨਮੈਂਟ ਨੇ ਯਾਦਾਂ ਕੀਤੀਆਂ ਤਾਜ਼ਾ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ