Friday, November 13, 2026
BREAKING
• ਭਾਰਤ-ਨਿਊਜ਼ੀਲੈਂਡ ਮੈਚ ਦੌਰਾਨ ਗਰਮਾਇਆ ਮਾਹੌਲ, ਮੈਦਾਨ 'ਤੇ ਭਿੜੇ ਗੁਰਨੂਰ ਬਰਾੜ ਤੇ ਟਿਮ ਸੀਫਰਟ • ਚੌਥੇ ਵਨਡੇ ਮੈਚ 'ਚ Team India ਦੀ ਸ਼ਰਮਨਾਕ ਹਾਰ ! 89 'ਤੇ ਢੇਰ ਹੋਈ ਪੂਰੀ ਟੀਮ, 244 ਦੌੜਾਂ ਨਾਲ ਜਿੱਤੀ ਨਿਊਜ਼ੀਲੈਂਡ • ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ • ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ • ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ • ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ • UP ’ਚ ਓਵੈਸੀ-ਚੰਦਰਸ਼ੇਖਰ ਦਾ ਗੱਠਜੋੜ, ਸਾਰੀਆਂ 403 ਵਿਧਾਨ ਸਭਾ ਸੀਟਾਂ ’ਤੇ ਲੜਾਂਗੇ ਚੋਣ • ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰਵਾਉਣ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਯੋਜਨਾ ਬਣਾ ਰਹੀ ਸਰਕਾਰ • PM ਮੋਦੀ ਨੇ ਛਠ ਪੂਜਾ 'ਤੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ • ਲੱਦਾਖ 'ਚ ਪ੍ਰਦਰਸ਼ਨ ਤੋਂ ਪਹਿਲਾਂ ਵਾਂਗਚੁਕ ਨੇ ਘਰ 'ਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼ ਲਗਾਇਆ

ਪੰਜਾਬ

ਪ੍ਰਾਪਰਟੀ ਡੀਲਰਾਂ ਦੀ ਹਰ ਸਮਸਿਆ ਸਰਕਾਰ ਤੱਕ ਪਹੁੰਚਾਵਾਂਗੇ... ਭਾਨੂੰ ਪ੍ਤਾਪ 

05 ਜੂਨ, 2026 07:56 PM
ਸੁਨਾਮ ਊਧਮ ਸਿੰਘ ਵਾਲਾ (ਰਮੇਸ਼ ਗਰਗ) : ਸੁਨਾਮ ਦੇ ਨਗਰ ਕੋਂਂਸਲ ਚੋਣਾਂ ਵਿੱਚ ਸਭ ਤੋਂ ਛੋਟੀ ਉਮਰ ਦੇ ਐਮ ਸੀ ਬਣੇ ਭਾਨੂੰ ਪ੍ਤਾਪ ਮੀਨਾਂ ਰਾਣੀ ਦਾ ਪ੍ਰਾਪਰਟੀ ਐਡਵਾਈਜਰ ਐਸ਼ੋਸ਼ਿਏਸ਼ਨ ਸੁਨਾਮ ਵਲੋਂ ਹੋਟਲ ਕੇ ਸੀ ਕਰਾਉਣ ਵਿਖੇ ਹਾਰ ਅਤੇ ਸਰੋਪਾ ਪਾਕੇ ਸਨਮਾਨ ਕੀਤਾ ਗਿਆ।
 
ਇਸ ਮੋਕੇ ਭਾਨੂੰ ਪ੍ਤਾਪ ਨੇ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਦਾ ਨੁਮਾਇੰਦਾ ਹੋਣ ਦੇ ਨਾਤੇ ਪ੍ਰਾਪਰਟੀ ਡੀਲਰਾਂ ਦੀਆਂ ਸਮਸਿਆਵਾਂ ਸਰਕਾਰ ਤੱਕ ਪਹੁੰਚਾ ਕੇ ਹਰ ਸੰਭਵ ਹੱਲ ਕਰਵਾਇਆ ਜਾਵੇਗਾ,ਤੇ ਕਿਹਾ ਕਿ ਸਰਕਾਰ ਦਾ ਕਿਰਦਾਰ ਵਪਾਰੀਆਂ ਲਈ ਬਿਲਕੁਲ ਸਾਫ਼ ਸੁਥਰਾ ਹੈ ਤੇ ਰਹੇਗਾ।ਇਸ ਮੋਕੇ ਬੇ-ਲੀਫ ਕੰਪਣੀ ਦੇ ਮਾਲਿਕ ਅੰਕਿਤ ਸ਼ਰਮਾ,ਬਿੱਟੂ,ਬਿੰਦਰ ਕੁਮਾਰ,ਬੋਬੀ, ਸੁਨੀਲ ਕੁਮਾਰ,ਮੁਕੇਸ਼ ਕੁਮਾਰ, ਪ੍ਰਮਾਨੰਦ,ਰਾਜ ਕੁਮਾਰ,ਨਰੈਣ,ਹੈਪੀ,ਨਾਨਕ ਸਿੰਘ,ਆਦਿ ਹਾਜ਼ਿਰ ਸਨ।
 
 
 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ

ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ

ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ

ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ

ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ

ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ

ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ

ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ

ਅਮਿਤ ਸ਼ਾਹ ਨਾਲ ਅੱਜ ਦਿੱਲੀ 'ਚ ਮੁਲਾਕਾਤ ਕਰਨਗੇ ਸੁਖਬੀਰ ਬਾਦਲ! ਚੋਣਾਂ ਨੂੰ ਲੈ ਕੇ ਹੋ ਸਕਦਾ ਕੁਝ ਖ਼ਾਸ

ਅਮਿਤ ਸ਼ਾਹ ਨਾਲ ਅੱਜ ਦਿੱਲੀ 'ਚ ਮੁਲਾਕਾਤ ਕਰਨਗੇ ਸੁਖਬੀਰ ਬਾਦਲ! ਚੋਣਾਂ ਨੂੰ ਲੈ ਕੇ ਹੋ ਸਕਦਾ ਕੁਝ ਖ਼ਾਸ

ਹਰ ਮਰੀਜ਼ ਨੂੰ ਸਮੇਂ ਸਿਰ, ਸੁਚੱਜੀਆਂ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਅਆਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਹਰ ਮਰੀਜ਼ ਨੂੰ ਸਮੇਂ ਸਿਰ, ਸੁਚੱਜੀਆਂ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਅਆਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਮਹਾਸਾਧਵੀ ਸ੍ਰੀ ਮਥੁਰਾ ਦੇਵੀ ਜੀ ਮਹਾਰਾਜ ਦੀ 80ਵੀਂ ਬਰਸੀ ਦੇ ਸਬੰਧ ਵਿੱਚ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲਗਾਏ ਗਏ ਅੱਖਾਂ ਦੇ ਕੈਂਪ ਵਿੱਚ 32 ਮਰੀਜ਼ਾਂ ਦੇ ਆਪ੍ਰੇਸ਼ਨ ਹੋਣਗੇ

ਮਹਾਸਾਧਵੀ ਸ੍ਰੀ ਮਥੁਰਾ ਦੇਵੀ ਜੀ ਮਹਾਰਾਜ ਦੀ 80ਵੀਂ ਬਰਸੀ ਦੇ ਸਬੰਧ ਵਿੱਚ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲਗਾਏ ਗਏ ਅੱਖਾਂ ਦੇ ਕੈਂਪ ਵਿੱਚ 32 ਮਰੀਜ਼ਾਂ ਦੇ ਆਪ੍ਰੇਸ਼ਨ ਹੋਣਗੇ

ਨਿਮੋਨੀਆ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ, ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਨਿਮੋਨੀਆ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ, ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈੱਕਅੱਪ ਅਤੇ ਸੁਰੱਖਿਅਤ ਜਣੇਪੇ ਨੂੰ ਬਣਾਇਆ ਜਾਵੇ ਯਕੀਨੀ : ਡਾ. ਹਰੀਸ਼ ਕਿਰਪਾਲ

ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈੱਕਅੱਪ ਅਤੇ ਸੁਰੱਖਿਅਤ ਜਣੇਪੇ ਨੂੰ ਬਣਾਇਆ ਜਾਵੇ ਯਕੀਨੀ : ਡਾ. ਹਰੀਸ਼ ਕਿਰਪਾਲ

ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਲਈ ਡਿਜੀਟਲ ਐਲ.ਈ.ਡੀ. ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਲਈ ਡਿਜੀਟਲ ਐਲ.ਈ.ਡੀ. ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ