Friday, August 14, 2026
BREAKING
ਭਾਰਤ ਆਉਣਗੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ! ਬ੍ਰਿਕਸ ਸੰਮੇਲਨ 'ਚ ਹੋਣਗੇ ਸ਼ਾਮਲ ਰਾਸ਼ਨ ਲੈਣ ਦਾ ਤਰੀਕਾ ਅੱਜ ਤੋਂ ਬਦਲਿਆ, ਕਾਰਡ ਧਾਰਕਾਂ ਲਈ ਆਇਆ ਨਵਾਂ ਡਿਜੀਟਲ ਸਿਸਟਮ, ਚੰਡੀਗੜ੍ਹ 'ਚ ਹੁਣ... ਅੰਬਾਲਾ 'ਚ ਸਿੱਖਾਂ 'ਤੇ ਲਾਠੀਚਾਰਜ ਦੀ ਜਥੇਦਾਰ ਗੜਗੱਜ ਨੇ ਕੀਤੀ ਸਖ਼ਤ ਨਿੰਦਾ JP ਨੱਢਾ ਦੀ ਵਿਗੜੀ ਸਿਹਤ, ਏਮਜ਼ ਹਸਪਤਾਲ 'ਚ ਦਾਖ਼ਲ ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ, ਹਸਪਤਾਲ 'ਤੋਂ ਮਿਲੀ ਛੁੱਟੀ ਪੰਜਾਬ 'ਚ 20.66 ਲੱਖ ਵੋਟਰਾਂ ਦੇ ਨਾਂ ਕੱਟੇ, ਜਾਣੋ ਕਿਉਂ ਲਿਆ ਗਿਆ ਵੱਡਾ ਐਕਸ਼ਨ ਹਿਮਾਚਲ ਪ੍ਰਦੇਸ਼ ਦੇ ਪੁਲਸ ਥਾਣੇ 'ਚ IED ਧਮਾਕੇ 'ਚ ਸ਼ਾਮਲ ਤਿੰਨ ਦੋਸ਼ੀਆਂ ਨੂੰ NIA ਨੇ ਕੀਤਾ ਗ੍ਰਿਫ਼ਤਾਰ ਸਾਬਕਾ ਜਥੇਦਾਰ ਦੇ ਘਰ ਹੋਈ ਫਾਇਰਿੰਗ 'ਤੇ RP ਸਿੰਘ ਨੇ ਚੁੱਕੇ ਸਵਾਲ ਅਮਿਤ ਸ਼ਾਹ ਨੇ ਹਰਸਿਮਰਤ ਬਾਦਲ ਨੂੰ ਫੋਨ ਕਰਕੇ ਪੁੱਛਿਆ ਸੁਖਬੀਰ ਬਾਦਲ ਦਾ ਹਾਲ-ਚਾਲ ਪਿਆਜ਼ ਦੀਆਂ ਕੀਮਤਾਂ 'ਚ 25% ਵਾਧਾ, ਸਤੰਬਰ ਦੀ ਬਾਰਿਸ਼ 'ਤੇ ਟਿਕੀ ਅੱਗੇ ਦੀ ਕੀਮਤ

ਰਾਸ਼ਟਰੀ

ਪ੍ਰਿਯੰਕਾ ਗਾਂਧੀ ਦੀ ‘ਗਊ-ਮੂਤਰ ਮਾਹਿਰ’ ਟਿੱਪਣੀ ’ਤੇ 14,000 ਲੋਕਾਂ ਦਾ ਵਿਰੋਧ

14 ਅਗਸਤ, 2026 05:40 PM

ਨਵੀਂ ਦਿੱਲੀ : ਅਕਾਦਮਿਕ ਅਤੇ ਵਿਗਿਆਨਕ ਭਾਈਚਾਰੇ ਦੇ ਮੈਂਬਰ ਹੋਣ ਦਾ ਦਾਅਵਾ ਕਰਨ ਵਾਲੇ 14,000 ਤੋਂ ਵੱਧ ਲੋਕਾਂ ਨੇ ਪਟੀਸ਼ਨ ’ਤੇ ਦਸਤਖਤ ਕਰ ਕੇ ਲੋਕ ਸਭਾ ਸਪੀਕਰ ਓਮ ਬਿਰਲਾ ਤੋਂ ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਦੀ ਇਕ ਟਿੱਪਣੀ ਦੇ ਮਾਮਲੇ ਵਿਚ ਦਖਲਅੰਦਾਜ਼ੀ ਕਰਨ ਦੀ ਅਪੀਲ ਕੀਤੀ ਹੈ। ਪ੍ਰਿਯੰਕਾ ਨੇ ਸਦਨ ਵਿਚ ਆਈ.ਆਈ.ਟੀ. ਮਦਰਾਸ ਦੇ ਡਾਇਰੈਕਟਰ ਵੀ. ਕਾਮਕੋਟੀ ਨੂੰ ਕਥਿਤ ਤੌਰ ’ਤੇ ‘ਗਊ-ਮੂਤਰ ਮਾਹਿਰ’ ਕਿਹਾ ਸੀ।

‘ਚੇਂਜ ਡਾਟ ਓ. ਆਰ. ਜੀ.’ ’ਤੇ 1 ਅਗਸਤ ਨੂੰ ਸ਼ੁਰੂ ਕੀਤੀ ਗਈ ਪਟੀਸ਼ਨ ’ਚ ਟਿੱਪਣੀ ਵਾਪਸ ਲੈਣ ਅਤੇ ਇਸ ਦੇ ਨਿੱਜੀ ਅਤੇ ਅਪਮਾਨਜਨਕ ਰੂਪ ’ਤੇ ਅਫਸੋਸ ਪ੍ਰਗਟਾਉਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨਰ ਨੇ ਦਾਅਵਾ ਕੀਤਾ ਕਿ ਭਾਰਤ ਦੇ ਵੱਖ-ਵੱਖ ਸੂਬਿਆਂ ਅਤੇ ਸੰਸਥਾਵਾਂ ਦੇ ਲੋਕਾਂ ਤੋਂ ਇਲਾਵਾ 38 ਤੋਂ ਵੱਧ ਦੇਸ਼ਾਂ ਵਿਚ ਰਹਿਣ ਵਾਲੇ ਭਾਰਤੀ ਵਿਗਿਆਨੀਆਂ ਨੇ ਵੀ ਇਸ ਦਾ ਸਮਰਥਨ ਕੀਤਾ ਹੈ। ਹਾਲਾਂਕਿ ਦਸਤਖਤਕਰਤਾਵਾਂ ਦੇ ਅਹੁਦਿਆਂ ਦਾ ਵੇਰਵਾ ਮੁਹੱਈਆ ਨਹੀਂ ਕਰਵਾਇਆ ਗਿਆ ਹੈ।

ਬਿਰਲਾ ਨੂੰ ਸੰਬੋਧਤ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਸੰਸਦ ਦੀ ਕਾਰਵਾਈ ਦੌਰਾਨ ਕਾਮਕੋਟੀ ਲਈ ਇਸ ਤਰ੍ਹਾਂ ਦੀ ਭਾਸ਼ਾ ਦੀ ਵਰਤੋਂ ਨਾ ਤਾਂ ਉਚਿਤ ਸਿਆਸੀ ਆਲੋਚਨਾ ਹੈ ਅਤੇ ਨਾ ਹੀ ਤਰਕਪੂਰਨ ਬਹਿਸ ਦਾ ਹਿੱਸਾ ਹੈ। ਪਟੀਸ਼ਨਰਾਂ ਅਨੁਸਾਰ ਇਸ ਨਾਲ ਇਕ ਨਾਮਵਰ ਵਿਗਿਆਨੀ ਅਤੇ ਉਨ੍ਹਾਂ ਦੀ ਅਗਵਾਈ ਵਾਲੀ ਸੰਸਥਾ ਦੇ ਮਾਣ ਨੂੰ ਪ੍ਰਭਾਵਿਤ ਕਰਦਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਆਉਣਗੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ! ਬ੍ਰਿਕਸ ਸੰਮੇਲਨ 'ਚ ਹੋਣਗੇ ਸ਼ਾਮਲ

ਭਾਰਤ ਆਉਣਗੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ! ਬ੍ਰਿਕਸ ਸੰਮੇਲਨ 'ਚ ਹੋਣਗੇ ਸ਼ਾਮਲ

JP ਨੱਢਾ ਦੀ ਵਿਗੜੀ ਸਿਹਤ, ਏਮਜ਼ ਹਸਪਤਾਲ 'ਚ ਦਾਖ਼ਲ

JP ਨੱਢਾ ਦੀ ਵਿਗੜੀ ਸਿਹਤ, ਏਮਜ਼ ਹਸਪਤਾਲ 'ਚ ਦਾਖ਼ਲ

ਹਿਮਾਚਲ ਪ੍ਰਦੇਸ਼ ਦੇ ਪੁਲਸ ਥਾਣੇ 'ਚ IED ਧਮਾਕੇ 'ਚ ਸ਼ਾਮਲ ਤਿੰਨ ਦੋਸ਼ੀਆਂ ਨੂੰ NIA ਨੇ ਕੀਤਾ ਗ੍ਰਿਫ਼ਤਾਰ

ਹਿਮਾਚਲ ਪ੍ਰਦੇਸ਼ ਦੇ ਪੁਲਸ ਥਾਣੇ 'ਚ IED ਧਮਾਕੇ 'ਚ ਸ਼ਾਮਲ ਤਿੰਨ ਦੋਸ਼ੀਆਂ ਨੂੰ NIA ਨੇ ਕੀਤਾ ਗ੍ਰਿਫ਼ਤਾਰ

ਅਮਿਤ ਸ਼ਾਹ ਨੇ ਹਰਸਿਮਰਤ ਬਾਦਲ ਨੂੰ ਫੋਨ ਕਰਕੇ ਪੁੱਛਿਆ ਸੁਖਬੀਰ ਬਾਦਲ ਦਾ ਹਾਲ-ਚਾਲ

ਅਮਿਤ ਸ਼ਾਹ ਨੇ ਹਰਸਿਮਰਤ ਬਾਦਲ ਨੂੰ ਫੋਨ ਕਰਕੇ ਪੁੱਛਿਆ ਸੁਖਬੀਰ ਬਾਦਲ ਦਾ ਹਾਲ-ਚਾਲ

PM ਜਾਰਜੀਆ ਮੇਲੋਨੀ ਬਾਰੇ ਟਿੱਪਣੀ 'ਤੇ ਭੜਕਿਆ ਇਟਲੀ ਦਾ ਦੂਤਘਰ, ਰਾਹੁਲ ਨੂੰ ਦਿੱਤੀ ਨਸੀਹਤ

PM ਜਾਰਜੀਆ ਮੇਲੋਨੀ ਬਾਰੇ ਟਿੱਪਣੀ 'ਤੇ ਭੜਕਿਆ ਇਟਲੀ ਦਾ ਦੂਤਘਰ, ਰਾਹੁਲ ਨੂੰ ਦਿੱਤੀ ਨਸੀਹਤ

PM ਮੋਦੀ ਨੇ ਵੰਡ ਤੋਂ ਪ੍ਰਭਾਵਿਤ ਲੋਕਾਂ ਦੇ ਸਾਹਸ ਨੂੰ ਕੀਤਾ ਯਾਦ

PM ਮੋਦੀ ਨੇ ਵੰਡ ਤੋਂ ਪ੍ਰਭਾਵਿਤ ਲੋਕਾਂ ਦੇ ਸਾਹਸ ਨੂੰ ਕੀਤਾ ਯਾਦ

ਕੇਰਲ ਦਾ ਨਾਂ ਬਦਲ ਕੇ 'ਕੇਰਲਮ' ਕਰਨਾ ਭਾਰਤੀ ਵਿਰਾਸਤ ਦੀ ਪੁਨਰ ਸਥਾਪਨਾ: ਤਰੁਣ ਚੁੱਘ

ਕੇਰਲ ਦਾ ਨਾਂ ਬਦਲ ਕੇ 'ਕੇਰਲਮ' ਕਰਨਾ ਭਾਰਤੀ ਵਿਰਾਸਤ ਦੀ ਪੁਨਰ ਸਥਾਪਨਾ: ਤਰੁਣ ਚੁੱਘ

ਵਿਰੋਧੀ ਪਾਰਟੀਆਂ ਦੇ ਰਵੱਈਏ ਤੋਂ ਨਿਰਾਸ਼ ਹਾਂ, ਚਰਚਾ ਤੋਂ ਦੌੜਣ ਵਾਲਾ ਵਿਰੋਧੀ ਧਿਰ ਪਹਿਲੀ ਵਾਰ ਵੇਖਿਆ : ਰਿਜਿਜੂ

ਵਿਰੋਧੀ ਪਾਰਟੀਆਂ ਦੇ ਰਵੱਈਏ ਤੋਂ ਨਿਰਾਸ਼ ਹਾਂ, ਚਰਚਾ ਤੋਂ ਦੌੜਣ ਵਾਲਾ ਵਿਰੋਧੀ ਧਿਰ ਪਹਿਲੀ ਵਾਰ ਵੇਖਿਆ : ਰਿਜਿਜੂ

''ਅਰੁਣਾਚਲ ਪ੍ਰਦੇਸ਼ ਸਾਡਾ ਹੈ ਤੇ ਸਾਡਾ ਹੀ ਰਹੇਗਾ...'', ਭਾਰਤ ਨੇ ਚੀਨ ਨੂੰ ਦਿੱਤਾ ਠੋਕਵਾਂ ਜਵਾਬ

''ਅਰੁਣਾਚਲ ਪ੍ਰਦੇਸ਼ ਸਾਡਾ ਹੈ ਤੇ ਸਾਡਾ ਹੀ ਰਹੇਗਾ...'', ਭਾਰਤ ਨੇ ਚੀਨ ਨੂੰ ਦਿੱਤਾ ਠੋਕਵਾਂ ਜਵਾਬ

ਦਿੱਲੀ ਵਿਧਾਨ ਸਭਾ 'ਚ 13 ਘੰਟੇ ਹੋਇਆ ਕੰਮਕਾਜ, ਮਾਨਸੂਨ ਸੈਸ਼ਨ ਦੌਰਾਨ 4 ਬਿੱਲ ਪਾਸ

ਦਿੱਲੀ ਵਿਧਾਨ ਸਭਾ 'ਚ 13 ਘੰਟੇ ਹੋਇਆ ਕੰਮਕਾਜ, ਮਾਨਸੂਨ ਸੈਸ਼ਨ ਦੌਰਾਨ 4 ਬਿੱਲ ਪਾਸ