Wednesday, April 29, 2026
BREAKING
ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026 ਬੇਅਦਬੀ ਕਰਨ ਵਾਲਿਆਂ ਵਿੱਚ ‘ਕਾਂਬਾ ਛੇੜਨ’ ਵਾਲਾ ਕਾਨੂੰਨ ਹੈ,” ਭਾਈ ਬਲਦੇਵ ਸਿੰਘ ਵਡਾਲਾ ਰੋਟਰੀ ਕਲੱਬ ਖਰੜ ਵੱਲੋਂ “ਦ੍ਰਿਸ਼ਟੀਹੀਣਤਾ” ਕੋਰਨੀਅਲ ਅੰਨੇਪਣ ਨੂੰ ਘੱਟ ਕਰਨ ਵਾਸਤੇ ਜਾਗਰੂਤਾਂ ਅਭਿਆਨ ਦੇ ਤਹਿਤ ਸਵਰਗੀ ਸਵਿਤਰੀ ਦੇਵੀ (85 ਸਾਲ) ਦੀਆਂ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ ਜਨ ਹਿੱਤ ਵਿਕਾਸ ਮੰਚ ਖਰੜ ਵੱਲੋਂ ਜਿਲ੍ਹੇ ਦੇ ਵੱਖ ਵੱਖ ਵਿਕਾਸ ਕਾਰਜਾਂ ਨੂੰ ਲੈ ਕੇ ਐਸਡੀਐਮ ਖਰੜ ਨੂੰ ਦਿੱਤਾ ਮੰਗ ਪੱਤਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਮੱਛਲੀ ਕਲਾ ਵਿੱਚ ਕੀਤੀ ਮੀਟਿੰਗ ਪਡਿਆਲਾ ਵੱਲੋਂ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਪੰਜਾਬ ਵਿਰੋਧੀ ਨੀਤੀਆਂ ਤੋਂ ਕਰਵਾਇਆ ਜਾਣੂ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ  ਬੈਂਕਾ ਦੇ ਅਧਿਕਾਰੀਆ ਨਾਲ  ਕੌਮੀ ਲੋਕ ਅਦਾਲਤ ਸਬੰਧੀ ਕੀਤੀ  ਮੀਟਿੰਗ 

ਪੰਜਾਬ

ਪ੍ਰੀਅੰਕਾ ਨੇ  ਪੰਜਾਬ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ

29 ਅਪ੍ਰੈਲ, 2026 06:54 PM

ਨਵਾਂਸ਼ਹਿਰ ਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਐਮ ਫਾਰਮੈਸੀ ਦੇ ਸਮੈਸਟਰ ਦੋ ਦਾ ਨਤੀਜਾ ਐਲਾਨਿਆ ਗਿਆ ਜਿਸ ਵਿੱਚ ਬੰਗਾ ਸ਼ਹਿਰ ਦੇ ਪਿੰਡ ਪੂਨੀਆਂ ਦੀ ਵਿਦਿਆਰਥਣ ਪ੍ਰੀਅੰਕਾ ਨੇ ਯੂਨੀਵਰਸਿਟੀ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਬੰਗਾ ਸ਼ਹਿਰ ਪਿੰਡ ਪੂਨੀਆ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ। ਪ੍ਰਿਯੰਕਾ ਨੇ ਬਾਰਵੀਂ ਜਮਾਤ ਦੀ ਪੜ੍ਹਾਈ ਸਥਾਨਕ ਸਕੂਲ ਬਾਬਾ ਗੋਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੰਗਾ ਤੋਂ ਪਾਸ ਕੀਤੀ ਅਤੇ ਦਾਖਲਾ ਪ੍ਰੀਖਿਆ ਪਾਸ ਕਰਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਬੀ- ਫਾਰਮੇਸੀ ਵਿੱਚ ਦਾਖਲਾ ਲਿਆ। ਇਸ ਦੌਰਾਨ ਪ੍ਰੀਅੰਕਾ ਨੇ ਜੀ ਪੈਟ ਟੈਸਟ ਪਾਸ ਕਰਕੇ ਸਕਾਲਰਸ਼ਿਪ ਹਾਸਲ ਕੀਤੀ ਅਤੇ ਐਮ ਫਾਰਮੈਸੀ ਵਿੱਚ ਦਾਖਲਾ ਲਿਆ ।ਐਮ ਫਾਰਮੈਸੀ ਕਰਦਿਆਂ ਡਾਕਟਰ ਰੈਡੀਜ ਮੈਡੀਕਲ ਇੰਡਸਟਰੀ ਵੱਲੋਂ ਕਰਵਾਏ ਗਏ ਸਰਵੇਖਣ ਵਿੱਚ ਪ੍ਰਿਅੰਕਾ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਉਨਾਂ ਦੀ ਹੈਦਰਾਬਾਦ ਸਥਿਤ ਇੰਡਸਟਰੀ ਵਿੱਚ ਇੰਟਰਨਸ਼ਿਪ ਹਾਸਿਲ ਕੀਤੀ ਜਿਸ ਵਿੱਚ ਉਸ ਨੂੰ ਨਕਦ ਸਕਾਲਰਸ਼ਿਪ ਵੀ ਮਿਲ ਰਹੀ ਹੈ। ਐਮ ਫਾਰਮੈਸੀ ਦੇ ਦੂਜੇ ਸਮੈਸਟਰ ਦੇ ਐਲਾਨੇ ਨਤੀਜੇ ਵਿੱਚ ਪ੍ਰੀਅੰਕਾ ਨੇ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਿਲ ਕਰਕੇ ਆਪਣੇ ਪਿਤਾ ਵਿਪਨ ਕੁਮਾਰ ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ, ਮਾਤਾ ਕੋਮਲ, ਭਰਾ ਇੰਜੀਨੀਅਰ ਰਾਹੁਲ ਮੱਲ ਅਤੇ ਦੀਪਕ ਮੱਲ ਦਾ ਨਾਮ ਰੋਸ਼ਨ ਕੀਤਾ ਹੈ ।ਇਸ ਮੌਕੇ ਉਸਦੇ ਨਾਨਕਾ ਪਰਿਵਾਰ ਸਰਪੰਚ ਜਸਪਾਲ, ਓਮ ਪ੍ਰਕਾਸ਼, ਰਾਮ ਪ੍ਰਕਾਸ਼, ਗੁਰਦੀਪ ਇਟਲੀ , ਸ਼ਿੰਗਾਰਾ ਰਾਮ ਅਮਰੀਕਾ, ਭਗਵਾਨ ਦਾਸ ਅਮਰੀਕਾ ,ਸੰਦੀਪ ਕੁਮਾਰ ਬਾਲੀ , ਰਕੇਸ਼ ਗੰਗੜ, ਪਰਮਜੀਤ ਝੰਮਟ ਅਤੇ ਸਤਨਾਮ ਸਿੰਘ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ  ਵੱਲੋਂ ਪ੍ਰੀਅੰਕਾ ਅਤੇ ਉਸਦੇ ਪਰਿਵਾਰ ਨੂੰ ਵਧਾਈ ਦਿੱਤੀ ਅਤੇ ਉਸ ਨੂੰ ਹੋਰ ਮਿਹਨਤ ਕਰਨ ਦੇ ਲਈ ਪ੍ਰੇਰਤ ਕੀਤਾ ਤਾਂ ਕਿ ਉਹ ਆਪਣੇ ਸੁਪਨਿਆਂ ਦੀ ਉਡਾਰੀ ਮਾਰ ਸਕੇ। ਇਸ ਮੌਕੇ ਪ੍ਰੀਅੰਕਾ ਨੇ ਆਪਣੇ ਅਧਿਆਪਕਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਿਨ੍ਹਾਂ ਦੀ ਗਾਈਡੈਂਸ ਦੇ ਕਾਰਨ ਹੀ ਅੱਜ ਉਸਨੇ ਇਹ ਮੁਕਾਮ ਹਾਸਲ ਕੀਤਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼

“ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026 ਬੇਅਦਬੀ ਕਰਨ ਵਾਲਿਆਂ ਵਿੱਚ ‘ਕਾਂਬਾ ਛੇੜਨ’ ਵਾਲਾ ਕਾਨੂੰਨ ਹੈ,” ਭਾਈ ਬਲਦੇਵ ਸਿੰਘ ਵਡਾਲਾ

“ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026 ਬੇਅਦਬੀ ਕਰਨ ਵਾਲਿਆਂ ਵਿੱਚ ‘ਕਾਂਬਾ ਛੇੜਨ’ ਵਾਲਾ ਕਾਨੂੰਨ ਹੈ,” ਭਾਈ ਬਲਦੇਵ ਸਿੰਘ ਵਡਾਲਾ

ਰੋਟਰੀ ਕਲੱਬ ਖਰੜ ਵੱਲੋਂ “ਦ੍ਰਿਸ਼ਟੀਹੀਣਤਾ” ਕੋਰਨੀਅਲ ਅੰਨੇਪਣ ਨੂੰ ਘੱਟ ਕਰਨ ਵਾਸਤੇ ਜਾਗਰੂਤਾਂ ਅਭਿਆਨ ਦੇ ਤਹਿਤ ਸਵਰਗੀ ਸਵਿਤਰੀ ਦੇਵੀ (85 ਸਾਲ) ਦੀਆਂ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਰੋਟਰੀ ਕਲੱਬ ਖਰੜ ਵੱਲੋਂ “ਦ੍ਰਿਸ਼ਟੀਹੀਣਤਾ” ਕੋਰਨੀਅਲ ਅੰਨੇਪਣ ਨੂੰ ਘੱਟ ਕਰਨ ਵਾਸਤੇ ਜਾਗਰੂਤਾਂ ਅਭਿਆਨ ਦੇ ਤਹਿਤ ਸਵਰਗੀ ਸਵਿਤਰੀ ਦੇਵੀ (85 ਸਾਲ) ਦੀਆਂ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਜਨ ਹਿੱਤ ਵਿਕਾਸ ਮੰਚ ਖਰੜ ਵੱਲੋਂ ਜਿਲ੍ਹੇ ਦੇ ਵੱਖ ਵੱਖ ਵਿਕਾਸ ਕਾਰਜਾਂ ਨੂੰ ਲੈ ਕੇ ਐਸਡੀਐਮ ਖਰੜ ਨੂੰ ਦਿੱਤਾ ਮੰਗ ਪੱਤਰ

ਜਨ ਹਿੱਤ ਵਿਕਾਸ ਮੰਚ ਖਰੜ ਵੱਲੋਂ ਜਿਲ੍ਹੇ ਦੇ ਵੱਖ ਵੱਖ ਵਿਕਾਸ ਕਾਰਜਾਂ ਨੂੰ ਲੈ ਕੇ ਐਸਡੀਐਮ ਖਰੜ ਨੂੰ ਦਿੱਤਾ ਮੰਗ ਪੱਤਰ

ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਮੱਛਲੀ ਕਲਾ ਵਿੱਚ ਕੀਤੀ ਮੀਟਿੰਗ ਪਡਿਆਲਾ ਵੱਲੋਂ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਪੰਜਾਬ ਵਿਰੋਧੀ ਨੀਤੀਆਂ ਤੋਂ ਕਰਵਾਇਆ ਜਾਣੂ

ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਮੱਛਲੀ ਕਲਾ ਵਿੱਚ ਕੀਤੀ ਮੀਟਿੰਗ ਪਡਿਆਲਾ ਵੱਲੋਂ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਪੰਜਾਬ ਵਿਰੋਧੀ ਨੀਤੀਆਂ ਤੋਂ ਕਰਵਾਇਆ ਜਾਣੂ

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ  ਬੈਂਕਾ ਦੇ ਅਧਿਕਾਰੀਆ ਨਾਲ  ਕੌਮੀ ਲੋਕ ਅਦਾਲਤ ਸਬੰਧੀ ਕੀਤੀ  ਮੀਟਿੰਗ 

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ  ਬੈਂਕਾ ਦੇ ਅਧਿਕਾਰੀਆ ਨਾਲ  ਕੌਮੀ ਲੋਕ ਅਦਾਲਤ ਸਬੰਧੀ ਕੀਤੀ  ਮੀਟਿੰਗ