Friday, July 31, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਪੰਜ ਤੱਤਾਂ 'ਚ ਵਿਲੀਨ ਹੋਏ ਸਿੱਖਿਆ ਮੰਤਰੀ ਰਾਮਦਾਸ ਸੋਰੇਨ, ਅੰਤਿਮ ਸੰਸਕਾਰ ਮੌਕੇ ਇਕੱਠੀ ਹੋਈ ਭਾਰੀ ਭੀੜ

17 ਅਗਸਤ, 2025 06:42 PM

ਝਾਰਖੰਡ ਦੇ ਸਕੂਲ ਸਿੱਖਿਆ ਅਤੇ ਸਾਖਰਤਾ ਮੰਤਰੀ ਰਾਮਦਾਸ ਸੋਰੇਨ ਨੇ ਸ਼ਨੀਵਾਰ ਨੂੰ ਪੰਜ ਤੱਤਾਂ 'ਚ ਵਿਲੀਨ ਹੋ ਗਏ। ਸੋਰੇਨ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਨਿਵਾਸ ਸਥਾਨ ਤੋਂ ਲਗਭਗ 2-3 ਕਿਲੋਮੀਟਰ ਦੂਰ ਧੂਨ ਕਲੋਨੀ ਵਿਖੇ ਸਥਿਤ ਸ਼ਮਸ਼ਾਨਘਾਟ ਵਿੱਚ ਸ਼ਾਮੀ 5.30 ਵਜੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।

ਸੂਤਰਾਂ ਅਨੁਸਾਰ ਜਿਵੇਂ ਹੀ ਚਿਤਾ ਦੀਆਂ ਲਾਟਾਂ ਉੱਠੀਆਂ, ਹਰ ਕੋਈ ਭਾਵੁਕ ਹੋ ਗਿਆ। ਵੱਡੇ ਪੁੱਤਰ ਸੋਮੇਸ਼ ਸੋਰੇਨ ਨੇ ਚਿਤਾ ਨੂੰ ਅੱਗ ਲਗਾਈ। ਜਦੋਂ ਅੰਤਿਮ ਯਾਤਰਾ ਉਨ੍ਹਾਂ ਦੇ ਜੱਦੀ ਘਰ ਗੋਦਾਬਾਘਾ ਤੋਂ ਕੱਢੀ ਗਈ, ਤਾਂ ਅਜਿਹਾ ਲੱਗ ਰਿਹਾ ਸੀ ਕਿ ਪੂਰਾ ਇਲਾਕਾ ਭਰ ਗਿਆ ਹੈ। ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੇ ਲਗਭਗ ਡੇਢ ਤੋਂ ਦੋ ਕਿਲੋਮੀਟਰ ਲੰਬੀ ਯਾਤਰਾ ਵਿੱਚ ਹਿੱਸਾ ਲਿਆ। ਬਜ਼ੁਰਗ, ਔਰਤਾਂ, ਨੌਜਵਾਨ, ਬੱਚੇ, ਸਮਰਥਕ ਅਤੇ ਸ਼ੁਭਚਿੰਤਕ ਸਾਰੇ ਨਮ ਅੱਖਾਂ ਨਾਲ ਆਪਣੇ ਪਿਆਰੇ ਨੇਤਾ ਨੂੰ ਅੰਤਿਮ ਵਿਦਾਇਗੀ ਦੇਣ ਲਈ ਨਿਕਲੇ। ਸੜਕ ਕਿਨਾਰੇ ਖੜ੍ਹੇ ਲੋਕ ਹੱਥ ਜੋੜ ਕੇ ਸ਼ਰਧਾਂਜਲੀ ਦੇ ਰਹੇ ਸਨ।

ਪੂਰਾ ਮਾਹੌਲ ਰਾਮਦਾਸ ਸੋਰੇਨ ਅਮਰ ਰਹੇ ਅਤੇ ਝਾਰਖੰਡ ਤੁਹਾਨੂੰ ਯਾਦ ਕਰੇਗਾ ਵਰਗੇ ਨਾਅਰਿਆਂ ਨਾਲ ਗੂੰਜ ਉੱਠਿਆ। ਅੰਤਿਮ ਸੰਸਕਾਰ ਮੌਕੇ ਵੱਡੀ ਗਿਣਤੀ ਵਿੱਚ ਰਾਜਨੀਤਿਕ ਅਤੇ ਸਮਾਜਿਕ ਸ਼ਖਸੀਅਤਾਂ ਵੀ ਮੌਜੂਦ ਸਨ। ਸਿਹਤ ਮੰਤਰੀ ਡਾ. ਇਰਫਾਨ ਅੰਸਾਰੀ, ਮੰਤਰੀ ਦੀਪਿਕਾ ਪਾਂਡੇ ਸਿੰਘ, ਜੇਐਮਐਮ ਦੇ ਸੂਬਾਈ ਬੁਲਾਰੇ ਕੁਨਾਲ ਸਾਰੰਗੀ, ਵਿਧਾਇਕ ਮੰਗਲ ਕਾਲਿੰਦੀ, ਵਿਧਾਇਕ ਸਮੀਰ ਮੋਹੰਤੀ ਅਤੇ ਕਈ ਸੀਨੀਅਰ ਆਗੂ ਮੌਜੂਦ ਸਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ