Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਰਾਸ਼ਟਰੀ

ਪੰਜ ਸਾਲਾਂ 'ਚ 1.42 ਲੱਖ ਛੋਟੇ ਉਦਯੋਗ ਹੋਏ ਬੰਦ, 10.26 ਲੱਖ ਨੌਕਰੀਆਂ ਹੋਈਆਂ ਪ੍ਰਭਾਵਿਤ

21 ਜੁਲਾਈ, 2026 05:47 PM

ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ, ਜੋ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ ਵਿਰੁੱਧ 28 ਜੂਨ ਤੋਂ ਭੁੱਖ ਹੜਤਾਲ 'ਤੇ ਹਨ, ਨੂੰ ਸਫਦਰਜੰਗ ਹਸਪਤਾਲ ਤੋਂ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਤਬਦੀਲ ਕਰਨ ਦੀ ਸਲਾਹ ਦਿੱਤੀ। ਚੀਫ਼ ਜਸਟਿਸ ਡੀ.ਕੇ. ਉਪਾਧਿਆਏ ਅਤੇ ਜਸਟਿਸ ਤੇਜਸ ਕਰੀਆ ਦੀ ਡਿਵੀਜ਼ਨ ਬੈਂਚ ਵਾਂਗਚੁਕ ਦੀ ਪਤਨੀ ਗੀਤਾਂਜਲੀ ਅੰਗਮੋ ਵੱਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਸੀ, ਜਿਸ ਵਿੱਚ ਸਿੰਗਲ ਬੈਂਚ ਦੇ ਐਤਵਾਰ ਦੇ ਹੁਕਮ ਨੂੰ ਚੁਣੌਤੀ ਦਿੱਤੀ ਗਈ ਸੀ। ਸਿੰਗਲ ਬੈਂਚ ਨੇ ਸਫਦਰਜੰਗ ਹਸਪਤਾਲ ਵਿੱਚ ਵਾਂਗਚੁਕ ਦੇ ਇਲਾਜ ਵਿੱਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ।


ਸੁਣਵਾਈ ਦੌਰਾਨ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਵਾਂਗਚੁਕ ਨੂੰ ਮੇਦਾਂਤਾ ਹਸਪਤਾਲ ਵਿੱਚ ਤਬਦੀਲ ਕੀਤੇ ਜਾਣ 'ਤੇ ਕੋਈ ਇਤਰਾਜ਼ ਨਹੀਂ ਹੈ। ਹਾਲਾਂਕਿ, ਉਨ੍ਹਾਂ ਇਹ ਵੀ ਕਿਹਾ ਕਿ ਵਾਂਗਚੁਕ ਨੂੰ ਡਾਕਟਰੀ ਸਲਾਹ ਤੋਂ ਬਿਨਾਂ ਮੇਦਾਂਤਾ ਹਸਪਤਾਲ ਤੋਂ ਛੁੱਟੀ ਨਹੀਂ ਲੈਣੀ ਚਾਹੀਦੀ। ਮਹਿਤਾ ਨੇ ਕਿਹਾ, "ਮੇਦਾਂਤਾ ਇੱਕ ਵੱਕਾਰੀ ਹਸਪਤਾਲ ਹੈ। ਜੇਕਰ ਉਸਨੂੰ (ਵਾਂਗਚੁਕ) ਉੱਥੇ ਤਬਦੀਲ ਕੀਤਾ ਜਾਂਦਾ ਹੈ ਤਾਂ ਸਰਕਾਰ ਨੂੰ ਕੋਈ ਇਤਰਾਜ਼ ਨਹੀਂ ਹੈ।" ਸੁਣਵਾਈ ਦੌਰਾਨ ਬੈਂਚ ਨੇ ਸਫਦਰਜੰਗ ਹਸਪਤਾਲ ਵਿੱਚ ਵਾਂਗਚੁਕ ਦੇ ਇਲਾਜ ਦੀ ਨਿਗਰਾਨੀ ਕਰ ਰਹੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਦੇ ਡਾਕਟਰਾਂ ਅਤੇ ਜਲਵਾਯੂ ਕਾਰਕੁਨ ਦੇ ਨਿੱਜੀ ਡਾਕਟਰ ਨਾਲ ਵੀ ਗੱਲ ਕੀਤੀ।


ਅਦਾਲਤ ਨੇ ਪਾਇਆ ਕਿ ਦੋਵੇਂ ਧਿਰਾਂ ਇਸ ਗੱਲ 'ਤੇ ਸਹਿਮਤ ਹਨ ਕਿ ਵਾਂਗਚੁਕ ਨੂੰ ਲਗਾਤਾਰ ਇਲਾਜ ਦੀ ਲੋੜ ਹੈ। ਬੈਂਚ ਨੇ ਕਿਹਾ, "ਅਸੀਂ ਉਸਨੂੰ ਮੇਦਾਂਤਾ ਹਸਪਤਾਲ ਵਿੱਚ ਤਬਦੀਲ ਕਰਨ ਦੀ ਸਿਫਾਰਸ਼ ਕਰਦੇ ਹਾਂ।" ਅਦਾਲਤ ਨੇ ਇਹ ਵੀ ਕਿਹਾ ਕਿ ਉਹ ਦੁਪਹਿਰ ਦੇ ਖਾਣੇ ਤੋਂ ਬਾਅਦ ਇਸ ਸਬੰਧ ਵਿੱਚ ਇੱਕ ਹੁਕਮ ਪਾਸ ਕਰੇਪਿਛਲੇ ਪੰਜ ਸਾਲਾਂ ਦੌਰਾਨ, ਦੇਸ਼ 'ਚ 1.42 ਲੱਖ ਸੂਖਮ, ਛੋਟੇ ਅਤੇ ਦਰਮਿਆਨੇ ਉੱਦਮ (MSME) ਬੰਦ ਹੋ ਗਏ ਹਨ। ਇਸ ਨਾਲ 10.26 ਲੱਖ ਲੋਕਾਂ ਦਾ ਰੁਜ਼ਗਾਰ ਪ੍ਰਭਾਵਿਤ ਹੋਇਆ ਹੈ। ਇਹ ਜਾਣਕਾਰੀ ਸੂਖਮ, ਛੋਟੇ ਅਤੇ ਦਰਮਿਆਨੇ ਉੱਦਮ ਰਾਜ ਮੰਤਰੀ ਸ਼ੋਭਾ ਕਰੰਦਲਾਜੇ ਨੇ ਰਾਜ ਸਭਾ ਵਿੱਚ ਦਿੱਤੀ। ਜ਼ਿਕਰਯੋਗ ਹੈ ਕਿ ਸਰਕਾਰ ਨੇ ਅਸੁਰੱਖਿਅਤ ਕਰਜ਼ੇ ਦੀ ਸੀਮਾ 10 ਲੱਖ ਰੁਪਏ ਤੋਂ ਵਧਾ ਕੇ 20 ਲੱਖ ਰੁਪਏ ਕਰ ਦਿੱਤੀ ਗਈ।


ਉਨ੍ਹਾਂ ਦੱਸਿਆ ਕਿ 1 ਜੁਲਾਈ, 2020 ਨੂੰ ਉਦਯਮ ਰਜਿਸਟ੍ਰੇਸ਼ਨ ਪੋਰਟਲ ਦੇ ਲਾਂਚ ਤੋਂ ਲੈ ਕੇ 31 ਮਾਰਚ, 2026 ਤੱਕ, ਪੋਰਟਲ 'ਤੇ 8.02 ਕਰੋੜ MSME ਰਜਿਸਟਰ ਕੀਤੇ ਗਏ ਹਨ। ਇਨ੍ਹਾਂ ਰਜਿਸਟਰਡ MSME ਯੂਨਿਟਾਂ ਨੇ ਦੇਸ਼ ਵਿੱਚ 35.31 ਕਰੋੜ ਲੋਕਾਂ ਨੂੰ ਰੁਜ਼ਗਾਰ ਪ੍ਰਦਾਨ ਕੀਤਾ ਹੈ। ਸਰਕਾਰ ਨੇ ਸਪੱਸ਼ਟ ਕੀਤਾ ਕਿ ਕਾਰੋਬਾਰ ਬੰਦ ਹੋਣਾ ਹੀ ਉੱਦਮਾਂ ਦੀ ਰਜਿਸਟ੍ਰੇਸ਼ਨ ਰੱਦ ਕਰਨ ਜਾਂ ਬੰਦ ਕਰਨ ਦਾ ਇੱਕੋ ਇੱਕ ਕਾਰਨ ਨਹੀਂ ਹੈ। ਮਾਲਕੀ ਵਿੱਚ ਤਬਦੀਲੀ, ਪ੍ਰਮਾਣੀਕਰਣ ਜ਼ਰੂਰਤਾਂ ਦੀ ਸਮਾਪਤੀ ਅਤੇ ਡੁਪਲੀਕੇਟ ਰਜਿਸਟ੍ਰੇਸ਼ਨ ਵਰਗੇ ਕਾਰਨਾਂ ਵਿੱਚ ਇਹ ਵੀ ਸ਼ਾਮਲ ਹਨ:

 

ਜ਼ਿਆਦਾਤਰ ਯੂਨਿਟ ਮਹਾਰਾਸ਼ਟਰ ਅਤੇ ਰਾਜਸਥਾਨ ਵਿੱਚ ਬੰਦ ਹੋ ਗਏ।

ਸੂਬਾ                      ਇਕਾਈਆਂ
ਮਹਾਰਾਸ਼ਟਰ            1,33,906
ਗੁਜਰਾਤ                   12,769
ਰਾਜਸਥਾਨ                11,279
ਉੱਤਰ ਪ੍ਰਦੇਸ਼                7,313
ਮੱਧ ਪ੍ਰਦੇਸ਼                  6,034
ਬਿਹਾਰ                     4,969
ਝਾਰਖੰਡ                    2,509
ਛੱਤੀਸਗੜ੍ਹ                1,789
ਉੱਤਰਾਖੰਡ                 1,601
ਪੰਜਾਬ                      1,406
ਹਿਮਾਚਲ ਪ੍ਰਦੇਸ਼         1,676
ਚੰਡੀਗੜ੍ਹ                    141

Have something to say? Post your comment

ਅਤੇ ਰਾਸ਼ਟਰੀ ਖਬਰਾਂ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ