Tuesday, September 01, 2026
BREAKING
ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਰਜਵੰਤ ਸਿੰਘ ਕਪੂਰ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ ਦੇਖਣ ਵਾਲਿਆਂ ਨੂੰ ਛਿੜੀ ਕੰਬਣੀ ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ ਹਨੀ ਟਰੈਪ ਮਾਮਲੇ ’ਚ ਮੁਲਜ਼ਮ ਔਰਤ ਦੀ ਜ਼ਮਾਨਤ ਖਾਰਜ ਅੰਮ੍ਰਿਤਸਰ ਸਰਹੱਦ 'ਤੇ BSF ਦਾ ਵੱਡਾ ਐਕਸ਼ਨ, ਨਸ਼ੇ ਦੀ ਖੇਪ ਤੇ ਜਾਅਲੀ ਕਰੰਸੀ ਬਰਾਮਦ, 1 ਗ੍ਰਿਫਤਾਰ ਚੰਡੀਗੜ੍ਹ ਬਾਰਡਰ 'ਤੇ ਰਾਸ਼ਨ ਸਣੇ ਪੁੱਜੇ ਕਿਸਾਨ, ਕਈ ਰਸਤੇ ਬੰਦ, ਟ੍ਰੈਫਿਕ ਲਈ ਨਵਾਂ ਰੂਟ ਪਲਾਨ ਜਾਰੀ ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ, ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲਿਆਂ ਨੂੰ ਮਿਲੀ ਰਾਹਤ, ਫਾਸਟੈਗ ਨਾਲ ਜੁੜੇਗੀ ਵਾਹਨਾਂ ਦੀ ਜਾਣਕਾਰੀ

ਪੰਜਾਬ

ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ ਦੇਖਣ ਵਾਲਿਆਂ ਨੂੰ ਛਿੜੀ ਕੰਬਣੀ

01 ਸਤੰਬਰ, 2026 08:33 PM

ਜ਼ੀਰਕਪੁਰ : ਜ਼ੀਰਕਪੁਰ ਦੇ ਬਿਸ਼ਨਪੁਰਾ ਇਲਾਕੇ 'ਚ ਪੈਂਦੀ ਦਸ਼ਮੇਸ਼ ਨਗਰ ਕਾਲੋਨੀ ਤੋਂ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਇੱਕ ਮਕਾਨ 'ਚ 35 ਸਾਲਾ ਔਰਤ ਦੀ ਖੂਨ ਨਾਲ ਲਥਪਥ ਲਾਸ਼ ਮਿਲਣ ਤੋਂ ਬਾਅਦ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। ਜਾਣਕਾਰੀ ਮੁਤਾਬਕ ਔਰਤ 'ਤੇ ਤੇਜ਼ਧਾਰ ਹਥਿਆਰ ਅਤੇ ਚਾਕੂਆਂ ਨਾਲ ਕਈ ਵਾਰ ਕੀਤੇ ਗਏ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਫੋਰੈਂਸਿਕ ਟੀਮਾਂ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ, ਜਿਨ੍ਹਾਂ ਵੱਲੋਂ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਗਏ ਹਨ। ਪੁਲਸ ਵੱਲੋਂ ਮਕਾਨ ਅਤੇ ਆਲੇ-ਦੁਆਲੇ ਦੇ ਇਲਾਕੇ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਮੁੱਢਲੀ ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਪੂਨਮ ਦਾ ਆਪਣੇ ਪਹਿਲੇ ਪਤੀ ਨਾਲ ਪਿਛਲੇ ਕਈ ਸਾਲਾਂ ਤੋਂ ਲੜਾਈ-ਝਗੜਾ ਚੱਲ ਰਿਹਾ ਸੀ। ਇਸੇ ਰੰਜਿਸ਼ ਦੇ ਚੱਲਦਿਆਂ ਪੁਲਸ ਨੂੰ ਸ਼ੱਕ ਹੈ ਕਿ ਔਰਤ ਦਾ ਕਤਲ ਉਸਦੇ ਪਹਿਲੇ ਪਤੀ ਵੱਲੋਂ ਹੀ ਕੀਤਾ ਗਿਆ ਹੋ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸ਼ੱਕੀ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਵੱਲੋਂ ਉਸ ਦੀ ਭਾਲ ਲਈ ਟੀਮਾਂ ਲਗਾਈਆਂ ਜਾ ਰਹੀਆਂ ਹਨ ਅਤੇ ਕਤਲ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।

ਉੱਧਰ ਪੁਲਸ ਨੇ ਮ੍ਰਿਤਕ ਔਰਤ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੋਸਟਮਾਰਟਮ ਰਿਪੋਰਟ ਤੋਂ ਮੌਤ ਦੇ ਕਾਰਨਾਂ ਦੀ ਹੋਰ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਤਲ ਦੇ ਪਿੱਛੇ ਅਸਲ ਕਾਰਨ, ਵਾਰਦਾਤ 'ਚ ਵਰਤੇ ਹਥਿਆਰ ਅਤੇ ਫ਼ਰਾਰ ਸ਼ੱਕੀ ਦੀ ਭਾਲ ਸਬੰਧੀ ਕਾਰਵਾਈ ਜਾਰੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਰਜਵੰਤ ਸਿੰਘ ਕਪੂਰ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਰਜਵੰਤ ਸਿੰਘ ਕਪੂਰ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ

ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ

ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ

ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ

ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ

ਹਨੀ ਟਰੈਪ ਮਾਮਲੇ ’ਚ ਮੁਲਜ਼ਮ ਔਰਤ ਦੀ ਜ਼ਮਾਨਤ ਖਾਰਜ

ਹਨੀ ਟਰੈਪ ਮਾਮਲੇ ’ਚ ਮੁਲਜ਼ਮ ਔਰਤ ਦੀ ਜ਼ਮਾਨਤ ਖਾਰਜ

ਅੰਮ੍ਰਿਤਸਰ ਸਰਹੱਦ 'ਤੇ BSF ਦਾ ਵੱਡਾ ਐਕਸ਼ਨ, ਨਸ਼ੇ ਦੀ ਖੇਪ ਤੇ ਜਾਅਲੀ ਕਰੰਸੀ ਬਰਾਮਦ, 1 ਗ੍ਰਿਫਤਾਰ

ਅੰਮ੍ਰਿਤਸਰ ਸਰਹੱਦ 'ਤੇ BSF ਦਾ ਵੱਡਾ ਐਕਸ਼ਨ, ਨਸ਼ੇ ਦੀ ਖੇਪ ਤੇ ਜਾਅਲੀ ਕਰੰਸੀ ਬਰਾਮਦ, 1 ਗ੍ਰਿਫਤਾਰ

ਚੰਡੀਗੜ੍ਹ ਬਾਰਡਰ 'ਤੇ ਰਾਸ਼ਨ ਸਣੇ ਪੁੱਜੇ ਕਿਸਾਨ, ਕਈ ਰਸਤੇ ਬੰਦ, ਟ੍ਰੈਫਿਕ ਲਈ ਨਵਾਂ ਰੂਟ ਪਲਾਨ ਜਾਰੀ

ਚੰਡੀਗੜ੍ਹ ਬਾਰਡਰ 'ਤੇ ਰਾਸ਼ਨ ਸਣੇ ਪੁੱਜੇ ਕਿਸਾਨ, ਕਈ ਰਸਤੇ ਬੰਦ, ਟ੍ਰੈਫਿਕ ਲਈ ਨਵਾਂ ਰੂਟ ਪਲਾਨ ਜਾਰੀ

ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ, ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ

ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ, ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ

ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ

ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ

ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ