Wednesday, December 17, 2025
BREAKING
ਦਿੱਲੀ ਵਾਸੀਆਂ ਲਈ ਜਾਨ ਦਾ ਖੌਅ ਬਣਿਆ ਪ੍ਰਦੂਸ਼ਣ, ਤੇਜ਼ੀ ਨਾਲ ਵੱਧ ਰਹੀ ਹੈ ਮਰੀਜ਼ਾਂ ਦੀ ਗਿਣਤੀ ਭਾਰਤ ਨਾਲ ਜੁੜੇ ਸਿਡਨੀ ਫਾਇਰਿੰਗ ਮਾਮਲੇ ਦੇ ਤਾਰ ! ਪੁਲਸ ਦੇ ਬਿਆਨ ਨੇ ਮਚਾ'ਤੀ ਵੱਡੀ ਹਲਚਲ ਰਾਣਾ ਬਲਾਚੌਰੀਆ ਕਤਲ ਕਾਂਡ ਵਿਚ ਹੈਰਾਨ ਕਰਨ ਵਾਲਾ ਖ਼ੁਲਾਸਾ ਪੰਜਾਬ ਅੰਦਰ ਚੱਲ ਰਹੇ ਇਨ੍ਹਾਂ ਵਾਹਨਾਂ 'ਤੇ ਹੋਣ ਜਾ ਰਹੀ ਵੱਡੀ ਕਾਰਵਾਈ, ਨਵੇਂ ਹੁਕਮ ਹੋਏ ਜਾਰੀ IPL 2026 Auction LIVE: 30 ਲੱਖ ਬੇਸ ਪ੍ਰਾਈਸ ਵਾਲੇ ਪਲੇਅਰ ਦੀ ਚਮਕੀ ਕਿਸਮਤ, 14.20 ਕਰੋੜ 'ਚ ਵਿਕਿਆ ਭਲਕੇ ਆਵੇਗਾ ਜ਼ਿਲ੍ਹਾ ਪ੍ਰਸ਼ੀਦ ਤੇ ਬਲਾਕ ਸੰਮਤੀ ਚੋਣਾਂ ਦਾ ਨਤੀਜਾ, ਵੋਟਾਂ ਦੀ ਗਿਣਤੀ ਲਈ ਪੁਖ਼ਤਾ ਪ੍ਰਬੰਧ ਸ਼ਹੀਦੀ ਸਭਾ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਰਾਣਾ ਬਲਾਚੌਰੀਆ ਦੇ ਕਤਲ ਬਾਰੇ.. ਅੰਮ੍ਰਿਤਪਾਲ ਸਿੰਘ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਹਾਈਕੋਰਟ 'ਚ ਪੇਸ਼ੀ, ਜਾਣੋ ਕੀ ਹੋਇਆ ਵਿੰਟਰ ਸੀਜ਼ਨ 'ਚ ਭਾਰਤੀਆਂ ਦੀ ਪਹਿਲੀ ਪਸੰਦ ਬਣਿਆ ਸ੍ਰੀਲੰਕਾ, ਦਸੰਬਰ ਦੇ ਪਹਿਲੇ ਹਫ਼ਤੇ 5 ਲੱਖ ਯਾਤਰੀ ਪਹੁੰਚੇ ਇਜ਼ਰਾਈਲ ਪੁੱਜੇ ਭਾਰਤੀ ਵਿਦੇਸ਼ ਮੰਤਰੀ ਜੈਸ਼ੰਕਰ, ਲੀਡਰਸ਼ਿਪ ਨਾਲ ਕਈ ਅਹਿਮ ਮੁੱਦਿਆਂ 'ਤੇ ਕਰਨਗੇ ਚਰਚਾ

ਪੰਜਾਬ

ਪੰਜਾਬ ਅੰਦਰ ਚੱਲ ਰਹੇ ਇਨ੍ਹਾਂ ਵਾਹਨਾਂ 'ਤੇ ਹੋਣ ਜਾ ਰਹੀ ਵੱਡੀ ਕਾਰਵਾਈ, ਨਵੇਂ ਹੁਕਮ ਹੋਏ ਜਾਰੀ

16 ਦਸੰਬਰ, 2025 06:59 PM

ਲੁਧਿਆਣਾ : ਟ੍ਰੈਫਿਕ ਪੁਲਸ ਨੇ ਪੰਜਾਬ ਅੰਦਰ ਚੱਲ ਰਹੇ ਮੋਡੀਫਾਈ ਵਾਹਨਾਂ ਨੂੰ ਲੈ ਕੇ ਮੁਹਿੰਮ ਛੇੜੀ ਹੋਈ ਹੈ। ਇਸ ਦੇ ਚੱਲਦੇ ਲੁਧਿਆਣਾ ਸ਼ਹਿਰ ਵਿਚ ਚੱਲ ਰਹੇ ਮੋਡੀਫਾਈ ਵਾਹਨਾਂ ਖਿਲਾਫ ਟ੍ਰੈਫਿਕ ਪੁਲਸ ਲਗਾਤਾਰ ਸਖ਼ਤੀ ਦਿਖਾ ਰਹੀ ਹੈ। ਮੋਡੀਫਾਈ ਵਾਹਨਾਂ ਦੇ ਲਗਾਤਾਰ ਚਲਾਨ ਕੀਤੇ ਜਾ ਰਹੇ ਹਨ। ਇਸ ਸਬੰਧੀ ਹਾਈ ਕੋਰਟ ਵਲੋਂ ਵੀ ਨਿਰਦੇਸ਼ ਜਾਰੀ ਕੀਤੇ ਗਏ ਸਨ, ਜਿਸ ਤੋਂ ਬਾਅਦ ਪੂਰੇ ਪੰਜਾਬ ਵਿਚ ਮੋਡੀਫਾਈ ਵਾਹਨਾਂ ਖਿਲਾਫ ਇਕ ਮੁਹਿੰਮ ਛੇੜੀ ਗਈ। ਇਸੇ ਕੜੀ ਤਹਿਤ ਲੁਧਿਆਣਾ ਵਿਚ ਜ਼ੋਨ-3 ਦੇ ਇੰਚਾਰਜ ਅਵਤਾਰ ਸਿੰਘ ਸੰਧੂ ਦੀ ਟੀਮ ਨੇ ਅਜਿਹੇ ਕਈ ਮੋਡੀਫਾਈ ਵਾਹਨਾਂ ਦੇ ਚਲਾਨ ਕੀਤੇ ਹਨ, ਜਿਨ੍ਹਾਂ ਦੇ ਸਾਇਲੈਂਸਰ ਬਦਲੇ ਗਏ ਸਨ। ਸਾਇਲੈਂਸਰ ਬਦਲਣ ਨਾਲ ਮੋਟਰਸਾਈਕਲ ਜਾਂਚ ਹੋਰਨਾਂ ਵਾਹਨਾਂ ਦੀ ਆਵਾਜ਼ ਬਦਲ ਜਾਂਦੀ ਹੈ, ਜੋ ਦੂਜੇ ਵਾਹਨ ਚਾਲਕਾਂ ਜਾਂ ਰਾਹਗੀਰਾਂ ਨੂੰ ਪ੍ਰੇਸ਼ਾਨ ਕਰਦੀ ਹੈ, ਜਿਸ ਕਾਰਨ ਮੋਡੀਫਾਈ ਵਾਹਨਾਂ ਦੇ ਚਲਾਨ ਕੀਤੇ ਗਏ ਹਨ।

ਸੰਧੂ ਨੇ ਦੱਸਿਆ ਕਿ ਏ. ਸੀ. ਪੀ. ਟ੍ਰੈਫਿਕ ਜਤਿਨ ਬਾਂਸਲ ਦੇ ਨਿਰਦੇਸ਼ਾਂ ’ਤੇ ਇਹ ਕਾਰਵਾਈ ਸ਼ੁਰੂ ਕੀਤੀ ਗਈ ਹੈ, ਜੋ ਅੱਗੇ ਵੀ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਨੇ ਵਾਹਨ ਚਾਲਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਆਪਣੇ ਵਾਹਨਾਂ ਦੀ ਬਾਡੀ ਜਾਂ ਸਾਇਲੈਂਸਰ ਨਾਲ ਛੇੜਛਾੜ ਬਿਲਕੁਲ ਨਾ ਕਰਨ, ਨਹੀਂ ਤਾਂ ਟ੍ਰੈਫਿਕ ਪੁਲਸ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਰਾਣਾ ਬਲਾਚੌਰੀਆ ਕਤਲ ਕਾਂਡ ਵਿਚ ਹੈਰਾਨ ਕਰਨ ਵਾਲਾ ਖ਼ੁਲਾਸਾ

ਰਾਣਾ ਬਲਾਚੌਰੀਆ ਕਤਲ ਕਾਂਡ ਵਿਚ ਹੈਰਾਨ ਕਰਨ ਵਾਲਾ ਖ਼ੁਲਾਸਾ

ਭਲਕੇ ਆਵੇਗਾ ਜ਼ਿਲ੍ਹਾ ਪ੍ਰਸ਼ੀਦ ਤੇ ਬਲਾਕ ਸੰਮਤੀ ਚੋਣਾਂ ਦਾ ਨਤੀਜਾ, ਵੋਟਾਂ ਦੀ ਗਿਣਤੀ ਲਈ ਪੁਖ਼ਤਾ ਪ੍ਰਬੰਧ

ਭਲਕੇ ਆਵੇਗਾ ਜ਼ਿਲ੍ਹਾ ਪ੍ਰਸ਼ੀਦ ਤੇ ਬਲਾਕ ਸੰਮਤੀ ਚੋਣਾਂ ਦਾ ਨਤੀਜਾ, ਵੋਟਾਂ ਦੀ ਗਿਣਤੀ ਲਈ ਪੁਖ਼ਤਾ ਪ੍ਰਬੰਧ

ਸ਼ਹੀਦੀ ਸਭਾ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਰਾਣਾ ਬਲਾਚੌਰੀਆ ਦੇ ਕਤਲ ਬਾਰੇ..

ਸ਼ਹੀਦੀ ਸਭਾ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਰਾਣਾ ਬਲਾਚੌਰੀਆ ਦੇ ਕਤਲ ਬਾਰੇ..

ਅੰਮ੍ਰਿਤਪਾਲ ਸਿੰਘ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਹਾਈਕੋਰਟ 'ਚ ਪੇਸ਼ੀ, ਜਾਣੋ ਕੀ ਹੋਇਆ

ਅੰਮ੍ਰਿਤਪਾਲ ਸਿੰਘ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਹਾਈਕੋਰਟ 'ਚ ਪੇਸ਼ੀ, ਜਾਣੋ ਕੀ ਹੋਇਆ

ਕਨੇਡਾ ਸਟੱਡੀ ਵੀਜੇ ਸੇ ਸਪਾਊਜ ਅਤੇ ਪਰਿਵਾਰ ਸਮੇਤ ਜਾਣ ਦਾ ਸੁਨਹਿਰੀ ਮੌਕਾ – ਕਨਵਰ ਆਰੋੜਾ

ਕਨੇਡਾ ਸਟੱਡੀ ਵੀਜੇ ਸੇ ਸਪਾਊਜ ਅਤੇ ਪਰਿਵਾਰ ਸਮੇਤ ਜਾਣ ਦਾ ਸੁਨਹਿਰੀ ਮੌਕਾ – ਕਨਵਰ ਆਰੋੜਾ

ਇੱਕ ਬੱਚੀ ਨੂੰ ਗਰਭ ਵਿੱਚ ਮਾਰਨ ਤੋਂ ਵੱਡਾ ਹੋਰ ਕੋਈ ਅਪਰਾਧ ਨਹੀਂ : ਡਾ. ਕਰੁਨਾ

ਇੱਕ ਬੱਚੀ ਨੂੰ ਗਰਭ ਵਿੱਚ ਮਾਰਨ ਤੋਂ ਵੱਡਾ ਹੋਰ ਕੋਈ ਅਪਰਾਧ ਨਹੀਂ : ਡਾ. ਕਰੁਨਾ

ਕੋਈ ਵੀ ਬੱਚਾ ਸੰਪੂਰਨ ਟੀਕਾਕਰਨ ਤੋੰ ਵਾਂਝਾ ਨਾ ਰਹੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਕੋਈ ਵੀ ਬੱਚਾ ਸੰਪੂਰਨ ਟੀਕਾਕਰਨ ਤੋੰ ਵਾਂਝਾ ਨਾ ਰਹੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸਿਹਤ ਕੇਂਦਰਾਂ ਵਿੱਚ ਆ ਰਹੇ ਸਾਰੇ ਓ.ਪੀ.ਡੀ. ਮਰੀਜ਼ਾਂ ਦੇ ਆਭਾ ਅਕਾਊਂਟ ਬਣਾਏ ਜਾਣ: ਡਾ ਹਰੀਸ਼ ਕਿਰਪਾਲ 

ਸਿਹਤ ਕੇਂਦਰਾਂ ਵਿੱਚ ਆ ਰਹੇ ਸਾਰੇ ਓ.ਪੀ.ਡੀ. ਮਰੀਜ਼ਾਂ ਦੇ ਆਭਾ ਅਕਾਊਂਟ ਬਣਾਏ ਜਾਣ: ਡਾ ਹਰੀਸ਼ ਕਿਰਪਾਲ 

ਨਵਜੋਤ ਕੌਰ ਨੇ ਹਾਈਕਮਾਂਡ ਨਾਲ ਮੀਟਿੰਗ ਲਈ ਨਹੀਂ ਮੰਗਿਆ ਸਮਾਂ, ਦਿੱਲੀ ਜਾਣ ਦੀਆਂ ਅਟਕਲਾਂ ਬੇਬੁਨਿਆਦ

ਨਵਜੋਤ ਕੌਰ ਨੇ ਹਾਈਕਮਾਂਡ ਨਾਲ ਮੀਟਿੰਗ ਲਈ ਨਹੀਂ ਮੰਗਿਆ ਸਮਾਂ, ਦਿੱਲੀ ਜਾਣ ਦੀਆਂ ਅਟਕਲਾਂ ਬੇਬੁਨਿਆਦ

ਸਰਕਾਰੀ ਸਕੂਲਾਂ ਲਈ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਨਵੇਂ ਹੁਕਮ ਕੀਤੇ ਜਾਰੀ, 20 ਦਸੰਬਰ ਨੂੰ ਹੋਵੇਗਾ...

ਸਰਕਾਰੀ ਸਕੂਲਾਂ ਲਈ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਨਵੇਂ ਹੁਕਮ ਕੀਤੇ ਜਾਰੀ, 20 ਦਸੰਬਰ ਨੂੰ ਹੋਵੇਗਾ...