Thursday, July 02, 2026
BREAKING
ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਪੰਜਾਬ ਆਉਣਗੇ PM ਮੋਦੀ, ਇਸੇ ਮਹੀਨੇ ਦੇਣਗੇ ਵੱਡੀ ਸੌਗਾਤ ਦਿੱਲੀ 'ਚ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗੀ ਐਂਟਰੀ ! ਸਰਕਾਰ ਨੇ ਸਖ਼ਤ ਨਿਯਮਾਂ ਦਾ ਕੀਤਾ ਐਲਾਨ 10ਵੀਂ-12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, PSEB ਨੇ ਜਾਰੀ ਕੀਤਾ ਦਾਖ਼ਲਿਆਂ ਦਾ ਸ਼ਡਿਊਲ ਪੰਜਾਬ ਕਾਂਗਰਸ 'ਚ ਮਚੀ ਸਿਆਸੀ ਤੜਥੱਲੀ! ਹੁਣ ਮਨੀਸ਼ ਤਿਵਾੜੀ ਦੀ ਨਾਰਾਜ਼ਗੀ ਨੇ ਪਾਈ ਚਿੰਤਾ ਅੰਮ੍ਰਿਤਸਰ ਏਅਰਪੋਰਟ 'ਤੇ ਇਕ ਹੋਰ ਯਾਤਰੀ ਕੋਲੋਂ 70,66,400 ਰੁਪਏ ਦਾ ਸੋਨਾ ਜ਼ਬਤ ਹਾਈਕਮਾਨ ਦੇ ਐਲਾਨ ਮਗਰੋਂ ਕਾਂਗਰਸ 'ਚ ਮੁੜ ਛਿੜਿਆ ਕਲੇਸ਼! ਸਾਬਕਾ CM ਚੰਨੀ ਨੇ ਸੱਦੀ ਮੀਟਿੰਗ ਸ਼ੇਅਰ ਬਾਜ਼ਾਰ 'ਚ ਰੌਣਕ : ਸੈਂਸੈਕਸ 579 ਅੰਕ ਚੜ੍ਹਿਆ ਤੇ ਨਿਫਟੀ 24,175 ਦੇ ਪੱਧਰ 'ਤੇ ਬੰਦ SMO ਦੇ ਤਬਾਦਲੇ ਦੇ ਵਿਰੋਧ ’ਖਰੜ ਸਿਵਲ ਹਸਪਤਾਲ ’ਚ ਧਰਨਾ, ਚੱਕਾ ਜਾਮ ਦੀ ਦਿੱਤੀ ਚਿਤਾਵਨੀ ਬਹਿਬਲ ਕਲਾਂ ਤੇ ਬਰਗਾੜੀ ਮਾਮਲੇ 'ਚ ਸਿੱਟ ਨੇ ਤੇਜ਼ ਕੀਤੀ ਜਾਂਚ

ਪੰਜਾਬ

ਪੰਜਾਬ ਆਉਣਗੇ PM ਮੋਦੀ, ਇਸੇ ਮਹੀਨੇ ਦੇਣਗੇ ਵੱਡੀ ਸੌਗਾਤ

02 ਜੁਲਾਈ, 2026 07:39 PM

ਲੁਧਿਆਣਾ :  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦੀ ਹੀ ਪੰਜਾਬ ਦੌਰੇ 'ਤੇ ਆ ਰਹੇ ਹਨ। ਇਸ ਗੱਲ ਦੀ ਜਾਣਕਾਰੀ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਇਸੇ ਮਹੀਨੇ ਪੰਜਾਬ ਆਉਣਗੇ ਤੇ ਸੂਬੇ ਦੇ ਲੋਕਾਂ ਨੂੰ ਵੱਡੀ ਸੌਗਾਤ ਦੇਣਗੇ। ਪੰਜਾਬ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਦੀ ਇਹ ਫ਼ੇਰੀ ਸਿਆਸੀ ਨਜ਼ਰੀਏ ਤੋਂ ਵੀ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ।

ਰਵਨੀਤ ਸਿੰਘ ਬਿੱਟੂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ ਦਾ ਜ਼ਿਕਰ ਕੀਤਾ ਹੈ। ਹਾਲਾਂਕਿ ਬਿੱਟੂ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਉਹ ਅਜੇ ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ ਦੀਆਂ ਤਾਰੀਖਾਂ 'ਤੇ ਮੋਹਰ ਲੱਗਣਾ ਅਜੇ ਬਾਕੀ ਹੈ, ਪਰ ਉਹ ਇਸੇ ਮਹੀਨੇ ਪੰਜਾਬ ਆਉਣਗੇ ਤੇ ਸੂਬੇ ਦੇ ਲੋਕਾਂ ਨੂੰ ਵੱਡੇ ਪ੍ਰਾਜੈਕਟ ਦੇ ਕੇ ਜਾਣਗੇ। 

ਇੱਥੇ ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸੇ ਸਾਲ ਦੀ ਸ਼ੁਰੂਆਤ ਵਿਚ ਵੀ ਪੰਜਾਬ ਆਏ ਸਨ। ਉਨ੍ਹਾਂ ਨੇ ਜਲੰਧਰ ਸਥਿਤ ਡੇਰਾ ਸੱਚਖੰਡ ਬੱਲਾਂ ਵਿਚ ਸੀਸ ਨਿਵਾਇਆ ਸੀ ਤੇ ਸੰਤ ਨਿਰੰਜਨ ਦਾਸ ਮਹਾਰਾਜ ਨਾਲ ਮੁਲਾਕਾਤ ਕੀਤੀ ਸੀ। 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ

ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ

10ਵੀਂ-12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, PSEB ਨੇ ਜਾਰੀ ਕੀਤਾ ਦਾਖ਼ਲਿਆਂ ਦਾ ਸ਼ਡਿਊਲ

10ਵੀਂ-12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, PSEB ਨੇ ਜਾਰੀ ਕੀਤਾ ਦਾਖ਼ਲਿਆਂ ਦਾ ਸ਼ਡਿਊਲ

ਪੰਜਾਬ ਕਾਂਗਰਸ 'ਚ ਮਚੀ ਸਿਆਸੀ ਤੜਥੱਲੀ! ਹੁਣ ਮਨੀਸ਼ ਤਿਵਾੜੀ ਦੀ ਨਾਰਾਜ਼ਗੀ ਨੇ ਪਾਈ ਚਿੰਤਾ

ਪੰਜਾਬ ਕਾਂਗਰਸ 'ਚ ਮਚੀ ਸਿਆਸੀ ਤੜਥੱਲੀ! ਹੁਣ ਮਨੀਸ਼ ਤਿਵਾੜੀ ਦੀ ਨਾਰਾਜ਼ਗੀ ਨੇ ਪਾਈ ਚਿੰਤਾ

ਅੰਮ੍ਰਿਤਸਰ ਏਅਰਪੋਰਟ 'ਤੇ ਇਕ ਹੋਰ ਯਾਤਰੀ ਕੋਲੋਂ 70,66,400 ਰੁਪਏ ਦਾ ਸੋਨਾ ਜ਼ਬਤ

ਅੰਮ੍ਰਿਤਸਰ ਏਅਰਪੋਰਟ 'ਤੇ ਇਕ ਹੋਰ ਯਾਤਰੀ ਕੋਲੋਂ 70,66,400 ਰੁਪਏ ਦਾ ਸੋਨਾ ਜ਼ਬਤ

ਹਾਈਕਮਾਨ ਦੇ ਐਲਾਨ ਮਗਰੋਂ ਕਾਂਗਰਸ 'ਚ ਮੁੜ ਛਿੜਿਆ ਕਲੇਸ਼! ਸਾਬਕਾ CM ਚੰਨੀ ਨੇ ਸੱਦੀ ਮੀਟਿੰਗ

ਹਾਈਕਮਾਨ ਦੇ ਐਲਾਨ ਮਗਰੋਂ ਕਾਂਗਰਸ 'ਚ ਮੁੜ ਛਿੜਿਆ ਕਲੇਸ਼! ਸਾਬਕਾ CM ਚੰਨੀ ਨੇ ਸੱਦੀ ਮੀਟਿੰਗ

SMO ਦੇ ਤਬਾਦਲੇ ਦੇ ਵਿਰੋਧ ’ਖਰੜ ਸਿਵਲ ਹਸਪਤਾਲ ’ਚ ਧਰਨਾ, ਚੱਕਾ ਜਾਮ ਦੀ ਦਿੱਤੀ ਚਿਤਾਵਨੀ

SMO ਦੇ ਤਬਾਦਲੇ ਦੇ ਵਿਰੋਧ ’ਖਰੜ ਸਿਵਲ ਹਸਪਤਾਲ ’ਚ ਧਰਨਾ, ਚੱਕਾ ਜਾਮ ਦੀ ਦਿੱਤੀ ਚਿਤਾਵਨੀ

ਬਹਿਬਲ ਕਲਾਂ ਤੇ ਬਰਗਾੜੀ ਮਾਮਲੇ 'ਚ ਸਿੱਟ ਨੇ ਤੇਜ਼ ਕੀਤੀ ਜਾਂਚ

ਬਹਿਬਲ ਕਲਾਂ ਤੇ ਬਰਗਾੜੀ ਮਾਮਲੇ 'ਚ ਸਿੱਟ ਨੇ ਤੇਜ਼ ਕੀਤੀ ਜਾਂਚ

ਮੋਹਾਲੀ 'ਚ ਬੱਚਿਆਂ ਦੀ ਅੰਤਿਮ ਵਿਦਾਈ 'ਚ ਪੁੱਜੀ ਕਾਤਲ ਮਾਂ, ਦਾਦਾ-ਦਾਦੀ ਨੇ ਲਾਏ ਗੰਭੀਰ ਦੋਸ਼

ਮੋਹਾਲੀ 'ਚ ਬੱਚਿਆਂ ਦੀ ਅੰਤਿਮ ਵਿਦਾਈ 'ਚ ਪੁੱਜੀ ਕਾਤਲ ਮਾਂ, ਦਾਦਾ-ਦਾਦੀ ਨੇ ਲਾਏ ਗੰਭੀਰ ਦੋਸ਼

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ

ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ