Tuesday, August 04, 2026
BREAKING
ਜਿੱਥੇ ਵੀ ਸੜਕ ਹੈ, ਉੱਥੇ ਪੈਦਲ ਚੱਲਣ ਵਾਲੇ ਰਾਹਗੀਰਾਂ ਲਈ ਹੋਣੀ ਚਾਹੀਦੀ ਹੈ ਵੱਖਰੀ ਜਗ੍ਹਾ : ਸੁਪਰੀਮ ਕੋਰਟ ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ "ਤੇਰਾ ਸਾਈਂ" ਦੀ ਸ਼ੂਟਿੰਗ ਪੂਰੀ, 2027 'ਚ ਰਿਲੀਜ਼ ਹੋਵੇਗੀ ਫਿਲਮ ਨੇਮਾਰ ਕਲੱਬ ਫੁੱਟਬਾਲ ਤੋਂ ਵੀ ਲੈਣਗੇ ਸੰਨਿਆਸ? ਬ੍ਰਾਜ਼ੀਲ ਦੇ ਸਟਾਰ ਨੇ ਖੁਦ ਦਿੱਤੀ ਵੱਡੀ ਅਪਡੇਟ ਜਡੇਜਾ ਦਾ ਹਮਲਾਵਰ ਰਵੱਈਆ ਉਸਨੂੰ ਇੱਕ ਸੰਪੂਰਨ ਟੈਸਟ ਗੇਂਦਬਾਜ਼ ਬਣਾਉਂਦਾ ਹੈ : ਪੁਜਾਰਾ ਲੁਸਾਨੇ ਡਾਇਮੰਡ ਲੀਗ ਵਿੱਚ ਪਾਥੀਰਾਜ ਦਾ ਸਾਹਮਣਾ ਕਰਨਗੇ ਨੀਰਜ ਸੈਂਸੈਕਸ 210 ਅੰਕ ਡਿੱਗ ਕੇ 78,428 'ਤੇ ਹੋਇਆ ਬੰਦ, ਨਿਫਟੀ 24,620 ਤੋਂ ਹੇਠਾਂ ਡਿੱਗਿਆ ਮੈਨੂਫੈਕਚਰਿੰਗ ਪੀ. ਐੱਮ. ਆਈ. ਡਿੱਗਾ, ਲੱਗਭਗ 5 ਸਾਲ ਦੇ ਹੇਠਲੇ ਪੱਧਰ ’ਤੇ ਪਹੁੰਚੀਆਂ ਫੈਕਟਰੀ ਸਰਗਰਮੀਆਂ

ਪੰਜਾਬ

ਪੰਜਾਬ ਆਉਣਗੇ PM ਮੋਦੀ! ਸੂਬੇ ਨੂੰ ਦੇਣ ਜਾ ਰਹੇ ਵੱਡਾ ਤੋਹਫ਼ਾ

18 ਜੁਲਾਈ, 2025 07:04 PM

ਲੁਧਿਆਣਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 27 ਜੁਲਾਈ ਨੂੰ ਪੰਜਾਬ ਆਉਣਗੇ। ਉਨ੍ਹਾਂ ਦੀ ਇਹ ਫ਼ੇਰੀ ਲੁਧਿਆਣਾ ਦੇ ਹਲਵਾਰਾ ਏਅਰਪੋਰਟ 'ਤੇ ਹੋ ਸਕਦੀ ਹੈ। ਜਾਣਕਾਰੀ ਮਿਲੀ ਹੈ ਕਿ 27 ਜੁਲਾਈ ਨੂੰ PM ਮੋਦੀ ਪੰਜਾਬੀਆਂ ਨੂੰ ਇਕ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ 27 ਜੁਲਾਈ ਨੂੰ PM ਮੋਦੀ ਹਲਵਾਰਾ ਏਅਰਪੋਰਟ ਦਾ ਉਦਘਾਟਨ ਕਰ ਸਕਦੇ ਹਨ, ਜਿਸ ਪਿੱਛੋਂ ਇਹ ਏਅਰਪੋਰਟ ਆਮ ਯਾਤਰੀ ਜਹਾਜ਼ਾਂ ਦੀ ਆਵਾਜਾਈ ਲਈ ਚਾਲੂ ਹੋ ਸਕਦਾ ਹੈ।

ਇਸ ਏਅਰਪੋਰਟ ਦੇ ਚਾਲੂ ਹੋਣ ਨਾਲ ਭਾਰਤ ਦਾ ਮੈਨਚੈਸਟਰ ਮੰਨੇ ਜਾਂਦੇ ਲੁਧਿਆਣਾ ਦੇ ਵਪਾਰੀਆਂ ਨੂੰ ਵੱਡੀ ਰਾਹਤ ਮਿਲੇਗੀ, ਉੱਥੇ ਹੀ ਪੰਜਾਬ ਦੇ ਲੋਕਾਂ ਨੂੰ ਦੂਰ-ਦੁਰਾਡੇ ਦੇ ਏਅਰਪੋਰਟਾਂ 'ਤੇ ਪਹੁੰਚ ਨਹੀਂ ਕਰਨੀ ਪਵੇਗੀ। ਫ਼ਿਲਹਾਲ ਮੋਦੀ ਆਪਣੇ ਇਸ ਦੌਰੇ ਦੌਰਾਨ ਸਿਰਫ਼ ਹਲਵਾਰਾ ਹੀ ਆਉਂਦੇ ਹਨ ਜਾਂ ਕਿਤੇ ਹੋਰ ਵੀ, ਇਹ ਸਾਫ਼ ਨਹੀਂ ਹੋ ਪਾਇਆ ਹੈ। ਇਹ ਵੀ ਸੰਭਾਵਨਾ ਜਤਾਈ ਜਾ ਰਹੀ ਹੈ ਕਿ PM ਮੋਦੀ ਹਲਵਾਰਾ ਏਅਰਪੋਰਟ ਦਾ ਉਦਘਾਟਨ ਆਨਲਾਈਨ ਵੀ ਕਰ ਸਕਦੇ ਹਨ। ਫ਼ਿਲਹਾਲ ਵਿਸਥਾਰਤ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। 

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ