Thursday, August 20, 2026
BREAKING
ਅੰਮ੍ਰਿਤਸਰ 'ਚ 5 ਕਿਲੋ ਤੋਂ ਵੱਧ ਹੈਰੋਇਨ ਸਮੇਤ 5 ਤਸਕਰ ਕਾਬੂ ਕਤਲ ਦੇ 41 ਸਾਲ ਮਗਰੋਂ ਵੀ ਸੰਤ ਲੌਂਗੋਵਾਲ ਦੀ ਫਾਈਲ ਅਧੂਰੀ, ਸਿੱਧੂ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ ਸੰਤ ਲੌਂਗੋਵਾਲ ਦੀ ਬਰਸੀ ਮੌਕੇ ਬਿਕਰਮ ਮਜੀਠੀਆ ਨੇ ਘੇਰੀ ਸਰਕਾਰ, ਜਾਣੋ ਕੀ ਬੋਲੇ ਪੰਜਾਬ ਆਉਣਗੇ ਰਾਹੁਲ ਗਾਂਧੀ, ਮਾਝਾ, ਮਾਲਵਾ, ਦੋਆਬਾ 'ਚ ਕਰਨਗੇ ਮੀਟਿੰਗਾਂ ਨਾਇਬ ਸਿੰਘ ਸੈਣੀ ਨੇ ਐਨ ਮੌਕੇ 'ਤੇ ਪੁਨਰ ਸੁਰਜੀਤ ਨਾਲ ਸਟੇਜ ਸਾਂਝੀ ਕਰਨ ਤੋਂ ਪੈਰ ਖਿੱਚੇ ਪਛਾਂਹ ਪੰਜਾਬ ਯੂਨੀਵਰਸਿਟੀ 'ਚ ਪੇਪਰ ਦੇਣ ਪੁੱਜੇ ਚਰਨਜੀਤ ਚੰਨੀ, ਬੋਲੇ-ਪੂਰੀ ਤਿਆਰੀ ਕਰਕੇ ਆਇਆ ਹਾਂ ਥਾਰ ਸਵਾਰ ਹਮਲਾਵਰਾਂ ਨੇ ਨੌਜਵਾਨ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜਾਨਲੇਵਾ ਹਮਲਾ ਮੁੜ ਵਿਵਾਦਾਂ 'ਚ ਘਿਰੇ ਹਰਭਜਨ ਸਿੰਘ, ਹੁਣ ਪੰਜਾਬ ਦੇ ਸਕੂਲ ਦੀ ਵੀਡੀਓ ਸਾਂਝੀ ਕਰ ਚੁੱਕੇ ਸਵਾਲ ਮੋਹਾਲੀ : ਭਰਾ ਨੇ ਹੱਥੀਂ ਉਜਾੜਿਆ ਭੈਣ ਦਾ ਸੁਹਾਗ, ਪ੍ਰਾਪਰਟੀ ਡੀਲਰ ਜੀਜੇ ਦਾ ਚਾਕੂ ਮਾਰ ਕੇ ਕਤਲ

ਰਾਸ਼ਟਰੀ

ਪੰਜਾਬ ਆਉਣਗੇ ਰਾਹੁਲ ਗਾਂਧੀ, ਮਾਝਾ, ਮਾਲਵਾ, ਦੋਆਬਾ 'ਚ ਕਰਨਗੇ ਮੀਟਿੰਗਾਂ

20 ਅਗਸਤ, 2026 07:31 PM

ਅੰਮ੍ਰਿਤਸਰ : ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਨੇ ਤਿਆਰੀ ਖਿੱਚ ਲਈ ਹੈ। ਹੁਣ ਕਾਂਗਰਸ ਵੀ ਅਗਲੇ ਮਹੀਨੇ ਯਾਨੀ ਸਤੰਬਰ ਤੋਂ ਆਪਣੀ ਚੋਣ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਇਕ ਪਾਸੇ ਜਿੱਥੇ ਚੋਣਾਂ ਸਿਰ 'ਤੇ ਹਨ, ਉਥੇ ਹੀ ਪਾਰਟੀ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਨੇ ਹਾਈਕਮਾਂਡ ਦੀ ਚਿੰਤਾ ਵਧਾ ਦਿੱਤੀ ਹੈ। ਪਾਰਟੀ ਵਿਚ ਹੋ ਰਹੇ ਡੈਮੇਜ ਨੂੰ ਕੰਟਰੋਲ ਕਰਨ ਲਈ ਰਾਹੁਲ ਗਾਂਧੀ ਖੁਦ ਪੰਜਾਬ ਆ ਰਹੇ ਹਨ। ਇਸ ਦੌਰੇ ਦੌਰਾਨ ਰਾਹੁਲ ਵਿਚ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ।

ਰਟੀ ਸੂਤਰਾਂ ਮੁਤਾਬਕ ਰਾਹੁਲ ਗਾਂਧੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ। ਇਸ ਦੌਰਾਨ ਕਾਂਗਰਸ ਪਾਰਟੀ ਦੇ ਅੰਦਰਲੇ ਕਲੇਸ਼ ਨੂੰ ਖਤਮ ਕਰਨ ਦੇ ਯਤਨ ਵੀ ਕੀਤੇ ਜਾਣਗੇ। ਰਾਹੁਲ ਗਾਂਧੀ ਮਾਲਵਾ, ਮਾਝਾ ਅਤੇ ਦੋਆਬਾ ਦਾ ਦੌਰਾ ਕਰਕੇ ਮੀਟਿੰਗਾਂ ਵੀ ਕਰ ਸਕਦੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਸੰਤ ਲੌਂਗੋਵਾਲ ਦੀ ਬਰਸੀ ਮੌਕੇ ਬਿਕਰਮ ਮਜੀਠੀਆ ਨੇ ਘੇਰੀ ਸਰਕਾਰ, ਜਾਣੋ ਕੀ ਬੋਲੇ

ਸੰਤ ਲੌਂਗੋਵਾਲ ਦੀ ਬਰਸੀ ਮੌਕੇ ਬਿਕਰਮ ਮਜੀਠੀਆ ਨੇ ਘੇਰੀ ਸਰਕਾਰ, ਜਾਣੋ ਕੀ ਬੋਲੇ

ਭਰਤੀਆਂ ਰੱਦ ਕਰਨ ਦੇ ਫ਼ੈਸਲੇ 'ਤੇ ਲੱਗੀ ਰੋਕ ! ਝਾਰਖੰਡ ਹਾਈਕੋਰਟ ਨੇ ਸੁਣਾਇਆ ਹੁਕਮ

ਭਰਤੀਆਂ ਰੱਦ ਕਰਨ ਦੇ ਫ਼ੈਸਲੇ 'ਤੇ ਲੱਗੀ ਰੋਕ ! ਝਾਰਖੰਡ ਹਾਈਕੋਰਟ ਨੇ ਸੁਣਾਇਆ ਹੁਕਮ

ਰੱਖਿਆ ਸਹਿਯੋਗ ਵਧਾਉਣਗੇ ਭਾਰਤ-ਜਾਪਾਨ, ਸਮੁੰਦਰੀ ਸੁਰੱਖਿਆ ਸਮਝੌਤੇ 'ਤੇ ਦਸਤਖ਼ਤ

ਰੱਖਿਆ ਸਹਿਯੋਗ ਵਧਾਉਣਗੇ ਭਾਰਤ-ਜਾਪਾਨ, ਸਮੁੰਦਰੀ ਸੁਰੱਖਿਆ ਸਮਝੌਤੇ 'ਤੇ ਦਸਤਖ਼ਤ

ਲੱਦਾਖ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਲੱਦਾਖ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਸਕੂਲ ਦੇ ਵਿਦਿਆਰਥੀਆਂ ਨੇ ਹੀ ਕਰ'ਤਾ ਪ੍ਰਿੰਸੀਪਲ ਦਾ ਕਤਲ ! ਇੰਝ ਖੁੱਲ੍ਹਿਆ ਭੇਤ

ਸਕੂਲ ਦੇ ਵਿਦਿਆਰਥੀਆਂ ਨੇ ਹੀ ਕਰ'ਤਾ ਪ੍ਰਿੰਸੀਪਲ ਦਾ ਕਤਲ ! ਇੰਝ ਖੁੱਲ੍ਹਿਆ ਭੇਤ

ਕਾਂਗਰਸ ਅੱਜ ਦੀ 'ਨਵੀਂ ਮੁਸਲਿਮ ਲੀਗ', ਵੰਦੇ ਮਾਤਰਮ ਦੇ 2 ਪੈਰੇ ਗਾਉਣ ਦੇ ਫੈਸਲੇ 'ਤੇ ਨਿਤੀਨ ਨਬੀਨ ਦਾ ਬਿਆਨ

ਕਾਂਗਰਸ ਅੱਜ ਦੀ 'ਨਵੀਂ ਮੁਸਲਿਮ ਲੀਗ', ਵੰਦੇ ਮਾਤਰਮ ਦੇ 2 ਪੈਰੇ ਗਾਉਣ ਦੇ ਫੈਸਲੇ 'ਤੇ ਨਿਤੀਨ ਨਬੀਨ ਦਾ ਬਿਆਨ

ਸੋਨੀਆ, ਖੜਗੇ, ਰਾਹੁਲ ਨੇ ਸਾਬਕਾ PM ਰਾਜੀਵ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ

ਸੋਨੀਆ, ਖੜਗੇ, ਰਾਹੁਲ ਨੇ ਸਾਬਕਾ PM ਰਾਜੀਵ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ

ਅਰੁਣਾਚਲ ਦੇ ਬਾਰਡਰ 'ਤੇ ਕਬਜ਼ਾ ਕਰ ਰਿਹਾ ਚੀਨ ! ਕੇਂਦਰੀ ਮੰਤਰੀ ਨੇ ਦੱਸੀ ਸੱਚਾਈ

ਅਰੁਣਾਚਲ ਦੇ ਬਾਰਡਰ 'ਤੇ ਕਬਜ਼ਾ ਕਰ ਰਿਹਾ ਚੀਨ ! ਕੇਂਦਰੀ ਮੰਤਰੀ ਨੇ ਦੱਸੀ ਸੱਚਾਈ

ਪੇਪਰ ਲੀਕ ਦੇ ਮੁਲਜ਼ਮਾਂ ਦੀ ਜਾਇਦਾਦ ਜ਼ਬਤ ਕਰਨ ਦੀ ਮੰਗ, SC ਨੇ ਕੇਂਦਰ-ਸੂਬਾ ਸਰਕਾਰਾਂ ਨੂੰ ਮੰਗਿਆ ਜਵਾਬ

ਪੇਪਰ ਲੀਕ ਦੇ ਮੁਲਜ਼ਮਾਂ ਦੀ ਜਾਇਦਾਦ ਜ਼ਬਤ ਕਰਨ ਦੀ ਮੰਗ, SC ਨੇ ਕੇਂਦਰ-ਸੂਬਾ ਸਰਕਾਰਾਂ ਨੂੰ ਮੰਗਿਆ ਜਵਾਬ

200 ਈ-ਬੱਸਾਂ ਦੇ ਸ਼ਾਮਲ ਹੋਣ ਨਾਲ ਦਿੱਲੀ ਦੇ ਬੱਸ ਫਲੀਟ 'ਚ 6800 ਹੋਈ ਬੱਸਾਂ ਦੀ ਗਿਣਤੀ: ਰੇਖਾ ਗੁਪਤਾ

200 ਈ-ਬੱਸਾਂ ਦੇ ਸ਼ਾਮਲ ਹੋਣ ਨਾਲ ਦਿੱਲੀ ਦੇ ਬੱਸ ਫਲੀਟ 'ਚ 6800 ਹੋਈ ਬੱਸਾਂ ਦੀ ਗਿਣਤੀ: ਰੇਖਾ ਗੁਪਤਾ