Tuesday, July 14, 2026
BREAKING
ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ ‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ ਧੋਬੀ ਭਾਈਚਾਰੇ ਦੀ ਨੁਮਾਇੰਦਗੀ ਸਬੰਧੀ ਜਾਇਜ਼ ਮੰਗ 'ਤੇ ਜਲਦ ਹੋਵੇਗੀ ਕਾਰਵਾਈ: ਅਮਨ ਅਰੋੜਾ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ ਫ਼ਿਲਮ 'ਸਤਲੁਜ' 'ਤੇ ਲੱਗੀ ਰੋਕ ਹਟਾਉਣ ਦੀ ਮੰਗ, ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਭੇਜਿਆ ਪੱਤਰ US-Iran 'ਚ ਵਧਦੇ ਤਣਾਅ ਕਾਰਨ ਸੈਂਸੈਕਸ ਤੇ ਨਿਫਟੀ ਦੋਵੇਂ ਡਿੱਗੇ, ਜਾਣੋ ਬਾਜ਼ਾਰ 'ਚ ਗਿਰਾਵਟ ਦੇ ਹੋਰ ਕਾਰਨ IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ ਗਿਆ ਫਰੀ, ਬਿਨਾਂ ਪਰਚੀ ਕਟਾਏ ਲੰਘੇ ਵਾਹਨ High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

ਪੰਜਾਬ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ

14 ਜੁਲਾਈ, 2026 05:11 PM
ਸੁਨਾਮ ਉਧਮ ਸਿੰਘ ਵਾਲਾ (ਰਮੇਸ਼ ਗਰਗ) : ਪੰਜਾਬ ਆਬਕਾਰੀ ਵਿਭਾਗ ਵੱਲੋਂ ਨਜਾਇਜ਼, ਕੱਚੀ ਘਰ ਦੀ ਕੱਢੀ ਅਤੇ ਬਾਹਰਲੇ ਰਾਜਾਂ ਵਿੱਚ ਸਮਗਲ ਹੋ ਕੇ ਆਈ ਸ਼ਰਾਬ ਵਿਰੁੱਧ ਜੰਗੀ ਪੱਧਰ ਤੇ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਚਲਦੇ ਅੱਜ ਵਿਭਾਗ ਵੱਲੋਂ ਪੁਲਿਸ ਪਾਰਟੀ ਦੇ ਨਾਲ ਸੁਨਾਮ ਦੇ   ਵੱਖ-ਵੱਖ ਥਾਵਾਂ  ਵਿਖੇ ਚੈਕਿੰਗ ਕੀਤੀ ਗਈ। 
 
ਮਾਨਯੋਗ ਆਬਕਾਰੀ ਕਮਿਸ਼ਨਰ  ਪੰਜਾਬ ਸ੍ਰੀ ਜਤਿੰਦਰ ਜੋਰਵਾਲ ਆਈਏਐਸ, ਉਪ ਕਮਿਸ਼ਨਰ ਆਬਕਾਰੀ ਸ਼੍ਰੀ ਰਾਜੇਸ਼ ਐਰੀ  ਦੀਆਂ ਹਦਾਇਤਾਂ ਅਨੁਸਾਰ ਅਤੇ ਸ੍ਰੀ ਗੁਲਸ਼ਨ ਹੁਰੀਆ ਸਹਾਇਕ ਕਮਿਸ਼ਨਰ ਆਬਕਾਰੀ ਸੰਗਰੂਰ ਦੇ ਦਿਸ਼ਾ ਨਿਰਦੇਸ਼  ਸਰਦਾਰ ਦਿਲਪ੍ਰੀਤ ਸਿੰਘ ਚਾਹਲ ਆਬਕਾਰੀ ਅਫਸਰ ਸੰਗਰੂਰ 1 ਦੀ ਅਗੁਵਾਈ ਹੇਠ ਸ਼੍ਰੀ ਗੋਰਵ ਜਿੰਦਲ ਆਬਕਾਰੀ ਇੰਸਪੈਕਟਰ ਸੁਨਾਮ ਅਤੇ ਸ਼੍ਰ. ਬਿਕਰਮ ਢੀਂਡਸਾ  ਆਬਕਾਰੀ ਇੰਸਪੈਕਟਰ ਲੋਂਗੋਵਾਲ  ਵੱਲੋਂ ਨਜਾਇਜ਼, ਕੱਚੀ ਘਰ ਦੀ ਕੱਢੀ ਅਤੇ ਬਾਹਰਲਾ ਰਾਜਾ ਵਿੱਚੋਂ ਸਮਗਲ ਹੋ ਕੇ ਆਈ ਸ਼ਰਾਬ ਵਿਰੁੱਧ ਜੰਗੀ ਪੱਧਰ ਤੇ ਮੁਹਿੰਮ ਚਲਾਈ ਜਾ ਰਹੀ  ਹੈ। ਇਸੇ ਲੜੀ ਵਿੱਚ ਉਹਨਾਂ ਵੱਲੋਂ ਵੱਖ-ਵੱਖ ਥਾਵਾਂ ਤੇ ਚੈਕਿੰਗ ਕੀਤੀ ਗਈ ਅਤੇ ਖਾਸ ਤੌਰ ਤੇ ਉਨਾਂ ਦੇ ਘਰਾਂ ਦੇ ਵਿੱਚ ਚੈਕਿੰਗ ਕੀਤੀ ਗਈ ਜਿਨਾਂ ਦੇ ਪਹਿਲਾਂ ਐਕਸਾਈਜ਼ ਐਕਟ ਦੇ ਤਹਿਤ ਮਾਮਲੇ ਦਰਜ ਹਨ। ਇਸ ਮੌਕੇ ਅਫਸਰਾਂ ਨੇ ਦੱਸਿਆ ਕਿ ਉਹਨਾਂ ਵੱਲੋਂ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਇਸ ਨਾਲ ਕਾਫੀ ਖਤਰਨਾਕ ਬਿਮਾਰੀਆਂ ਲੱਗ ਸਕਦੀ ਹੈ ਅਤੇ ਜਾਨੀ ਨੁਕਸਾਨ ਵੀ ਹੋ ਸਕਦਾ ਹੈ। ਇਸ ਮੌਕੇ ਉਹਨਾਂ ਨੇ ਕਿਹਾ ਕਿ ਜੇਕਰ ਕਿਸੇ ਨੂੰ ਵੀ ਨਾਜਾਇਜ ਸ਼ਰਾਬ ਦਾ ਕਾਰੋਬਾਰ ਬਾਰੇ ਕੋਈ ਵੀ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਵਿਭਾਗ ਨੂੰ ਸੁਚਿਤ ਕੀਤਾ ਜਾਵੇ ਉਹਨਾਂ ਦਾ ਨਾਮ ਗੁਪਤ ਰੱਖਿਆ ਜਾਵੇਗਾ। 

Have something to say? Post your comment

ਅਤੇ ਪੰਜਾਬ ਖਬਰਾਂ

ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਧੋਬੀ ਭਾਈਚਾਰੇ ਦੀ ਨੁਮਾਇੰਦਗੀ ਸਬੰਧੀ ਜਾਇਜ਼ ਮੰਗ 'ਤੇ ਜਲਦ ਹੋਵੇਗੀ ਕਾਰਵਾਈ: ਅਮਨ ਅਰੋੜਾ

ਧੋਬੀ ਭਾਈਚਾਰੇ ਦੀ ਨੁਮਾਇੰਦਗੀ ਸਬੰਧੀ ਜਾਇਜ਼ ਮੰਗ 'ਤੇ ਜਲਦ ਹੋਵੇਗੀ ਕਾਰਵਾਈ: ਅਮਨ ਅਰੋੜਾ

ਫ਼ਿਲਮ 'ਸਤਲੁਜ' 'ਤੇ ਲੱਗੀ ਰੋਕ ਹਟਾਉਣ ਦੀ ਮੰਗ, ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਭੇਜਿਆ ਪੱਤਰ

ਫ਼ਿਲਮ 'ਸਤਲੁਜ' 'ਤੇ ਲੱਗੀ ਰੋਕ ਹਟਾਉਣ ਦੀ ਮੰਗ, ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਭੇਜਿਆ ਪੱਤਰ

ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ ਗਿਆ ਫਰੀ, ਬਿਨਾਂ ਪਰਚੀ ਕਟਾਏ ਲੰਘੇ ਵਾਹਨ

ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ ਗਿਆ ਫਰੀ, ਬਿਨਾਂ ਪਰਚੀ ਕਟਾਏ ਲੰਘੇ ਵਾਹਨ

High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

ਗੁਰਦਾਸਪੁਰ 'ਚ ਹੜ੍ਹ ਦਾ ਅਲਰਟ! ਪਹਾੜਾਂ ’ਚ ਬੱਦਲ ਫਟਣ ਕਾਰਨ ਰਾਵੀ ਦਰਿਆ ਹੋ ਸਕਦੈ ਓਵਰਫਲੋਅ

ਗੁਰਦਾਸਪੁਰ 'ਚ ਹੜ੍ਹ ਦਾ ਅਲਰਟ! ਪਹਾੜਾਂ ’ਚ ਬੱਦਲ ਫਟਣ ਕਾਰਨ ਰਾਵੀ ਦਰਿਆ ਹੋ ਸਕਦੈ ਓਵਰਫਲੋਅ

ਸਿਆਸਤ 'ਚ ਵੱਡੀ ਹਲਚਲ! ਪੰਜਾਬ ਕਾਂਗਰਸ 'ਤੇ ਫ਼ੈਸਲੇ ਤੋਂ ਪਹਿਲਾਂ 3 ਮੈਂਬਰੀ ਟੀਮ ਲਵੇਗੀ ਫੀਡਬੈਕ

ਸਿਆਸਤ 'ਚ ਵੱਡੀ ਹਲਚਲ! ਪੰਜਾਬ ਕਾਂਗਰਸ 'ਤੇ ਫ਼ੈਸਲੇ ਤੋਂ ਪਹਿਲਾਂ 3 ਮੈਂਬਰੀ ਟੀਮ ਲਵੇਗੀ ਫੀਡਬੈਕ

ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ ਲਿਆ ਵੱਡਾ ਫੈਸਲਾ

ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ ਲਿਆ ਵੱਡਾ ਫੈਸਲਾ