Wednesday, August 05, 2026
BREAKING
ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ ਜ਼ਕਰਬਰਗ ਨੇ ਮੰਗ ਲਈ ਮੁਆਫ਼ੀ ! CSAM ਮਾਮਲੇ 'ਚ META ਨੇ ਮੰਨੀ ਗ਼ਲਤੀ ਲੋਕ ਸਭਾ 'ਚ 135 ਸਾਲ ਪੁਰਾਣਾ ਕਾਨੂੰਨ ਰੱਦ ਕਰਕੇ ਪਾਸ ਹੋਇਆ 'The Bankers’ Books Evidence Bill, 2026' ਬਿੱਲ ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ Gold-Silver ਦੀਆਂ ਕੀਮਤਾਂ 'ਚ ਭਾਰੀ ਵਾਧਾ, ਖ਼ਰੀਦਦਾਰੀ ਕਰਨ ਤੋਂ ਪਹਿਲਾਂ ਚੈੱਕ ਕਰੋ ਤਾਜ਼ਾ ਰੇਟ ਔਰਤਾਂ ਨੂੰ ਹੁਣ ਸੋਨੇ ਦਾ ਸਿੱਕਾ ਤੇ ਸਾੜ੍ਹੀ ਦੇਵੇਗੀ ਵਿਜੇ ਸਰਕਾਰ, ਬਜਟ 'ਚ ਕਰ 'ਤੇ ਵੱਡੇ ਐਲਾਨ ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ Repo Rate 'ਤੇ MPC Meeting ਦਾ ਫ਼ੈਸਲਾ ਆਇਆ ਸਾਹਮਣੇ, ਜਾਣੋ ਕਰਜ਼ਦਾਰਾਂ ਨੂੰ ਰਾਹਤ ਮਿਲੀ ਜਾਂ ਨਹੀਂ Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ: J&K ਅਤੇ PoJK 'ਚ ਵਿਕਾਸ ਦੀਆਂ ਵੱਖ-ਵੱਖ ਤਸਵੀਰਾਂ DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

ਪੰਜਾਬ

ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ

05 ਅਗਸਤ, 2026 05:55 PM

ਗੁਰਦਾਸਪੁਰ : ਗੁਰਦਾਸਪੁਰ ਸ਼ਹਿਰ ਦੇ ਦੋ ਨਾਮੀ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਸ ਪ੍ਰਸ਼ਾਸਨ ਤੁਰੰਤ ਹਰਕਤ ਵਿਚ ਆ ਗਿਆ। ਧਮਕੀ ਮਿਲਦਿਆਂ ਹੀ ਦੋਵਾਂ ਸਕੂਲਾਂ ਵਿਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਅਤੇ ਪੁਲਸ ਵੱਲੋਂ ਗਹਿਰਾਈ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਐੱਸਐੱਸਪੀ ਗੁਰਦਾਸਪੁਰ ਅਦਿਤਿਆ ਖੁਦ ਮੌਕੇ ’ਤੇ ਪਹੁੰਚੇ ਅਤੇ ਐਂਟੀ ਸੈਬੋਟਾਜ ਟੀਮਾਂ ਸਮੇਤ ਹੋਰ ਪੁਲਸ ਅਧਿਕਾਰੀਆਂ ਨਾਲ ਪੂਰੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਦੀ ਅਗਵਾਈ ਹੇਠ ਪੁਲਸ ਨੇ ਦੋਵਾਂ ਸਕੂਲਾਂ ਦੇ ਚੱਪੇ-ਚੱਪੇ ਦੀ ਬਰੀਕੀ ਨਾਲ ਜਾਂਚ ਕੀਤੀ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਖਤਰੇ ਨੂੰ ਨਕਾਰਿਆ ਜਾ ਸਕੇ।

ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਵਸਤੂ ਜਾਂ ਧਮਾਕਾਖੇਜ਼ ਸਮੱਗਰੀ ਬਰਾਮਦ ਨਹੀਂ ਹੋਈ। ਇਸ ਦੇ ਨਾਲ ਹੀ ਧਮਕੀ ਭਰੀ ਈਮੇਲ ਦੇ ਸਰੋਤ ਦਾ ਪਤਾ ਲਗਾਉਣ ਲਈ ਸਾਈਬਰ ਮਾਹਿਰਾਂ ਦੀ ਮਦਦ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਕਰੀਬ ਛੇ ਮਹੀਨੇ ਪਹਿਲਾਂ ਵੀ ਗੁਰਦਾਸਪੁਰ ਦੇ ਕੁਝ ਨਾਮੀ ਸਕੂਲਾਂ ਨੂੰ ਇਸੇ ਤਰ੍ਹਾਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ, ਜਿਸ ਕਾਰਨ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ। ਮੌਜੂਦਾ ਘਟਨਾ ਤੋਂ ਬਾਅਦ ਵੀ ਪੁਲਸ ਵੱਲੋਂ ਪੂਰੀ ਸਾਵਧਾਨੀ ਵਰਤਦਿਆਂ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ ਹਨ ਅਤੇ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

ਪੰਜਾਬ : ਪਰਿਵਾਰ 'ਤੇ ਕਹਿਰ ਬਣ ਕੇ ਵਰਿਆ ਮੀਂਹ, ਸੁੱਤੀ ਪਈ ਮਾਂ-ਧੀ 'ਤੇ ਆ ਡਿੱਗੀ ਛੱਤ

ਪੰਜਾਬ : ਪਰਿਵਾਰ 'ਤੇ ਕਹਿਰ ਬਣ ਕੇ ਵਰਿਆ ਮੀਂਹ, ਸੁੱਤੀ ਪਈ ਮਾਂ-ਧੀ 'ਤੇ ਆ ਡਿੱਗੀ ਛੱਤ

ਪੰਜਾਬ ਵਿਧਾਨ ਸਭਾ 'ਚ ਸਿੱਖਿਆ ਦੇ ਮੁੱਦੇ 'ਤੇ ਗਰਮਾਇਆ ਮਾਹੌਲ

ਪੰਜਾਬ ਵਿਧਾਨ ਸਭਾ 'ਚ ਸਿੱਖਿਆ ਦੇ ਮੁੱਦੇ 'ਤੇ ਗਰਮਾਇਆ ਮਾਹੌਲ

ਵਾਹਨ ਚਾਲਕ ਹੋ ਜਾਣ ਸਾਵਧਾਨ! ਮੋਹਾਲੀ ਪੁਲਸ ਨੇ ਲਿਆ ਵੱਡਾ ਐਕਸ਼ਨ, ਸੜਕ 'ਤੇ ਨਿਕਲਣ ਤੋਂ ਪਹਿਲਾਂ...

ਵਾਹਨ ਚਾਲਕ ਹੋ ਜਾਣ ਸਾਵਧਾਨ! ਮੋਹਾਲੀ ਪੁਲਸ ਨੇ ਲਿਆ ਵੱਡਾ ਐਕਸ਼ਨ, ਸੜਕ 'ਤੇ ਨਿਕਲਣ ਤੋਂ ਪਹਿਲਾਂ...

ਪੰਜਾਬ ਵਿਧਾਨ ਸਭਾ 'ਚ ਕਾਂਗਰਸ ਦੇ ਕੰਮ ਰੋਕੂ ਮਤੇ ਰੱਦ! ਸਦਨ 'ਚੋਂ ਕੀਤਾ ਵਾਕਆਊਟ

ਪੰਜਾਬ ਵਿਧਾਨ ਸਭਾ 'ਚ ਕਾਂਗਰਸ ਦੇ ਕੰਮ ਰੋਕੂ ਮਤੇ ਰੱਦ! ਸਦਨ 'ਚੋਂ ਕੀਤਾ ਵਾਕਆਊਟ

ਪੰਜਾਬ ਦੇ ਨਿੱਜੀ ਸਕੂਲਾਂ ’ਚ ਫੀਸ ਵਾਧੇ ਸਬੰਧੀ ਆਰਡੀਨੈਂਸ ਮਾਮਲੇ ’ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

ਪੰਜਾਬ ਦੇ ਨਿੱਜੀ ਸਕੂਲਾਂ ’ਚ ਫੀਸ ਵਾਧੇ ਸਬੰਧੀ ਆਰਡੀਨੈਂਸ ਮਾਮਲੇ ’ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ