Friday, July 03, 2026
BREAKING
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਡੀ.ਐੱਮ.ਸੀ. ਡਾ. ਹਰਪ੍ਰੀਤ ਸਿੰਘ ਅਤੇ ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਵੱਕਾਰੀ ਸਟੇਟ ਐਵਾਰਡ ਨਾਲ ਸਨਮਾਨਿਤ ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖਿਆ ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ ਚੰਨੀ ਬਾਰੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਨਰਿੰਦਰ ਮੋਦੀ ਅਗਲੇ ਹਫ਼ਤੇ ਜਾਣਗੇ ਨਿਊਜ਼ੀਲੈਂਡ!

ਪੰਜਾਬ

ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ

03 ਜੁਲਾਈ, 2026 06:01 PM

ਚੰਡੀਗੜ੍ਹ : ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਇਸ ਦੌਰਾਨ ਬਿੱਟੂ ਨੇ ਕਿਹਾ ਕਿ ਪ੍ਰਧਾਨ ਰਾਜਾ ਵੜਿੰਗ ਦੇ ਪਿੱਛੇ ਇਕ ਵੀ ਕਾਂਗਰਸੀ ਲੀਡਰ ਨਹੀਂ ਹੈ। ਉਨ੍ਹਾਂ ਕਿਹਾ ਪੰਜਾਬ ਕਾਂਗਰਸ ਦੇ ਕਰੀਬ 20 ਵਰਕਰਾਂ ਨੇ ਰਾਹੁਲ ਗਾਂਧੀ ਵੱਲੋਂ ਜਾਰੀ ਲਿਸਟ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਇਸ ਵਿਰੋਧ 'ਚ ਕਾਂਗਰਸੀ ਲੀਡਰਾਂ ਦਾ ਕੋਈ ਕਸੂਰ ਨਹੀਂ ਹੈ, ਇਸ ਦਾ ਕਸੂਰਵਾਰ ਹਾਈਕਮਾਨ ਹੈ, ਜਿਸ ਨੇ ਲੀਡਰਸ਼ਿਪ ਦੀ ਗੱਲ ਨਹੀਂ ਸੁਣੀ।

ਰਵਨੀਤ ਬਿੱਟੂ ਨੇ ਕਿਹਾ ਰਾਹੁਲ ਗਾਂਧੀ ਜ਼ਿੱਦੀ ਹਨ, ਜਿਨ੍ਹਾਂ ਨੇ ਸਾਰੀ ਪਾਰਟੀ ਨੂੰ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਤੁਸੀਂ ਪੁੱਛਦੇ ਹੋ ਕਿ ਪਾਰਟੀ ਕਿਉਂ ਛੱਡੀ? ਉਨ੍ਹਾਂ ਕਿਹਾ ਅਸੀਂ ਪਾਰਟੀ 'ਚ ਰਹਿੰਦਿਆਂ ਕਦੇ ਵੀ ਹਾਈਕਮਾਨ ਦਾ ਵਿਰੋਧ ਨਹੀਂ ਕੀਤਾ ਸੀ। ਜਦੋਂ ਗਏ ਤਾਂ ਪਾਰਟੀ ਛੱਡ ਕੇ ਗਏ। ਉਨ੍ਹਾਂ ਕਿਹਾ ਅੱਜ ਕਾਂਗਰਸ ਦੇ ਲੀਡਰ ਖ਼ੁਦ ਦੱਸਣ ਕਿ ਪਾਰਟੀ ਬਾਰੇ ਉਨ੍ਹਾਂ ਦਾ ਕੀ ਖਿਆਲ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ

ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ

ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਡੀ.ਐੱਮ.ਸੀ. ਡਾ. ਹਰਪ੍ਰੀਤ ਸਿੰਘ ਅਤੇ ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਵੱਕਾਰੀ ਸਟੇਟ ਐਵਾਰਡ ਨਾਲ ਸਨਮਾਨਿਤ

ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਡੀ.ਐੱਮ.ਸੀ. ਡਾ. ਹਰਪ੍ਰੀਤ ਸਿੰਘ ਅਤੇ ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਵੱਕਾਰੀ ਸਟੇਟ ਐਵਾਰਡ ਨਾਲ ਸਨਮਾਨਿਤ

ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖਿਆ

ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖਿਆ

ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ ਚੰਨੀ ਬਾਰੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ ਚੰਨੀ ਬਾਰੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ

ਚਰਨਜੀਤ ਚੰਨੀ ਦਾ ਸ਼ਕਤੀ ਪ੍ਰਦਰਸ਼ਨ, ਮੀਟਿੰਗ 'ਚ ਪਹੁੰਚੇ ਆਸ਼ੂ, ਬਰਾੜ ਨੇ ਦਿੱਤਾ ਵੱਡਾ ਬਿਆਨ

ਚਰਨਜੀਤ ਚੰਨੀ ਦਾ ਸ਼ਕਤੀ ਪ੍ਰਦਰਸ਼ਨ, ਮੀਟਿੰਗ 'ਚ ਪਹੁੰਚੇ ਆਸ਼ੂ, ਬਰਾੜ ਨੇ ਦਿੱਤਾ ਵੱਡਾ ਬਿਆਨ