Sunday, September 06, 2026
BREAKING
BSNL ਮਾਮਲੇ ’ਚ ਈ. ਡੀ. ਦੀ ਵੱਡੀ ਕਾਰਵਾਈ! 1.50 ਕਰੋੜ ਦੀਆਂ 7 ਜਾਇਦਾਦਾਂ ਕੁਰਕ ਮਲਿਕ ਨੇ ਰੇਲ ਮੰਤਰੀ ਤੋਂ ਪੰਜਾਬ ਲਈ ਅੰਮ੍ਰਿਤਸਰ-ਮੁੰਬਈ ਵੰਦੇ ਭਾਰਤ ਸਲੀਪਰ ਟ੍ਰੇਨ ਚਲਾਉਣ ਦੀ ਕੀਤੀ ਮੰਗ ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ ਇਤਿਹਾਸ ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ ਦਿੱਲੀ ਦੇ ਸਕੂਲ 12ਵੀਂ IPU ਕਾਨਫਰੰਸ 'ਚ ਸ਼ਾਮਲ ਹੋਣ ਉਜ਼ਬੇਕਿਸਤਾਨ ਪਹੁੰਚੇ MP ਰਾਘਵ ਚੱਢਾ ! ਪੇਸ਼ ਕੀਤਾ ਭਾਰਤ ਦਾ ਪੱਖ ਗੰਗਾ 'ਚ ਵਧਿਆ ਪਾਣੀ ਦਾ ਪੱਧਰ ! ਪਟਨਾ ਦੇ ਨੀਂਵੇਂ ਇਲਾਕਿਆਂ 'ਚ ਅਲਰਟ ਜਾਰੀ ਹਾਈਪਰਵੋਲਟ ਹੈਦਰਾਬਾਦ 'ਚ AI ਡੇਟਾ ਸੈਂਟਰ ਪ੍ਰੋਜੈਕਟ 'ਤੇ ਕਰੇਗੀ 70,000 ਕਰੋੜ ਰੁਪਏ ਤੱਕ ਦਾ ਨਿਵੇਸ਼ 'ਨਵੇਂ ਨਕਸ਼ੇ 'ਚ ਕਸ਼ਮੀਰ ਤੇ ਲੱਦਾਖ ਨੂੰ ਦਿਖਾਇਆ ਜਾਵੇ ਭਾਰਤ ਦਾ ਹਿੱਸਾ..!' ਵਿਦੇਸ਼ ਮੰਤਰਾਲੇ ਨੇ UN ਨੂੰ ਨੂੰ ਕੀਤੀ ਅਪੀਲ ਧੌਲਪੁਰ ਨੇੜੇ ਤਲਾਅ ’ਚ ਡਿੱਗੀ ਵੈਨ, 3 ਬੱਚਿਆਂ ਸਮੇਤ 4 ਦੀ ਮੌਤ

ਪੰਜਾਬ

ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ

06 ਸਤੰਬਰ, 2026 05:41 PM

ਪੰਜਾਬ ਸਿਆਸਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਕਾਂਗਰਸ ਪਾਰਟੀ ਵਿੱਚ ਉਥਲ-ਪੁਥਲ ਮਚਾਈ ਹੋਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਕਾਂਗਰਸ ਹਾਈਕਮਾਨ ਨੇ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਹੈ। ਪਾਇਲਟ ਨੇ ਇਹ ਜ਼ਿੰਮੇਵਾਰੀ ਭੁਪੇਸ਼ ਬਘੇਲ ਦੀ ਥਾਂ ਲਈ ਹੈ। ਪਾਇਲਟ ਦੀ ਨਿਯੁਕਤੀ ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਹੋਈ ਹੈ। ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਬਘੇਲ ਨੂੰ ਅਸਾਮ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦਾ ਧੜਾ ਬਘੇਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਨਾਰਾਜ਼ ਸੀ, ਉਨ੍ਹਾਂ ਦਾ ਦੋਸ਼ ਸੀ ਕਿ ਬਘੇਲ, ਸੂਬਾ ਇੰਚਾਰਜ ਹੋਣ ਦੇ ਬਾਵਜੂਦ, ਹਾਈਕਮਾਨ ਨੂੰ ਜ਼ਮੀਨੀ ਹਕੀਕਤਾਂ ਤੋਂ ਜਾਣੂ ਕਰਵਾਉਣ ਵਿੱਚ ਅਸਫਲ ਰਹੇ।

ਉਨ੍ਹਾਂ ਦਾ ਕਹਿਣਾ ਸੀ ਕਿ ਚੋਣ ਵਿੱਚ ਚੰਗੇ ਪ੍ਰਦਰਸ਼ਨ ਲਈ ਕਿਸੇ ਮਜ਼ਬੂਤ ਆਗੂ ਨੂੰ ਵਾਗਡੋਰ ਸੌਂਪੀ ਜਾਵੇ। ਪੰਜਾਬ ਵਿੱਚ 2027 ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਹਾਈਕਮਾਨ ਨੇ ਇਸ ਮੰਗ ਨੂੰ ਮੰਨ ਲਿਆ।

ਚੰਨੀ ਨੇ ਫੈਸਲੇ 'ਤੇ ਲਿਖਿਆ
ਸਚਿਨ ਪਾਇਲਟ ਜੀ ਦਾ ਦਿਲੋਂ ਸਵਾਗਤ ਹੈ। ਇਸ ਮਹੱਤਵਪੂਰਨ ਫੈਸਲੇ ਲਈ ਕਾਂਗਰਸ ਪਾਰਟੀ ਹਾਈ ਕਮਾਂਡ ਦਾ ਦਿਲੋਂ ਧੰਨਵਾਦ।

ਕਈ ਸੂਬਿਆਂ ਵਿੱਚ ਨਵੇਂ ਇੰਚਾਰਜ ਨਿਯੁਕਤ
ਕਾਂਗਰਸ ਨੇ ਪੰਜਾਬ ਤੋਂ ਇਲਾਵਾ ਅਸਾਮ, ਗੁਜਰਾਤ, ਛੱਤੀਸਗੜ੍ਹ, ਮਹਾਰਾਸ਼ਟਰ ਅਤੇ ਆਂਧਰਾ ਪ੍ਰਦੇਸ਼ ਵਿੱਚ ਵੀ ਸੰਗਠਨਾਤਮਕ ਤਬਦੀਲੀਆਂ ਕੀਤੀਆਂ ਹਨ।

ਭੂਪੇਸ਼ ਬਘੇਲ — ਅਸਾਮ ਦੇ General Secretary In-charge
ਰਣਦੀਪ ਸਿੰਘ ਸੁਰਜੇਵਾਲਾ — ਗੁਜਰਾਤ ਦੇ General Secretary In-charge
ਸਚਿਨ ਪਾਇਲਟ — ਪੰਜਾਬ ਦੇ General Secretary In-charge
ਸੁਖਦੇਵ ਭਗਤ — ਛੱਤੀਸਗੜ੍ਹ ਦੇ ਇੰਚਾਰਜ
ਡਾ. ਸਿਰੀਵੇਲਾ ਪ੍ਰਸਾਦ — ਮਹਾਰਾਸ਼ਟਰ ਦੇ ਇੰਚਾਰਜ
ਪੀ. ਵੀ. ਮੋਹਨ — ਆਂਧਰਾ ਪ੍ਰਦੇਸ਼ ਦੇ ਇੰਚਾਰਜ

ਇਸ ਤੋਂ ਇਲਾਵਾ ਰਣਦੀਪ ਸਿੰਘ ਸੁਰਜੇਵਾਲਾ ਨੂੰ ਕਰਨਾਟਕ ਦੇ General Secretary In-charge ਦੀ ਵਾਧੂ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ।

ਕਾਂਗਰਸ ਨੇ outgoing ਅਹੁਦੇਦਾਰਾਂ ਦਾ ਕੀਤਾ ਧੰਨਵਾਦ
ਪਾਰਟੀ ਨੇ ਜਾਰੀ ਬਿਆਨ ਵਿੱਚ outgoing General Secretary/In-charges ਦੇ ਯੋਗਦਾਨ ਦੀ ਸ਼ਲਾਘਾ ਵੀ ਕੀਤੀ ਹੈ। ਇਨ੍ਹਾਂ ਵਿੱਚ ਜਿਤੇਂਦਰ ਸਿੰਘ, ਰਮੇਸ਼ ਚੇਨਿਥਲਾ ਅਤੇ ਮਾਣਿਕਮ ਟੈਗੋਰ ਸ਼ਾਮਲ ਹਨ। ਇਸ ਦੇ ਨਾਲ ਹੀ ਮੁਕੁਲ ਵਾਸਨਿਕ AICC ਦੇ General Secretary ਵਜੋਂ ਆਪਣੀ ਜ਼ਿੰਮੇਵਾਰੀ ਜਾਰੀ ਰੱਖਣਗੇ।

Have something to say? Post your comment

ਅਤੇ ਪੰਜਾਬ ਖਬਰਾਂ

BSNL ਮਾਮਲੇ ’ਚ ਈ. ਡੀ. ਦੀ ਵੱਡੀ ਕਾਰਵਾਈ! 1.50 ਕਰੋੜ ਦੀਆਂ 7 ਜਾਇਦਾਦਾਂ ਕੁਰਕ

BSNL ਮਾਮਲੇ ’ਚ ਈ. ਡੀ. ਦੀ ਵੱਡੀ ਕਾਰਵਾਈ! 1.50 ਕਰੋੜ ਦੀਆਂ 7 ਜਾਇਦਾਦਾਂ ਕੁਰਕ

ਮਲਿਕ ਨੇ ਰੇਲ ਮੰਤਰੀ ਤੋਂ ਪੰਜਾਬ ਲਈ ਅੰਮ੍ਰਿਤਸਰ-ਮੁੰਬਈ ਵੰਦੇ ਭਾਰਤ ਸਲੀਪਰ ਟ੍ਰੇਨ ਚਲਾਉਣ ਦੀ ਕੀਤੀ ਮੰਗ

ਮਲਿਕ ਨੇ ਰੇਲ ਮੰਤਰੀ ਤੋਂ ਪੰਜਾਬ ਲਈ ਅੰਮ੍ਰਿਤਸਰ-ਮੁੰਬਈ ਵੰਦੇ ਭਾਰਤ ਸਲੀਪਰ ਟ੍ਰੇਨ ਚਲਾਉਣ ਦੀ ਕੀਤੀ ਮੰਗ

ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ ਇਤਿਹਾਸ

ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ ਇਤਿਹਾਸ

ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ

ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਸੰਸਥਾ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਕੀਤੀ

ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਸੰਸਥਾ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਕੀਤੀ

DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ

DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ

ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ

ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ

'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ

'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ

ਪੰਜਾਬ : ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਪਾਵਰਕਾਮ ਵੱਲੋਂ ਖਾਸ ਹਦਾਇਤਾਂ ਜਾਰੀ

ਪੰਜਾਬ : ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਪਾਵਰਕਾਮ ਵੱਲੋਂ ਖਾਸ ਹਦਾਇਤਾਂ ਜਾਰੀ

ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ

ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ