Monday, July 06, 2026
BREAKING
ਸ਼੍ਰੋਮਣੀ ਅਕਾਲੀ ਦਲ ਖਰੜ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਵੱਲੋਂ 12 ਜੁਲਾਈ ਤੋਂ 'ਬੋਲੇਗਾ ਖਰੜ, ਬਦਲੇਗਾ ਖਰੜ' ਪੈਦਲ ਮਾਰਚ ਦਾ ਐਲਾਨ, ਖਰੜ ਦੇ ਵਿਕਾਸ ਦੀ ਅਸਲੀਅਤ ਕਰਨਗੇ ਬੇਨਕਾਬ ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ 8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ ਹਰ ਬੱਚੇ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਨੇ 'ਸੇਫ ਸਕੂਲ ਵਾਹਨ' ਮੁਹਿੰਮ ਕੀਤੀ ਤੇਜ਼: ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਵਾਸਿਆਂ ਨੂੰ ਵੱਡੀ ਰਾਹਤ; ਪੁਰਾਣੀ ਮੰਡੀ ਦਾ 40 ਸਾਲ ਪੁਰਾਣਾ ਮਸਲਾ ਹੱਲ ਸ੍ਰੀ ਨੈਣਾ ਦੇਵੀ ਮੰਦਰ ਸੁਨਾਮ ਮੰਦਰ ਕਮੇਟੀ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਐੱਸ.ਸੀ. ਸਾਹਿਬਾਨ ਦਾ ਸਨਮਾਨ ਕੇਨ ਕਮਿਸ਼ਨਰ ਪੰਜਾਬ ਵੱਲੋ ਖ਼ਾਦ ਵਿਕਰੇਤਾਵਾਂ ਅਤੇ ਪਲਾਈਵੁੱਡ ਇੰਡਸਟਰੀ ਦੀ ਚੈਕਿੰਗ  ਬਘੇਲ ਦੀ ਮੀਟਿੰਗ ਲਈ ਚੰਨੀ ਧੜੇ ਨੂੰ ਨਹੀਂ ਮਿਲਿਆ ਸੱਦਾ! ਭਾਰਤ ਭੂਸ਼ਣ ਆਸ਼ੂ ਦਾ ਵੱਡਾ ਬਿਆਨ ਪੰਜਾਬ ਕਾਂਗਰਸ ਦੀ ਨਬਜ਼ ਟਟੋਲਣ ਚੰਡੀਗੜ੍ਹ ਪੁੱਜੇ ਭੂਪੇਸ਼ ਬਘੇਲ, ਅਗਲੇ 5 ਦਿਨ ਰਹਿਣਗੇ ਬੇਹੱਦ ਅਹਿਮ

ਪੰਜਾਬ

ਪੰਜਾਬ ਕਾਂਗਰਸ ਦੀ ਨਬਜ਼ ਟਟੋਲਣ ਚੰਡੀਗੜ੍ਹ ਪੁੱਜੇ ਭੂਪੇਸ਼ ਬਘੇਲ, ਅਗਲੇ 5 ਦਿਨ ਰਹਿਣਗੇ ਬੇਹੱਦ ਅਹਿਮ

06 ਜੁਲਾਈ, 2026 06:29 PM

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਚੰਡੀਗੜ੍ਹ ਪਹੁੰਚ ਚੁੱਕੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਆਗੂਆਂ ਵਲੋਂ ਮੋਹਾਲੀ ਏਅਰਪੋਰਟ 'ਤੇ ਉਨ੍ਹਾਂ ਦਾ ਨਿੱਘਾ ਸੁਆਗਤ ਕੀਤਾ ਗਿਆ। ਭੂਪੇਸ਼ ਬਘੇਲ ਭਲਕੇ 11 ਵਜੇ ਪੰਜਾਬ ਕਾਂਗਰਸ ਦੇ ਆਗੂਆਂ ਨਾਲ ਮੀਟਿੰਗ ਕਰਨਗੇ। ਜਿੱਥੇ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਵਲੋਂ ਏਅਰਪੋਰਟ 'ਤੇ ਭੂਪੇਸ਼ ਬਘੇਲ ਦਾ ਸੁਆਗਤ ਕੀਤਾ ਗਿਆ, ਉੱਥੇ ਹੀ ਭੂਪੇਸ਼ ਬਘੇਲ ਦੇ ਸੁਆਗਤ ਲਈ ਸੁਖਜਿੰਦਰ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਨਜ਼ਰ ਨਹੀਂ ਆਏ। ਇਸ ਗੱਲ ਦਾ ਵੀ ਪਤਾ ਲੱਗਾ ਹੈ ਕਿ ਭੂਪੇਸ਼ ਬਘੇਲ ਦੇ ਆਉਣ ਤੋਂ ਪਹਿਲਾਂ ਚਰਨਜੀਤ ਚੰਨੀ ਸਣੇ ਕੁੱਝ ਕਾਂਗਰਸੀ ਆਗੂ ਦਿੱਲੀ ਲਈ ਰਵਾਨਾ ਹੋ ਗਏ ਹਨ।

ਦੱਸਿਆ ਜਾ ਰਿਹਾ ਹੈ ਕਿ ਭੂਪੇਸ਼ ਬਘੇਲ ਦਾ ਇਹ ਦੌਰਾ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਆਪਣੇ ਪੰਜ ਦਿਨਾਂ ਦੇ ਦੌਰੇ ਦੌਰਾਨ ਭੂਪੇਸ਼ ਬਘੇਲ ਪਾਰਟੀ ਦੇ ਸੀਨੀਅਰ ਆਗੂਆਂ, ਵਿਧਾਇਕਾਂ ਅਤੇ ਜ਼ਿਲ੍ਹਾ ਇਕਾਈਆਂ ਨਾਲ ਮੀਟਿੰਗਾਂ ਕਰਨਗੇ। ਇਸ ਤੋਂ ਇਲਾਵਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵੀ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਇਸ ਦੌਰੇ ਨੂੰ ਪੰਜਾਬ ਕਾਂਗਰਸ 'ਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਦੇ ਮੱਦੇਨਜ਼ਰ ਵੀ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

ਸਿਆਸੀ ਹਲਕਿਆਂ 'ਚ ਚਰਚਾ ਹੈ ਕਿ ਭੂਪੇਸ਼ ਬਘੇਲ ਦੀ ਕੋਸ਼ਿਸ਼ ਪਾਰਟੀ ਦੇ ਵੱਖ-ਵੱਖ ਧੜਿਆਂ ਵਿਚਾਲੇ ਤਾਲਮੇਲ ਬਣਾਉਣ ਅਤੇ ਸਾਰੇ ਆਗੂਆਂ ਨੂੰ ਇਕਜੁੱਟ ਕਰਕੇ ਚੋਣੀ ਰਣਨੀਤੀ ਨੂੰ ਅੰਤਿਮ ਰੂਪ ਦੇਣ 'ਤੇ ਕੇਂਦਰਿਤ ਰਹੇਗੀ। ਮੋਹਾਲੀ ਏਅਰਪੋਰਟ 'ਤੇ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤੇ ਗਏ ਸਵਾਗਤ ਨੂੰ ਵੀ ਪਾਰਟੀ ਏਕਤਾ ਦੇ ਸੰਦੇਸ਼ ਵਜੋਂ ਦੇਖਿਆ ਜਾ ਰਿਹਾ ਹੈ। ਹੁਣ ਸਭ ਦੀਆਂ ਨਜ਼ਰਾਂ ਭੂਪੇਸ਼ ਬਘੇਲ ਦੀਆਂ ਆਉਣ ਵਾਲੀਆਂ ਮੀਟਿੰਗਾਂ ਅਤੇ ਉਨ੍ਹਾਂ ਵੱਲੋਂ ਦਿੱਤੇ ਜਾਣ ਵਾਲੇ ਸਿਆਸੀ ਸੰਦੇਸ਼ 'ਤੇ ਟਿਕੀਆਂ ਹੋਈਆਂ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼੍ਰੋਮਣੀ ਅਕਾਲੀ ਦਲ ਖਰੜ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਵੱਲੋਂ 12 ਜੁਲਾਈ ਤੋਂ 'ਬੋਲੇਗਾ ਖਰੜ, ਬਦਲੇਗਾ ਖਰੜ' ਪੈਦਲ ਮਾਰਚ ਦਾ ਐਲਾਨ, ਖਰੜ ਦੇ ਵਿਕਾਸ ਦੀ ਅਸਲੀਅਤ ਕਰਨਗੇ ਬੇਨਕਾਬ

ਸ਼੍ਰੋਮਣੀ ਅਕਾਲੀ ਦਲ ਖਰੜ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਵੱਲੋਂ 12 ਜੁਲਾਈ ਤੋਂ 'ਬੋਲੇਗਾ ਖਰੜ, ਬਦਲੇਗਾ ਖਰੜ' ਪੈਦਲ ਮਾਰਚ ਦਾ ਐਲਾਨ, ਖਰੜ ਦੇ ਵਿਕਾਸ ਦੀ ਅਸਲੀਅਤ ਕਰਨਗੇ ਬੇਨਕਾਬ

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

ਹਰ ਬੱਚੇ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਨੇ 'ਸੇਫ ਸਕੂਲ ਵਾਹਨ' ਮੁਹਿੰਮ ਕੀਤੀ ਤੇਜ਼: ਡਾ. ਬਲਜੀਤ ਕੌਰ

ਹਰ ਬੱਚੇ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਨੇ 'ਸੇਫ ਸਕੂਲ ਵਾਹਨ' ਮੁਹਿੰਮ ਕੀਤੀ ਤੇਜ਼: ਡਾ. ਬਲਜੀਤ ਕੌਰ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਵਾਸਿਆਂ ਨੂੰ ਵੱਡੀ ਰਾਹਤ; ਪੁਰਾਣੀ ਮੰਡੀ ਦਾ 40 ਸਾਲ ਪੁਰਾਣਾ ਮਸਲਾ ਹੱਲ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਵਾਸਿਆਂ ਨੂੰ ਵੱਡੀ ਰਾਹਤ; ਪੁਰਾਣੀ ਮੰਡੀ ਦਾ 40 ਸਾਲ ਪੁਰਾਣਾ ਮਸਲਾ ਹੱਲ

ਸ੍ਰੀ ਨੈਣਾ ਦੇਵੀ ਮੰਦਰ ਸੁਨਾਮ ਮੰਦਰ ਕਮੇਟੀ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਐੱਸ.ਸੀ. ਸਾਹਿਬਾਨ ਦਾ ਸਨਮਾਨ

ਸ੍ਰੀ ਨੈਣਾ ਦੇਵੀ ਮੰਦਰ ਸੁਨਾਮ ਮੰਦਰ ਕਮੇਟੀ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਐੱਸ.ਸੀ. ਸਾਹਿਬਾਨ ਦਾ ਸਨਮਾਨ

ਕੇਨ ਕਮਿਸ਼ਨਰ ਪੰਜਾਬ ਵੱਲੋ ਖ਼ਾਦ ਵਿਕਰੇਤਾਵਾਂ ਅਤੇ ਪਲਾਈਵੁੱਡ ਇੰਡਸਟਰੀ ਦੀ ਚੈਕਿੰਗ 

ਕੇਨ ਕਮਿਸ਼ਨਰ ਪੰਜਾਬ ਵੱਲੋ ਖ਼ਾਦ ਵਿਕਰੇਤਾਵਾਂ ਅਤੇ ਪਲਾਈਵੁੱਡ ਇੰਡਸਟਰੀ ਦੀ ਚੈਕਿੰਗ 

ਬਘੇਲ ਦੀ ਮੀਟਿੰਗ ਲਈ ਚੰਨੀ ਧੜੇ ਨੂੰ ਨਹੀਂ ਮਿਲਿਆ ਸੱਦਾ! ਭਾਰਤ ਭੂਸ਼ਣ ਆਸ਼ੂ ਦਾ ਵੱਡਾ ਬਿਆਨ

ਬਘੇਲ ਦੀ ਮੀਟਿੰਗ ਲਈ ਚੰਨੀ ਧੜੇ ਨੂੰ ਨਹੀਂ ਮਿਲਿਆ ਸੱਦਾ! ਭਾਰਤ ਭੂਸ਼ਣ ਆਸ਼ੂ ਦਾ ਵੱਡਾ ਬਿਆਨ

ਪੰਜਾਬੀਆਂ ਨੂੰ ਕੇਂਦਰ ਦੀ ਵੱਡੀ ਸੌਗਾਤ ! ਅੰਮ੍ਰਿਤਸਰ-ਚੰਡੀਗੜ੍ਹ ਸਣੇ 50 ਸ਼ਹਿਰਾਂ 'ਚ ਚੱਲੇਗੀ ਬੁਲੇਟ ਟਰੇਨ

ਪੰਜਾਬੀਆਂ ਨੂੰ ਕੇਂਦਰ ਦੀ ਵੱਡੀ ਸੌਗਾਤ ! ਅੰਮ੍ਰਿਤਸਰ-ਚੰਡੀਗੜ੍ਹ ਸਣੇ 50 ਸ਼ਹਿਰਾਂ 'ਚ ਚੱਲੇਗੀ ਬੁਲੇਟ ਟਰੇਨ