Tuesday, August 04, 2026
BREAKING
ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ "ਤੇਰਾ ਸਾਈਂ" ਦੀ ਸ਼ੂਟਿੰਗ ਪੂਰੀ, 2027 'ਚ ਰਿਲੀਜ਼ ਹੋਵੇਗੀ ਫਿਲਮ ਨੇਮਾਰ ਕਲੱਬ ਫੁੱਟਬਾਲ ਤੋਂ ਵੀ ਲੈਣਗੇ ਸੰਨਿਆਸ? ਬ੍ਰਾਜ਼ੀਲ ਦੇ ਸਟਾਰ ਨੇ ਖੁਦ ਦਿੱਤੀ ਵੱਡੀ ਅਪਡੇਟ ਜਡੇਜਾ ਦਾ ਹਮਲਾਵਰ ਰਵੱਈਆ ਉਸਨੂੰ ਇੱਕ ਸੰਪੂਰਨ ਟੈਸਟ ਗੇਂਦਬਾਜ਼ ਬਣਾਉਂਦਾ ਹੈ : ਪੁਜਾਰਾ ਲੁਸਾਨੇ ਡਾਇਮੰਡ ਲੀਗ ਵਿੱਚ ਪਾਥੀਰਾਜ ਦਾ ਸਾਹਮਣਾ ਕਰਨਗੇ ਨੀਰਜ ਸੈਂਸੈਕਸ 210 ਅੰਕ ਡਿੱਗ ਕੇ 78,428 'ਤੇ ਹੋਇਆ ਬੰਦ, ਨਿਫਟੀ 24,620 ਤੋਂ ਹੇਠਾਂ ਡਿੱਗਿਆ ਮੈਨੂਫੈਕਚਰਿੰਗ ਪੀ. ਐੱਮ. ਆਈ. ਡਿੱਗਾ, ਲੱਗਭਗ 5 ਸਾਲ ਦੇ ਹੇਠਲੇ ਪੱਧਰ ’ਤੇ ਪਹੁੰਚੀਆਂ ਫੈਕਟਰੀ ਸਰਗਰਮੀਆਂ 2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ

ਪੰਜਾਬ

ਪੰਜਾਬ ਕਾਂਗਰਸ ਦੇ ਇੰਚਾਰਜ ਦਾ ਪੁੱਤਰ ਗ੍ਰਿਫ਼ਤਾਰ

18 ਜੁਲਾਈ, 2025 05:34 PM

ਅੱਜ ਸਵੇਰੇ ਪੰਜਾਬ ਕਾਂਗਰਸ ਦੇ ਇੰਚਾਰਜ ਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਪੁੱਤਰ ਚੈਤਨਿਆ ਬਘੇਲ ਦੇ ਭਿਲਾਈ ਸਥਿਤ ਘਰ ED ਵੱਲੋਂ ਛਾਪੇਮਾਰੀ ਕੀਤੀ ਗਈ ਸੀ। ਇਹ ਛਾਪੇਮਾਰੀ ਕਥਿਤ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਸਬੰਧੀ ਦੱਸੀ ਜਾ ਰਹੀ ਹੈ। ਇਸ ਮਾਮਲੇ 'ਚ ਵੱਡੀ ਕਾਰਵਾਈ ਕਰਦੇ ਹੋਏ ਈ.ਡੀ. ਦੀ ਟੀਮ ਨੇ ਚੈਤਨਿਆ ਬਘੇਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

ਈ.ਡੀ. ਦੀ ਟੀਮ 3 ਗੱਡੀਆਂ 'ਚ ਸਵਾਰ ਹੋ ਕੇ ਚੈਤਨਿਆ ਦੇ ਘਰ ਪਹੁੰਚੀ ਸੀ ਤੇ ਇਸ ਦੌਰਾਨ ਅਧਿਕਾਰੀਆਂ ਦੇ ਨਾਲ ਸੀ.ਆਰ.ਪੀ.ਐੱਫ. ਦੇ ਜਵਾਨ ਵੀ ਮੌਜੂਦ ਦੱਸੇ ਜਾਂਦੇ ਹਨ। ਅਧਿਕਾਰੀਆਂ ਮੁਤਾਬਕ ਭਿਲਾਈ ਸ਼ਹਿਰ ਵਿਚ ਚੈਤਨਿਆ ਬਘੇਲ ਦੇ ਘਰ ED ਵੱਲੋਂ ਮਨੀ ਲਾਂਡਰਿੰਗ ਰੋਕਥਾਮ ਐਕਟ (PMLA) ਦੇ ਤਹਿਤ ਮਾਮਲੇ ਵਿਚ ਨਵੇਂ ਸਬੂਤ ਪ੍ਰਾਪਤ ਹੋਣ ਦੇ ਆਧਾਰ 'ਤੇ ਤਲਾਸ਼ੀ ਲਈ ਗਈ ਸੀ, ਜਿਸ ਮਗਰੋਂ ਹੁਣ ਚੈਤੰਨਿਆ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਜਾਂਚ ਏਜੰਸੀ ਨੇ ਇਸ ਸਾਲ ਮਾਰਚ ਵਿਚ ਵੀ ਚੈਤਨਿਆ ਬਘੇਲ ਖ਼ਿਲਾਫ਼ ਛਾਪੇ ਮਾਰੇ ਸਨ। ED ਮੁਤਾਬਕ ਛੱਤੀਸਗੜ੍ਹ ਸ਼ਰਾਬ ਘਪਲੇ ਨਾਲ ਸਰਕਾਰੀ ਖਜ਼ਾਨੇ ਨੂੰ ਵੱਡਾ ਨੁਕਸਾਨ ਹੋਇਆ ਅਤੇ ਸ਼ਰਾਬ ਸਿੰਡੀਕੇਟ ਦੇ ਲਾਭਪਾਤਰੀਆਂ ਦੀਆਂ ਜੇਬਾਂ ਨੂੰ ਇਸ ਘਪਲੇ ਤੋਂ 2,100 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਹੋਈ ਸੀ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ