Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ! ਹੋ ਗਈ ਵੱਡੀ ਭਵਿੱਖਬਾਣੀ, Alert ਜਾਰੀ

29 ਜੂਨ, 2025 04:40 PM

ਜਲੰਧਰ : ਉੱਤਰੀ ਭਾਰਤ ’ਚ ਮਾਨਸੂਨ ਪੂਰੀ ਤਰ੍ਹਾਂ ਐਕਟਿਵ ਹੋ ਗਿਆ ਹੈ। ਇਸ ਕਾਰਨ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ’ਚ ਬੀਤੇ ਦਿਨ ਭਾਰੀ ਮੀਂਹ ਪਿਆ। ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਕਈ ਸੂਬਿਆਂ ਵਿਚ ਭਾਰੀ ਬਾਰਿਸ਼ ਹੋ ਰਹੀ ਹੈ। ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਨੇ ਵੱਡੀ ਭਵਿੱਖਬਾਣੀ ਕਰ ਦਿੱਤੀ ਹੈ। ਅੱਜ ਤੋਂ ਲੈ ਕੇ 2 ਜੁਲਾਈ ਤੱਕ ਵਿਭਾਗ ਵੱਲੋਂ ਪੰਜਾਬ ਵਿਚ ਮੌਸਮ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ ਸਮੇਤ ਕਈ ਸੂਬਿਆਂ ਵਿਚ ਭਾਰੀ ਬਾਰਿਸ਼ ਹੋਵੇਗੀ।

ਰਾਸ਼ਟਰੀ ਰਾਜਧਾਨੀ ਦੇ ਕੁਝ ਹਿੱਸਿਆਂ ’ਚ ਸ਼ਨੀਵਾਰ ਨੂੰ ਮੀਂਹ ਪਿਆ। ਓਧਰ ਪਹਾੜੀ ਸੂਬੇ ਹਿਮਾਚਲ ਦੇ 6 ਜ਼ਿਲ੍ਹਿਆਂ ਊਨਾ, ਬਿਲਾਸਪੁਰ, ਹਮੀਰਪੁਰ, ਕਾਂਗੜਾ, ਸੋਲਨ ਅਤੇ ਸਿਰਮੌਰ ’ਚ ਭਾਰੀ ਤੋਂ ਬਹੁਤ ਭਾਰੀ ਮੀਂਹ ਦਾ ਆਰੇਂਜ, 4 ਜ਼ਿਲ੍ਹਿਆਂ ਚੰਬਾ, ਕੁੱਲੂ, ਮੰਡੀ ਅਤੇ ਸ਼ਿਮਲਾ ’ਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 4 ਜ਼ਿਲ੍ਹਿਆਂ ਸੋਲਨ, ਕਾਂਗੜਾ, ਮੰਡੀ ਅਤੇ ਸਿਰਮੌਰ ਦੇ ਕੁਝ ਹਿੱਸਿਆਂ ’ਚ ਹੜ੍ਹ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਸ਼ਨੀਵਾਰ ਨੂੰ ਰਾਜਧਾਨੀ ਸ਼ਿਮਲਾ ਵਿਚ ਸ਼ਾਮ ਨੂੰ ਹਲਕਾ ਜਿਹਾ ਮੀਂਹ ਪਿਆ, ਜਦਕਿ ਮੰਡੀ ’ਚ 4, ਬਿਲਾਸਪੁਰ ’ਚ 0.5 , ਧੌਲਾਕੁਆਂ ’ਚ 1 ਅਤੇ ਨੇਰੀ ’ਚ 0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜਦਕਿ ਧਰਮਸ਼ਾਲਾ ’ਚ ਕਿਣਮਿਣ ਹੋਈ।

ਮੌਸਮ ਵਿਭਾਗ ਵਲੋਂ 12 ਜ਼ਿਲ੍ਹਿਆਂ ਵਿੱਚ ਬਾਰਿਸ਼ ਦਾ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। 29 ਜੂਨ ਨੂੰ ਸੂਬੇ 'ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਕਈ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਤੇ ਕਈਆਂ ਵਿਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਨਵਾਂਸ਼ਹਿਰ, ਲੁਧਿਆਣਾ, ਸੰਗਰੂਰ, ਮਲੇਰਕੋਟਲਾ, ਪਟਿਆਲਾ, ਮੋਹਾਲੀ, ਰੂਪਨਗਰ ਵਰਗੇ ਜ਼ਿਲ੍ਹਿਆਂ ਵਿੱਚ ਗਰਜ ਨਾਲ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ ਵਰਗੇ ਦੱਖਣ-ਪੱਛਮੀ ਜ਼ਿਲ੍ਹਿਆਂ ਵਿੱਚ ਵੀ ਬੱਦਲਵਾਈ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

30 ਜੂਨ ਲਈ ਕੀਤੀ ਗਈ ਮੌਸਮ ਦੀ ਭਵਿੱਖਬਾਣੀ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਹਾਲੀ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ 1 ਜੁਲਾਈ ਅਤੇ ਦੋ ਜੁਲਾਈ ਨੂੰ ਵੀ ਕੁਝ ਪਠਾਨਕੋਟ, ਰੂਪਨਗਰ, ਪਟਿਆਲਾ ਸਮੇਤ ਕੁਝ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਚੇਤ ਰਹਿਣ ਅਤੇ ਮੌਸਮ ਵਿਭਾਗ ਵੱਲੋਂ ਜਾਰੀ ਚਿਤਾਵਨੀਆਂ ਵੱਲ ਧਿਆਨ ਦੇਣ ਦੀ ਸਲਾਹ ਦਿੱਤੀ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ