Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਪੰਜਾਬ 'ਚ 2 ਦਿਨ ਅਹਿਮ! 8 ਜ਼ਿਲ੍ਹਿਆਂ 'ਚ Yellow ਅਲਰਟ, ਮੌਸਮ ਵਿਭਾਗ ਵੱਲੋਂ 7 ਤਾਰੀਖ਼ ਤੱਕ ਦੀ ਵੱਡੀ ਭਵਿੱਖਬਣੀ

03 ਦਸੰਬਰ, 2025 06:51 PM

ਜਲੰਧਰ : ਪੰਜਾਬ ਵਿਚ ਹੁਣ ਲਗਾਤਾਰ ਠੰਡ ਵਧਣ ਲੱਗੀ ਹੈ। ਤਾਪਮਾਨ ਵਿਚ ਗਿਰਾਵਟ ਦੇ ਵਿਚਕਾਰ ਮੌਸਮ ਵਿਭਾਗ ਵੱਲੋਂ ਸੀਤ ਲਹਿਰ ਦਾ ਯੈਲੋ ਅਲਰਟ 'ਜਾਰੀ ਕੀਤਾ ਗਿਆ ਹੈ। ਖ਼ੁਸ਼ਕ ਮੌਸਮ ਵਿਚ ਵਧ ਰਹੀ ਸਰਦੀ ਸਿਹਤ ’ਤੇ ਉਲਟ ਪ੍ਰਭਾਵ ਪਾ ਰਹੀ ਹੈ, ਜਿਸ ਨਾਲ ਲੋਕਾਂ ਨੂੰ ਸਰੀਰਕ ਪ੍ਰੇਸ਼ਾਨੀਆਂ ਝੱਲਣੀਆਂ ਪੈ ਰਹੀਆਂ ਹਨ। ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਨੂੰ ਲੈ ਕੇ ਅੱਜ ਤੋਂ ਲੈ ਕੇ 8 ਦਸੰਬਰ ਤੱਕ ਨਵੀਂ ਅਪਡੇਟ ਜਾਰੀ ਕੀਤੀ ਗਈ ਹੈ। ਫਿਲਹਾਲ ਬਾਰਿਸ਼ ਨੂੰ ਲੈ ਕੇ ਕਈ ਅਲਰਟ ਨਹੀਂ ਦਿੱਤਾ ਗਿਆ ਹੈ।

ਮੌਸਮ ਵਿਭਾਗ ਮੁਤਾਬਕ ਇਸ ਵੇਲੇ ਇਕ ਵੈਸਟਰਨ ਡਿਸਟਰਬੈਂਸ ਉੱਤਰ ਪਾਕਿਸਤਾਨ ਦੇ ਉੱਪਰ ਬਣਿਆ ਹੋਇਆ ਹੈ, ਜਿਸ ਕਾਰਨ ਮੌਸਮ ਵਿੱਚ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਇਸ ਕਾਰਨ ਹਰਿਆਣਾ ਦੇ ਨੇੜੇ ਹਵਾ ਦਾ ਘੁਮਾਓ (ਸਾਈਕਲੋਨ ਵਰਗੀ ਸਥਿਤੀ) ਹੁਣ ਦੱਖਣੀ ਹਿਮਾਚਲ ਪ੍ਰਦੇਸ਼ ਵੱਲ ਪਹੁੰਚ ਗਿਆ ਹੈ। ਪੰਜਾਬ ਦੇ 8 ਜ਼ਿਲ੍ਹਿਆਂ ਵਿਚ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ, ਮੋਗਾ, ਜਲੰਧਰ ਅਤੇ ਮਾਨਸਾ ਵਿੱਚ ਕੁਝ ਥਾਵਾਂ ‘ਤੇ ਕੋਲਡ ਵੇਵ ਦਾ ਅਲਰਟ ਮੌਸਮ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਪਹਾੜਾਂ ਦੇ ਉੱਪਰੀ ਇਲਾਕਿਆਂ ਵਿਚ ਹੋਣ ਵਾਲੀ ਬਰਫ਼ਬਾਰੀ ਕਾਰਨ ਪੰਜਾਬ ਦੇ ਤਾਪਮਾਨ ਵਿਚ ਗਿਰਾਵਟ ਦਰਜ ਹੋਈ ਹੈ। ਜੇਕਰ ਤਾਪਮਾਨ ਨੂੰ ਲੈ ਕੇ ਪਿਛਲੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ ਘੱਟੋ-ਘੱਟ ਤਾਪਮਾਨ ਵਿੱਚ 1 ਡਿਗਰੀ ਦੀ ਕਮੀ ਦਰਜ ਕੀਤੀ ਗਈ ਹੈ। ਇਹ ਸਾਧਾਰਣ ਤਾਪਮਾਨ ਨਾਲੋਂ 1.6 ਡਿਗਰੀ ਘੱਟ ਹੋ ਗਿਆ ਹੈ। ਪੰਜਾਬ ਵਿਚ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿੱਚ 3 ਡਿਗਰੀ ਦਰਜ ਕੀਤਾ ਗਿਆ, ਜੋਕਿ ਸੂਬੇ ਦਾ ਸਭ ਤੋਂ ਠੰਡਾ ਸਥਾਨ ਹੈ। ਚੰਡੀਗੜ੍ਹ ਵਿੱਚ 6.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ।

ਸ਼ਹਿਰਾਂ ਦੀ ਹਵਾ ਹੋਈ ਪ੍ਰਦੂਸ਼ਿਤ
ਪੰਜਾਬ ਦੇ ਸਾਰੇ ਸ਼ਹਿਰਾਂ ਦਾ ਏਅਰ ਕੁਆਲਿਟੀ ਇੰਡੈਕਸ 100 ਤੋਂ ਵੱਧ ਦਰਜ ਕੀਤਾ ਗਿਆ। ਬਠਿੰਡਾ ਅਤੇ ਰੂਪਨਗਰ ਦਾ ਏਅਰ ਕੁਆਲਿਟੀ ਇੰਡੈਕ ਕ੍ਰਮਵਾਰ 76 ਅਤੇ 63 ਸੀ। ਜਲੰਧਰ ਦਾ ਏਅਰ ਕੁਆਲਿਟੀ ਇੰਡੈਕ 171, ਖੰਨਾ 122, ਲੁਧਿਆਣਾ 124, ਮੰਡੀ ਗੋਬਿੰਦਗੜ੍ਹ 156 ਅਤੇ ਪਟਿਆਲਾ 143 ਦਰਜ ਕੀਤਾ ਗਿਆ। ਇਸੇ ਤਰ੍ਹਾਂ ਚੰਡੀਗੜ੍ਹ ਸੈਕਟਰ-22 ਦਾ ਏਅਰ ਕੁਆਲਿਟੀ ਇੰਡੈਕ 181, ਮੋਹਾਲੀ ਨਾਲ ਸਨੇਹਾ ਸੈਕਟਰ-53 ਦਾ ਏਅਰ ਕੁਆਲਿਟੀ ਇੰਡੈਕ 153 ਦਰਜ ਕੀਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ