Sunday, April 19, 2026
BREAKING
ਸੰਜੋਲੀ (ਸ਼ਿਮਲਾ) ਫੁਟਬਾਲ ਕਲੱਬ ਵੱਲੋਂ ਕਰਵਾਏ ਗਏ ਫੁਟਬਾਲ ਦੇ ਟੂਰਨਾਮੈਂਟ ਵਿੱਚ ਖਾਲਸਾ ਫੁਟਬਾਲ ਕਲੱਬ ਖਰੜ ਵੱਲੋਂ ਨੰਬਰ ਵਨ ਤੇ ਕੇ ਆ ਕੇ ਜਿੱਤਿਆ ਟੂਰਨਾਮੈਂਟ ਭਲਕੇ ਇਸਲਾਮਾਬਾਦ 'ਚ ਮੁੜ ਹੋਵੇਗੀ ਸ਼ਾਂਤੀ ਵਾਰਤਾ! ਟਰੰਪ ਬੋਲੇ- 'Deal ਨਾ ਹੋਈ ਤਾਂ...' ਤਾਮਿਲਨਾਡੂ : ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 16 ਲੋਕਾਂ ਦੀ ਮੌਤ, ਕਈ ਜ਼ਖਮੀ ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ 'ਤੇ ਘੇਰੀ ਕਾਂਗਰਸ ਭਿਆਨਕ ਅੱਗ ਦਾ ਤਾਂਡਵ! ਸੈਂਡਾਕਨ 'ਚ 1000 ਘਰ ਸੜ ਕੇ ਸੁਆਹ, 9000 ਤੋਂ ਵੱਧ ਲੋਕ ਹੋਏ ਬੇਘਰ ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ 2 ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ ਪੰਜਾਬ 'ਚ 2027 ਦੀਆਂ ਚੋਣਾਂ ਲਈ ਤਿਆਰੀਆਂ ਤੇਜ਼! ਅਕਾਲੀ ਦਲ ਨੇ 3 ਸੀਟਾਂ ਤੋਂ ਐਲਾਨੇ ਹਲਕਾ ਇੰਚਾਰਜ ਪੱਛਮੀ ਬੰਗਾਲ 'ਚ ਬੇਰੁਜ਼ਗਾਰੀ ਸਿਖਰ 'ਤੇ, ਮਮਤਾ ਸਰਕਾਰ ਨੇ ਲੁਟੇਰਿਆਂ ਤੇ ਜਿਹਾਦੀਆਂ ਨੂੰ ਦਿੱਤੀ ਸ਼ਰਨ : ਤਰੁਣ ਚੁੱਘ

ਪੰਜਾਬ

ਪੰਜਾਬ 'ਚ 2027 ਦੀਆਂ ਚੋਣਾਂ ਲਈ ਤਿਆਰੀਆਂ ਤੇਜ਼! ਅਕਾਲੀ ਦਲ ਨੇ 3 ਸੀਟਾਂ ਤੋਂ ਐਲਾਨੇ ਹਲਕਾ ਇੰਚਾਰਜ

19 ਅਪ੍ਰੈਲ, 2026 07:33 PM

ਜਲੰਧਰ : ਪੰਜਾਬ ਵਿਚ 2027 ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਹੁਣ ਤੋਂ ਹੀ ਤੇਜ਼ ਹੋ ਚੁੱਕੀਆਂ ਹਨ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਤਿੰਨ ਵਿਧਾਨ ਸਭਾ ਹਲਕਿਆਂ ’ਚ ਹਲਕਾ ਇੰਚਾਰਜ ਨਿਯੁਕਤ ਕੀਤੇ ਹਨ। ਉਨ੍ਹਾਂ ਨੇ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਲਈ ਬੀਬੀ ਰਮਨਦੀਪ ਕੌਰ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ, ਜਦਕਿ ਅਮਰਗੜ੍ਹ ਵਿਧਾਨ ਸਭਾ ਹਲਕੇ ਦੀ ਕਮਾਂਡ ਜਸਬੀਰ ਸਿੰਘ ਜੱਸੀ ਉਰਫ ਮਾਵੀ ਸੰਭਾਲਣਗੇ। ਦੁਆਬੇ ਦੇ ਬਲਾਚੌਰ ਵਿਧਾਨ ਸਭਾ ਹਲਕੇ ਲਈ ਯੂਥ ਅਕਾਲੀ ਦਲ ਦੇ ਆਗੂ ਸੰਦੀਪ ਚੌਧਰੀ ਟੌਸਾ ਨੂੰ ਹਲਕਾ ਇੰਚਾਰਜ ਲਾਇਆ ਗਿਆ ਹੈ।

ਸੁਖਬੀਰ ਬਾਦਲ ਨੇ ਇਨ੍ਹਾਂ ਆਗੂਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ, ਇਸ ਲਈ ਉਹ ਲੋਕਾਂ ਦੇ ਮਸਲੇ ਡਟ ਕੇ ਹੱਲ ਕਰਨ। ਸੁਖਬੀਰ ਨੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਹੁਣੇ ਜਿਹੇ 40 ਵਿਧਾਨ ਸਭਾ ਹਲਕਿਆਂ ’ਚ ਵਿਸ਼ਾਲ ਰੈਲੀਆਂ ਕੀਤੀਆਂ ਸਨ, ਜਿਨ੍ਹਾਂ ’ਚ ਲੋਕਾਂ ਨੇ ਵੱਡੀ ਤਾਦਾਦ ’ਚ ਸ਼ਮੂਲੀਅਤ ਕੀਤੀ ਸੀ।

Have something to say? Post your comment

ਅਤੇ ਪੰਜਾਬ ਖਬਰਾਂ

ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ 'ਤੇ ਘੇਰੀ ਕਾਂਗਰਸ

ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ 'ਤੇ ਘੇਰੀ ਕਾਂਗਰਸ

ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ 2 ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ 2 ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਭਗਵਾਨ ਸ੍ਰੀ ਪਰਸ਼ੁਰਾਮ ਜੀ ਦੀ ਮੂਰਤੀ ਸਥਾਪਨਾ ਮੌਕੇ ਵਿਸ਼ਾਲ ਸ਼ੋਭਾ ਯਾਤਰਾ, ਸ਼ਰਧਾਲੂਆਂ ਵਿੱਚ ਉਤਸ਼ਾਹ ਦਾ ਮਾਹੌਲ

ਭਗਵਾਨ ਸ੍ਰੀ ਪਰਸ਼ੁਰਾਮ ਜੀ ਦੀ ਮੂਰਤੀ ਸਥਾਪਨਾ ਮੌਕੇ ਵਿਸ਼ਾਲ ਸ਼ੋਭਾ ਯਾਤਰਾ, ਸ਼ਰਧਾਲੂਆਂ ਵਿੱਚ ਉਤਸ਼ਾਹ ਦਾ ਮਾਹੌਲ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਗੈਂਗਸਟਰਾਂ ’ਤੇ ਵਾਰ ਦਾ 89ਵਾਂ ਦਿਨ: ਪੰਜਾਬ ਪੁਲਿਸ ਵੱਲੋਂ 564 ਥਾਵਾਂ ’ਤੇ ਛਾਪੇਮਾਰੀ; 245 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 89ਵਾਂ ਦਿਨ: ਪੰਜਾਬ ਪੁਲਿਸ ਵੱਲੋਂ 564 ਥਾਵਾਂ ’ਤੇ ਛਾਪੇਮਾਰੀ; 245 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼ੂਰੀ ਨਾਲ ਕਾਨੂੰਨ ਬਣਿਆ, ਕਮਜ਼ੋਰ ਕਾਨੂੰਨਾਂ ਅਤੇ ਸਿਆਸੀ ਪੁਸ਼ਤਪਨਾਹੀ ਦੇ ਯੁੱਗ ਦਾ ਹੋਇਆ ਅੰਤ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼ੂਰੀ ਨਾਲ ਕਾਨੂੰਨ ਬਣਿਆ, ਕਮਜ਼ੋਰ ਕਾਨੂੰਨਾਂ ਅਤੇ ਸਿਆਸੀ ਪੁਸ਼ਤਪਨਾਹੀ ਦੇ ਯੁੱਗ ਦਾ ਹੋਇਆ ਅੰਤ: ਹਰਪਾਲ ਸਿੰਘ ਚੀਮਾ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ