Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਪੰਜਾਬ 'ਚ 26 ਤਾਰੀਖ਼ ਤੱਕ ਮੌਸਮ ਵਿਭਾਗ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ

22 ਦਸੰਬਰ, 2025 07:28 PM

ਜਲੰਧਰ : ਪੰਜਾਬ ਵਿਚ ਸੀਤ ਲਹਿਰ ਦਾ ਪ੍ਰਭਾਵ ਵੀ ਲਗਾਤਾਰ ਵਧ ਰਿਹਾ ਹੈ। ਆਉਣ ਵਾਲੇ ਦਿਨਾਂ ਵਿਚ ਹੋਰ ਵਧੇਰੇ ਸੰਘਣੀ ਧੁੰਦ ਦਾ ਕਹਿਰ ਵੇਖਣ ਨੂੰ ਮਿਲੇਗਾ। ਮੌਸਮ ਵਿਭਾਗ ਆਉਣ ਵਾਲੇ ਦਿਨਾਂ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 26 ਤਾਰੀਖ਼ ਤੱਕ ਮੌਸਮ ਸਬੰਧੀ ਤਾਜ਼ਾ ਅਪਡੇਟ ਸਾਂਝੀ ਕੀਤੀ ਗਈ ਹੈ। ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਪੰਜਾਬ 'ਚ ਵੇਰੀ ਡੈਂਸ ਫੋਗ ਦੇ ਹਾਲਾਤ ਵੇਖਣ ਨੂੰ ਮਿਲਣਗੇ। ਇਸ ਦੇ ਨਾਲ ਹੀ ਪੂਰੇ ਸੂਬੇ ਵਿਚ ਮੌਸਮ ਵਿਭਾਗ ਵੱਲੋਂ ਸੀਤ ਲਹਿਰ ਅਤੇ ਸੰਘਣੀ ਧੁੰਦ ਲਈ ਸੰਤਰੀ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਥੇ ਹੀ ਅੱਜ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਦੀ ਵੀ ਉਮੀਦ ਜਤਾਈ ਗਈ ਹੈ।

ਇਥੇ ਇਹ ਦੱਸਣਯੋਗ ਹੈਰ ਕਿ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਕਾਰਨ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 2 ਡਿਗਰੀ ਸੈਲਸੀਅਸ ਵਧਿਆ, ਜੋਕਿ ਆਮ ਨਾਲੋਂ 4.6 ਡਿਗਰੀ ਵੱਧ ਹੈ। ਗੁਰਦਾਸਪੁਰ ਸਭ ਤੋਂ ਠੰਡਾ ਜ਼ਿਲ੍ਹਾ ਸੀ, ਜਿੱਥੇ ਘੱਟੋ-ਘੱਟ ਤਾਪਮਾਨ 6.8 ਡਿਗਰੀ ਸੈਲਸੀਅਸ ਸੀ। ਲੁਧਿਆਣਾ 'ਚ ਠੰਡਾ ਦਿਨ ਦਰਜ ਕੀਤਾ ਗਿਆ ਜਦਕਿ ਬਠਿੰਡਾ, ਅੰਮ੍ਰਿਤਸਰ, ਹਲਵਾਰਾ ਅਤੇ ਗੁਰਦਾਸਪੁਰ ਵਿੱਚ ਸੰਘਣੀ ਧੁੰਦ ਪਈ। ਅਗਲੇ ਦਿਨਾਂ 'ਚ ਦਿਨ ਦਾ ਤਾਪਮਾਨ ਘੱਟ ਰਹੇਗਾ ਅਤੇ ਸਵੇਰ-ਸ਼ਾਮ ਕੋਹਰਾ ਛਾਇਆ ਰਹੇਗਾ। ਪੰਜਾਬ ਵਿਚ ਕੜਾਕੇ ਦੀ ਠੰਡ ਪੈਣੀ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਸੰਘਣੀ ਧੁੰਦ ਦਾ ਅਸਰ ਵੀ ਵੇਖਣ ਨੂੰ ਮਿਲ ਰਿਹਾ ਹੈ। ਪੈ ਸੰਘਣੀ ਧੁੰਦ ਕਾਰਨ ਪੰਜਾਬ ਦੇ ਜ਼ਿਲ੍ਹਿਆਂ ਵਿਚ ਵਿਜ਼ੀਬਿਲਟੀ ਘਟਦੀ ਨਜ਼ਰ ਆ ਹੀ ਹੈ, ਜਿਸ ਕਰਕੇ ਕੰਮਾਂ 'ਤੇ ਜਾਣ ਵਾਲੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਨ੍ਹਾਂ ਜ਼ਿਲ੍ਹਿਆਂ 'ਚ ਓਰੇਂਜ ਤੇ ਯੈਲੋ ਅਲਰਟ ਜਾਰੀ
ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ 22 ਅਤੇ 23 ਤਾਰੀਖ਼ ਨੂੰ ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਮਾਨਸਾ, ਸੰਗਰੂਰ, ਬਰਨਾਲਾ, ਅੰਮ੍ਰਿਤਸਰ ਮੋਗਾ, ਤਰਨਤਾਰਨ, ਫਰੀਦਕੋਟ, ਫਿਰੋਜ਼ਪੁਰ, ਬਠਿੰਡਾ, ਮੁਕਤਸਰ ਸਾਹਿਬ, ਫਾਜ਼ਿਲਕਾ, ਬਰਨਾਲਾ ਇਨ੍ਹਾਂ ਜ਼ਿਲ੍ਹਿਆਂ ਵਿਚ ਓਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਥੇ ਹੀ 25, 25 ਅਤੇ 26 ਤਾਰੀਖ਼ ਨੂੰ ਮੌਸਮ ਵਿਭਾਗ ਵੱਲੋਂ ਪੂਰੇ ਸੂਬੇ ਵਿਚ ਓਰੇਂਜ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਰਨਾਲਾ, ਸੰਗਰੂਰ, ਮਾਨਸਾ, ਬਠਿੰਡਾ, ਮੁਕਤਸਰ ਸਾਹਿਬ, ਫਾਜ਼ਿਲਕਾ ਵਿਚ ਯੈਲੋ ਸੀਤ ਲਹਿਰ ਦਾ ਯੈਲੋ ਅਲਰਟ ਰਹੇਗਾ, ਉਥੇ ਹੀ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ, ਫਤਿਹਗੜ੍ਹ ਸਾਹਿਬ ਵਿਚ ਓਰੇਂਜ ਅਲਰਟ ਰਹੇਗਾ। ਇਸ ਸਮੇਂ ਦੌਰਾਨ ਪੈਦਲ ਚੱਲਣ ਵਾਲਿਆਂ ਅਤੇ ਡਰਾਈਵਰਾਂ ਨੂੰ ਸਾਵਧਾਨ ਕੀਤਾ ਗਿਆ ਹੈ। ਵਾਹਨਾਂ ਚਾਲਕਾਂ ਨੂੰ ਹੌਲੀ ਰਫ਼ਤਾਰ ਨਾਲ ਵਾਹਨ ਚਲਾਉਣ ਦੀ ਅਪੀਲ ਕੀਤੀ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼