Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

24 ਜੁਲਾਈ, 2026 05:53 PM

ਚੰਡੀਗੜ੍ਹ : ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੇ ਲੋਕਾਂ ਨੂੰ ਆਉਣ ਵਾਲੇ ਦਿਨਾਂ 'ਚ ਪਰੇਸ਼ਾਨੀ ਝੱਲਣੀ ਪੈ ਸਕਦੀ ਹੈ। ਦਰਅਸਲ 3 ਤੋਂ 5 ਅਗਸਤ ਤੱਕ ਸੂਬੇ 'ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਜਾਣਕਾਰੀ ਮੁਤਾਬਕ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਕੱਚੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਸੂਬਾ ਸਰਕਾਰ 'ਤੇ ਗੰਭੀਰ ਦੋਸ਼ ਲਗਾਉਂਦਿਆਂ 3 ਤੋਂ 5 ਅਗਸਤ ਤੱਕ ਤਿੰਨ ਰੋਜ਼ਾ ਚੱਕਾ ਜਾਮ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਦੌਰਾਨ ਵੀ ਮੰਗਾਂ ਦਾ ਹੱਲ ਨਾ ਕੀਤਾ ਜਾਂ ਧੱਕੇਸ਼ਾਹੀ ਕੀਤੀ ਤਾਂ ਸੰਘਰਸ਼ ਨੂੰ ਅਣਮਿੱਥੇ ਸਮੇਂ ਲਈ ਵਧਾਇਆ ਜਾਵੇਗਾ।

ਚੰਡੀਗੜ੍ਹ 'ਚ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਸੱਤਾਧਿਰ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਠੇਕੇਦਾਰੀ ਸਿਸਟਮ ਖ਼ਤਮ ਕਰਨ ਅਤੇ ਪੂਰੀਆਂ ਤਨਖ਼ਾਹਾਂ ਦੇਣ ਦਾ ਵਾਅਦਾ ਕੀਤਾ ਸੀ ਪਰ ਚਾਰ ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਇੱਕ ਵੀ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਰਕਾਰ ਨਾਲ ਕਰੀਬ 70 ਮੀਟਿੰਗਾਂ ਹੋ ਚੁੱਕੀਆਂ ਹਨ ਪਰ ਹਰ ਵਾਰ ਭਰੋਸੇ ਦੇ ਕੇ ਮਾਮਲੇ ਨੂੰ ਟਾਲਿਆ ਗਿਆ ਹੈ।

ਯੂਨੀਅਨ ਨੇ ਆਪਣੇ ਸੰਘਰਸ਼ ਦੇ ਅਗਲੇ ਪੜਾਅ ਦਾ ਐਲਾਨ ਕਰਦਿਆਂ ਕਿਹਾ ਕਿ 27 ਜੁਲਾਈ ਨੂੰ ਪੰਜਾਬ ਭਰ ਦੇ ਸਾਰੇ ਡਿਪੂਆਂ 'ਤੇ ਗੇਟ ਰੈਲੀਆਂ ਕੀਤੀਆਂ ਜਾਣਗੀਆਂ। ਇਸ ਤੋਂ ਬਾਅਦ 3, 4 ਅਤੇ 5 ਅਗਸਤ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਟਰਾਂਸਪੋਰਟ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਜਾਂ ਪ੍ਰਬੰਧਨ ਨੇ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਕੀਤੀ ਤਾਂ ਹੜਤਾਲ ਨੂੰ ਅਣਮਿੱਥੇ ਸਮੇਂ ਲਈ ਜਾਰੀ ਰੱਖਿਆ ਜਾਵੇਗਾ ਅਤੇ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਵਿਭਾਗੀ ਪ੍ਰਬੰਧਨ ਦੀ ਹੋਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ