Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਪੰਜਾਬ 'ਚ 3 ਦਿਨਾਂ ਲਈ ਇਹ ਰਸਤੇ ਰਹਿਣਗੇ ਬੰਦ! ਬਦਲਿਆ ਗਿਆ ਰੂਟ

05 ਅਪ੍ਰੈਲ, 2026 05:15 PM

ਰੂਪਨਗਰ : ਰੂਪਨਗਰ-ਮਾਜਰੀ ਰੋਡ ’ਤੇ ਪੈਂਦੀ ਭਾਖੜਾ ਨਹਿਰ ’ਤੇ ਲੋਹੇ ਦੇ ਪੁਲ ਦਾ ਢਾਂਚਾ ਰੱਖਿਆ ਜਾਣਾ ਹੈ ਇਸ ਕਾਰਨ ਉਕਤ ਰੋਡ ਦੀ ਆਵਾਜਾਈ ਤਿੰਨ ਦਿਨਾਂ ਲਈ ਬੰਦ ਰੱਖੀ ਜਾਵੇਗੀ ਅਤੇ ਟ੍ਰੈਫਿਕ ਦੇ ਬਦਲਵੇਂ ਰੂਟ ਤਹਿ ਕੀਤੇ ਗਏ ਹਨ। ਇਸ ਸਬੰਧ ’ਚ ਪੀ. ਡਬਲਿਊ. ਡੀ. ਦੇ ਜੇ. ਈ. ਗੁਰਦਿਆਲ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਰੂਪਨਗਰ-ਗੋਬਿੰਦ ਵੈਲੀ, ਮਾਜਰੀ ਜੱਟਾਂ, ਅਕਬਰਪੁਰ, ਬਾਗਵਾਲੀ, ਸਨਾਣਾ, ਫਤਿਹਪੁਰ, ਭੰਗਾਲਾ ਰੋਡ ਦੇ ਉੱਤੇ ਗੋਬਿੰਦ ਵੈਲੀ ਦੇ ਨੇੜੇ ਭਾਖੜਾ ਨਹਿਰ ’ਤੇ ਲੋਹੇ ਦਾ ਪੁਲ ਲੱਗ ਰਿਹਾ ਹੈ, ਜਿਸ ਦਾ ਢਾਂਚਾ ਬਿਲਕੁੱਲ ਤਿਆਰ ਹੋ ਚੁੱਕਾ ਹੈ।

ਉਨ੍ਹਾਂ ਦੱਸਿਆ ਕਿ ਹੁਣ ਇਹ ਢਾਂਚਾ ਨਹਿਰ ’ਤੇ 5, 6, 7 ਅਪ੍ਰੈਲ ਤਿੰਨ ਦਿਨਾਂ ’ਚ ਰੱਖਿਆ ਜਾਣਾ ਹੈ। ਉਨ੍ਹਾਂ ਇਸ ਰੋਡ ਨਾਲ ਸਬੰਧ ਪਿੰਡਾਂ ਦੇ ਨਿਵਾਸੀਆਂ ਨੂੰ ਅਪੀਲ ਕਰਦੇ ਕਿਹਾ ਕਿ ਪੰਜ-ਛੇ ਅਤੇ ਸੱਤ ਅਪ੍ਰੈਲ ਨੂੰ ਰੂਪਨਗਰ ਤੋਂ ਗੋਬਿੰਦ ਵੈਲੀ, ਮਾਜਰੀ, ਮਾਜਰੀ ਜੱਟਾਂ, ਅਕਬਰਪੁਰ ਬਾਗਵਾਲੀ, ਸਨਣਾ ਵਾਲਾ ਰਾਹ ਬੰਦ ਕੀਤਾ ਕੀਤਾ ਜਾ ਰਿਹਾ ਅਤੇ ਲੋਕਾਂ ਦੀ ਮੁਸ਼ਕਿਲ ਨੂੰ ਧਿਆਨ 'ਚ ਰੱਖਦੇ ਹੋਏ ਟ੍ਰੈਫਿਕ ਦੇ ਬਦਲਵੇਂ ਰੂਟ ਤੈਅ ਕੀਤੇ ਗਏ ਹਨ, ਜਿਸ ’ਚ ਛੋਟੇ ਵਾਹਨਾਂ ਲਈ ਗਰੇਵਾਲ ਤੋਂ ਕੋਟਲਾ, ਰੂਪਨਗਰ ਅਤੇ ਵੱਡੇ ਵਾਹਨਾਂ ਲਈ ਬਦਲਵਾਂ ਰੂਟ ਪੁਰਖਾਲੀ ਤੋਂ ਵਾਇਆ ਰੰਗੀਲਪੁਰ ਰੂਪਨਗਰ ਹੋਵੇਗਾ ਤਾਂ ਜੋ ਲੋਕਾਂ ਨੂੰ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇਗਾ। ਉਨ੍ਹਾਂ ਕਿਹਾ ਪੁਲ ਲੋਕਾਂ ਦੀ ਸੁਵਿਧਾ ਲਈ ਲੱਗ ਰਿਹਾ ਹੈ, ਇਸ ਲਈ ਵਿਭਾਗ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦਿੱਤਾ ਜਾਵੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ