Monday, July 20, 2026
BREAKING
12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼ ਸੱਥ ਵੱਲੋਂ ਗ਼ਜ਼ਲ ਵਰਕਸ਼ਾਪ ਅਤੇ ਕਵੀ ਦਰਬਾਰ ਕਰਵਾਇਆ ਵਿਜੇ ਸ਼ਰਮਾ ਟਿੰਕੂ ਨੇ ਖਰੜ ਵਾਰਡ 21 ਵਾਸੀਆਂ ਨਾਲ ਕੀਤੀ ਮੀਟਿੰਗ ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਤਰੁਨਪ੍ਰੀਤ ਸਿੰਘ ਸੌਂਦ ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Orange Alert 'ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ ਨੇ ਕੈਨੇਡਾ ਨੂੰ ਦੇ'ਤੀ ਧਮਕੀ ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਪੰਜਾਬ

ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Orange Alert

19 ਜੁਲਾਈ, 2026 06:37 PM

ਜਲੰਧਰ : ਪਿਛਲੇ ਕੁਝ ਦਿਨਾਂ ਤੋਂ ਪੰਜਾਬ 'ਚ ਹੁੰਮਸ ਭਰੀ ਗਰਮੀ ਨੇ ਲੋਕਾਂ ਨੂੰ ਬੇਹਾਲ ਕਰ ਦਿੱਤਾ ਹੈ। ਗਰਮੀ ਨਾਲ ਬੇਚੈਨ ਲੋਕਾਂ ਨੂੰ ਕੁਝ ਰਾਹਤ ਮਿਲਣ ਦੀ ਉਮੀਦ ਹੈ, ਪਰ ਮੌਸਮ ਵਿਭਾਗ ਮੁਤਾਬਕ ਕਿਤੇ-ਕਿਤੇ ਬਹੁਤ ਭਾਰੀ ਬਾਰਿਸ਼ ਵੀ ਹੋ ਸਕਦੀ ਹੈ। ਇਸ ਲਈ ਸਾਵਧਾਨ ਰਹਿਣ ਦੀ ਲੋੜ ਹੈ। ਮੌਸਮ ਵਿਭਾਗ ਨੇ ਅੱਜ ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ 'ਚ ਗਰਜ-ਚਮਕ ਨਾਲ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਬਾਕੀ ਪੂਰੇ ਪੰਜਾਬ 'ਚ ਮੌਸਮ ਆਮ ਰਹੇਗਾ।

ਉੱਥੇ ਹੀ 20 ਜੁਲਾਈ ਨੂੰ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਫਤਹਿਗੜ੍ਹ ਸਾਹਿਬ 'ਚ ਭਾਰੀ ਤੋਂ ਬਹੁਤ ਭਾਰੀ ਮੀਂਹ ਦਾ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ 'ਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਐਸ.ਏ.ਐਸ ਨਗਰ 'ਚ ਗਰਜ-ਚਮਕ ਨਾਲ ਭਾਰੀ ਮੀਂਹ ਦਾ ਯੈਲੋ ਅਲਰਟ ਹੈ।

21 ਜੁਲਾਈ ਨੂੰ ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ ਨਗਰ, ਫਤਹਿਗੜ੍ਹ ਸਾਹਿਬ ਅਤੇ ਪਟਿਆਲਾ 'ਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ ਤੇ ਆਸਮਾਲ ਕਾਲੀ ਘਟਾ ਨਾਲ ਘਿਰਿਆ ਰਹੇਗਾ। ਇਸ ਤੋਂ ਇਲਾਵਾ 22 ਤੇ 23 ਜੁਲਾਈ ਨੂੰ ਵੀ ਕੁਝ ਇਲਾਕਿਆਂ 'ਚ ਮੀਂਹ ਦੇ ਨਾਲ ਤੇਜ਼ ਤੂਫਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ 24 ਜੁਲਾਈ ਨੂੰ ਕਾਲੀ ਘਟਾ ਤੇ ਨਾਲ ਤੇਜ਼ ਹਨ੍ਹੇਰੀ ਅਤੇ ਮੀਂਹ ਦੀ ਸੰਭਾਵਨਾ ਦੱਸੀ ਹੈ, ਜਿਥੇ ਕਿ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ 'ਚ ਯੈਲੋ ਅਲਰਟ ਰਹੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਸੱਥ ਵੱਲੋਂ ਗ਼ਜ਼ਲ ਵਰਕਸ਼ਾਪ ਅਤੇ ਕਵੀ ਦਰਬਾਰ ਕਰਵਾਇਆ

ਸੱਥ ਵੱਲੋਂ ਗ਼ਜ਼ਲ ਵਰਕਸ਼ਾਪ ਅਤੇ ਕਵੀ ਦਰਬਾਰ ਕਰਵਾਇਆ

ਵਿਜੇ ਸ਼ਰਮਾ ਟਿੰਕੂ ਨੇ ਖਰੜ ਵਾਰਡ 21 ਵਾਸੀਆਂ ਨਾਲ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਵਾਰਡ 21 ਵਾਸੀਆਂ ਨਾਲ ਕੀਤੀ ਮੀਟਿੰਗ

ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਤਰੁਨਪ੍ਰੀਤ ਸਿੰਘ ਸੌਂਦ

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੇ ਹੁਕਮ! ਪੜ੍ਹੋ ਕੀ ਹੈ ਪੂਰੀ ਖ਼ਬਰ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੇ ਹੁਕਮ! ਪੜ੍ਹੋ ਕੀ ਹੈ ਪੂਰੀ ਖ਼ਬਰ

Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ ਨੇੜੇ ਖੜ੍ਹੀ', ਫਿਰ ਨਹਿਰ ਕੋਲ ਪਹੁੰਚ ਨੌਜਵਾਨ ਨੇ ਕੀਤਾ...

Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ ਨੇੜੇ ਖੜ੍ਹੀ', ਫਿਰ ਨਹਿਰ ਕੋਲ ਪਹੁੰਚ ਨੌਜਵਾਨ ਨੇ ਕੀਤਾ...

ਨਾਭਾ ਵਿਖੇ ਧਾਰਮਿਕ ਪ੍ਰੋਗਰਾਮ 'ਚ ਪੁੱਜੇ ਗਿਆਨੀ ਹਰਪ੍ਰੀਤ ਸਿੰਘ, ਜਾਣੋ ਕੀ ਬੋਲੇ

ਨਾਭਾ ਵਿਖੇ ਧਾਰਮਿਕ ਪ੍ਰੋਗਰਾਮ 'ਚ ਪੁੱਜੇ ਗਿਆਨੀ ਹਰਪ੍ਰੀਤ ਸਿੰਘ, ਜਾਣੋ ਕੀ ਬੋਲੇ