Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਰਾਸ਼ਟਰੀ

ਪੰਜਾਬ 'ਚ ਆਏ ਹੜ੍ਹਾਂ ਦੌਰਾਨ ਸਭ ਤੋਂ ਪਹਿਲਾਂ ਮਦਦ ਲਈ ਪਹੁੰਚਿਆ RSS : PM ਮੋਦੀ

01 ਅਕਤੂਬਰ, 2025 05:48 PM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਰਾਸ਼ਟਰੀ ਸਵੈਮ ਸੇਵਕ ਸੰਘ (RSS) ਨਾਲ ਜੁੜੇ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਸੰਘ ਦੇ 100 ਸਾਲ ਹੋਣ 'ਤੇ ਇਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਆਪਣੇ ਸੰਬੋਧਨ ਦੌਰਾਨ ਪੀ.ਐੱਮ. ਮੋਦੀ ਨੇ ਕਿਹਾ ਕਿ ਆਰਐਸਐਸ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਮਿਲ ਕੇ ਕੰਮ ਕਰਦਾ ਹੈ ਪਰ ਇਸ ਦੀਆਂ ਵੱਖ-ਵੱਖ ਸ਼ਾਖਾਵਾਂ ਵਿਚਕਾਰ ਕਦੇ ਵੀ ਕੋਈ ਟਕਰਾਅ ਨਹੀਂ ਹੁੰਦਾ ਕਿਉਂਕਿ ਇਹ ਸਾਰੇ ਰਾਸ਼ਟਰ ਪਹਿਲਾਂ ਦੇ ਸਿਧਾਂਤ 'ਤੇ ਕੰਮ ਕਰਦੇ ਹਨ।

ਪੀ.ਐੱਮ. ਮੋਦੀ ਨੇ ਕਿਹਾ ਕਿ ਸੰਘ ਸੇਵਕ ਦੇਸ਼ ਦੀ ਸੇਵਾ ਲਈ ਹਮੇਸ਼ਾ ਅੱਗੇ ਰਹਿੰਦੇ ਹਨ। ਚਾਹੇ ਪੰਜਾਬ 'ਚ ਆਏ ਹੜ੍ਹਾਂ ਦੀ ਗ੍ਹਲ ਕਰੀਏ ਚਾਹੇ ਹਿਮਾਚਲ-ਉਤਰਾਖੰਡ 'ਚ ਆਈ ਭਾਰੀ ਤਬਾਹੀ ਹੋਵੇ ਜਾਂ ਕੇਰਲ ਦੇ ਵਾਇਨਾਡ ਦੀ ਤ੍ਰਾਸਦੀ ਹੋਵੇ ਹਰ ਥਾਂ 'ਤੇ ਸੰਘ ਸੇਵਕ ਸਭ ਤੋਂ ਪਹਿਲਾਂ ਪਹੁੰਚਣ ਵਾਲਿਆਂ 'ਚੋਂ ਇਕ ਹਨ।

1962 ਦੀ ਜੰਗ ਬਾਰੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਸੰਘ ਦੇ ਸੇਵਕਾ ਨੇ ਦਿਨ ਰਾਤ ਖੜ੍ਹੇ ਰਹਿ ਕੇ ਫੌਜ ਦੀ ਮਦਦ ਕੀਤੀ, ਉਨ੍ਹਾਂ ਦਾ ਹੌਸਲਾ ਵਧਾਇਆ, ਸਰਹੱਦਾਂ 'ਤੇ ਵਸੇ ਪਿੰਡਾਂ 'ਚ ਮਦਦ ਪਹੁੰਚਾਈ। 1971 'ਚ ਲੱਖਾਂ ਪਾਕਿਸਤਾਨੀ ਸ਼ਰਨਾਰਥੀ ਭਾਰਤ ਦੀ ਧਰਤੀ 'ਤੇ ਆਏ ਤਾਂ ਉਨ੍ਹਾਂ ਲੋਕਾਂ ਨਾ ਘਰ ਸੀ ਨਾ ਕੋਈ ਸਾਧਨ, ਉਸ ਮੁਸ਼ਕਿਲ ਘੜੀ 'ਚ ਵੀ ਸੰਘ ਸੇਵਕਾਂ ਨੇ ਉਨ੍ਹਾਂ ਲਈ ਖਾਣੇ ਅਤੇ ਰਹਿਣ ਦੀ ਵਿਵਸਥਾ ਕੀਤੀ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ 1984 'ਚ ਦੰਗਿਆਂ ਦੌਰਾਨ ਸਿੱਖਾਂ ਦਾ ਕਤਲੇਆਮ ਹੋਇਆ ਸੀ ਤਾਂ ਅਨੇਕਾਂ ਸਿੱਖ ਪਰਿਵਾਰਾਂ ਨੇ ਸੰਘ ਸੇਵਕਾਂ ਦੇ ਘਰਾਂ 'ਚ ਆਸਰਾ ਲਿਆ ਸੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸੰਘ ਸੇਵਕਾਂ ਦਾ ਹਮੇਸ਼ਾ ਸੁਭਾਅ ਰਿਹਾ ਹੈ ਕਿ ਉਹ ਬਿਨਾਂ ਕਿਸੇ ਭੇਦਭਾਵ ਦੇ ਹਰੇਕ ਦੀ ਸੇਵਾ ਲਈ ਹਮੇਸ਼ਾ ਤਿਆਰ ਰਹਿੰਦੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ