Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਪੰਜਾਬ 'ਚ 'ਆਪ' ਵੱਲੋਂ ਹਲਕਾ ਇੰਚਾਰਜਾਂ ਦੀ ਨਿਯੁਕਤੀ, ਹਰਜੀ ਮਾਨ ਸਣੇ ਇਨ੍ਹਾਂ 5 ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ

25 ਜੂਨ, 2025 07:49 PM

ਜਲੰਧਰ/ਫਗਵਾੜਾ : ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਤੇ ਸਟੇਟ ਪ੍ਰਭਾਰੀ ਮੁਨੀਸ਼ ਸਿਸੋਦੀਆ ਵੱਲੋਂ ਪੰਜਾਬ ਵਿਚ 5 ਹਲਕਿਆਂ ਵਿਚ ਇੰਚਾਰਜਾਂ ਦੀ ਨਿਯੁਕਤੀ ਕੀਤੀ ਗਈ ਹੈ। 'ਆਪ' ਦੇ ਹਰਜੀ ਮਾਨ ਨੂੰ ਫਗਵਾੜਾ ਤੋਂ ਹਲਕਾ ਇੰਚਾਰਜ ਲਾਇਆ ਗਿਆ ਹੈ। ਇਥੇ ਦੱਸ ਦੇਈਏ ਕਿ ਹਰਜੀ ਮਾਨ ਸਾਬਕਾ ਪੰਜਾਬ ਮੰਤਰੀ ਜੋਗਿੰਦਰ ਸਿੰਘ ਮਾਨ ਦੇ ਸਪੁੱਤਰ ਅਤੇ ਭਾਰਤ ਦੇ ਸਾਬਕਾ ਗ੍ਰਹਿ ਮੰਤਰੀ ਸਰਦਾਰ ਬੂਟਾ ਸਿੰਘ ਦੇ ਦੋਹਤੇ ਹਨ।

ਉਥੇ ਹੀ ਆਮ ਆਦਮੀ ਪਾਰਟੀ ਨੇ ਸੋਨੀਆ ਮਾਨ ਨੂੰ ਹਲਕਾ ਰਾਜਾਸਾਂਸੀ ਦਾ ਇੰਚਾਰਜ ਨਿਯੁਕਤ ਕੀਤਾ ਹੈ। ਬਲਦੇਵ ਸਿੰਘ ਮਿਆਦੀਆਂ ਹਲਕਾ ਰਾਜਾਸਾਂਸੀ ਦੇ ਇੰਚਾਰਜ ਸਨ। ਆਦਮਪੁਰ ਤੋਂ ਪਵਨ ਕੁਮਾਰ ਟੀਨੂੰ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਐਡਵੋਕੇਟ ਕਰਮਵੀਰ ਚਾਂਦੀ ਨੂੰ ਕਪੂਰਥਲਾ ਤੋਂ ਜਦਕਿ ਜਸਵਿੰਦਰ ਸਿੰਘ ਸਿਨਹਾ ਨੂੰ ਦਿਹਾਤੀ ਬਠਿੰਡਾ ਤੋਂ ਇੰਚਾਰਜ ਲਾਇਆ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ