Wednesday, August 05, 2026
BREAKING
ਬਿਨਾਂ ਕਿਸੇ 'ਟੋਲ' ਦੇ ਖੁੱਲ੍ਹੇਗਾ ਹੋਰਮੁਜ਼ ! ਸਮਝੌਤੇ ਦੇ ਬੇਹੱਦ ਕਰੀਬ ਪਹੁੰਚਿਆ ਇਰਾਨ ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪੰਜਾਬ

ਪੰਜਾਬ 'ਚ ਆਵੇਗਾ ਤੂਫ਼ਾਨ ਤੇ ਪਵੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਰੈੱਡ ਅਲਰਟ ਜਾਰੀ

13 ਜੂਨ, 2025 04:58 PM

ਚੰਡੀਗੜ੍ਹ : ਪੰਜਾਬ ਵਿਚ ਪੈ ਰਹੀ ਅੱਤ ਦੀ ਗਰਮੀ ਨੇ ਰਿਕਾਰਡ ਤੋੜ ਦਿੱਤੇ ਹਨ। ਆਲਮ ਇਹ ਹੈ ਕਿ ਸਵੇਰੇ 8 ਵਜੇ ਤੋਂ ਹੀ ਸੂਰਜ ਦੇਵਤਾ ਪ੍ਰਕੋਪ ਦਿਖਾਉਣਾ ਸ਼ੁਰੂ ਦਿੰਦੇ ਹਨ ਅਤੇ ਸ਼ਾਮ 7 ਵਜੇ ਤਕ ਤੇਜ਼ ਧੁੱਪ ਨਾਲ ਲੋਕਾਂ ਦਾ ਜਿਊਣਾ ਮੁਹਾਲ ਹੋਇਆ ਪਿਆ ਹੈ। ਦੂਜੇ ਪਾਸੇ ਮੌਸਮ ਵਿਭਾਗ ਦਾ ਆਖਣਾ ਹੈ ਕਿ ਅਗਲੇ ਦੋ ਦਿਨਾਂ ਤੱਕ ਮੌਸਮ ਜਿਉਂ ਦਾ ਤਿਉਂ ਰਹੇਗਾ। ਮੌਸਮ ਵਿਭਾਗ ਨੇ ਅੱਜ ਵੀ ਹੀਟਵੇਵ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਕ ਪੱਛਮੀ ਗੜਬੜੀ ਅੱਜ ਤੋਂ ਸਰਗਰਮ ਹੋ ਰਹੀ ਹੈ, ਜਿਸਦਾ ਮੌਸਮ 'ਤੇ ਅਸਰ ਪਵੇਗਾ। ਹਾਲਾਂਕਿ, ਪਿਛਲੇ 24 ਘੰਟਿਆਂ ਵਿਚ ਸੂਬੇ ਦਾ ਤਾਪਮਾਨ 0.1 ਡਿਗਰੀ ਘਟਿਆ ਹੈ। ਇਸ ਦੇ ਬਾਵਜੂਦ ਇਹ ਆਮ ਨਾਲੋਂ 4.9 ਡਿਗਰੀ ਵੱਧ ਹੈ। ਬਠਿੰਡਾ ਸੂਬੇ ਵਿਚ ਸਭ ਤੋਂ ਗਰਮ ਰਿਹਾ ਹੈ, ਜਿੱਥੇ ਤਾਪਮਾਨ 46.8 ਡਿਗਰੀ ਰਿਕਾਰਡ ਕੀਤਾ ਗਿਆ ਹੈ। ਰਿਕਾਰਡ ਤੋੜ ਗਰਮੀ ਦੇ ਨਾਲ-ਨਾਲ ਸੂਬੇ ਵਿਚ ਬਿਜਲੀ ਦੀ ਮੰਗ ਵੀ 16300 ਮੈਗਾਵਾਟ ਦਰਜ ਕੀਤੀ ਗਈ ਹੈ ਜਦੋਂ ਕਿ ਬੁੱਧਵਾਰ ਨੂੰ ਇਹ 16 ਹਜ਼ਾਰ 836 ਮੈਗਾਵਾਟ ਸੀ, ਜੋ ਕਿ ਆਪਣੇ ਪਿਛਲੇ ਰਿਕਾਰਡਾਂ ਤੋਂ ਵੀ ਵੱਧ ਹੈ।

ਅੱਠ ਜ਼ਿਲ੍ਹਿਆਂ ਵਿਚ ਹੀਟਵੇਵ ਦਾ ਰੈੱਡ ਅਲਰਟ
ਮੌਸਮ ਵਿਭਾਗ ਨੇ ਅੱਜ ਵੀ ਹੀਟਵੇਵ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਸੂਬੇ ਨੂੰ ਤਿੰਨ ਹਿੱਸਿਆਂ ਵਿਚ ਵੰਡਿਆ ਗਿਆ ਹੈ। ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਅੰਮ੍ਰਿਤਸਰ, ਤਰਨਤਾਰਨ, ਮਾਨਸਾ ਅਤੇ ਫਿਰੋਜ਼ਪੁਰ ਵਿਚ ਹੀਟਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਰਾਤ ਨੂੰ ਵੀ ਤਾਪਮਾਨ ਵੱਧ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮੋਹਾਲੀ ਅਤੇ ਫਤਹਿਗੜ੍ਹ ਸਾਹਿਬ ਵਿਚ ਕੁਝ ਥਾਵਾਂ 'ਤੇ ਹੀਟਵੇਵ ਅਤੇ ਰਾਤ ਨੂੰ ਬਹੁਤ ਜ਼ਿਆਦਾ ਗਰਮੀ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਮੋਗਾ, ਸੰਗਰੂਰ, ਰੂਪਨਗਰ ਅਤੇ ਪਟਿਆਲਾ ਵਿੱਚ ਵੀ ਪਹਾੜਾਂ ਨਾਲ ਲੱਗਦੇ ਇਲਾਕਿਆਂ ਵਿੱਚ ਹੀਟਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 40 ਡਿਗਰੀ ਤੋਂ ਵੱਧ ਹੈ।

ਕੱਲ੍ਹ ਤੋਂ ਤੂਫ਼ਾਨ ਦੀ ਵੀ ਸੰਭਾਵਨਾ
ਮੌਸਮ ਵਿਭਾਗ ਅਨੁਸਾਰ 14 ਅਤੇ 15 ਜੂਨ ਨੂੰ ਕੁਝ ਥਾਵਾਂ 'ਤੇ ਗਰਮੀ ਦੀ ਲਹਿਰ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 18 ਤਰੀਕ ਤੱਕ ਵੱਖ-ਵੱਖ ਥਾਵਾਂ 'ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣਗੀਆਂ। ਇਸ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ