Wednesday, October 28, 2026
BREAKING
• ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਸੁਰਕਸ਼ਿਤ ਬਚਪਨ ਅਭਿਆਨ ਤਹਿਤ ਜਾਗਰੂਕਤਾ ਕੀਤਾ • Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ • ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲੀਆਂ ਮਾਰ ਕੇ ਕਤਲ, ਡਸਟਰ ਗੱਡੀ 'ਤੇ ਹੋਈ ਤਾਬੜ-ਤੋੜ ਫਾਇਰਿੰਗ • ਰਾਜ ਸਭਾ ਜਾਏਗਾ ਇਕ ਹੋਰ ਸਿੱਖ ਆਗੂ ! ਭਾਜਪਾ ਨੇ ਕੀਤਾ ਨਾਮੀਨੇਟ • ਕੇਲੇ ਵੇਚਣ ਲਈ ਮਜਬੂਰ ਹੋਏ 'ਬਦਮਾਸ਼' ! ਕਾਮੇਡੀਅਨ ਹਰਸ਼ ਦੀ ਗੱਲ ਸੁਣ CM ਯੋਗੀ ਦਾ ਵੀ ਨਿਕਲਿਆ ਹਾਸਾ • ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ! ਕੁੱਲੂ ਦੁਸਹਿਰੇ ਤੋਂ ਪਰਤ ਰਹੀ ਬੱਸ ਡੂੰਘੀ ਖਾਈ 'ਚ ਡਿੱਗੀ, 4 ਲੋਕਾਂ ਦੀ ਮੌਤ • ਇਜ਼ਰਾਈਲ 'ਚ ਨੇਤਨਯਾਹੂ ਗਠਜੋੜ ਨੇ ਬਣਾਈ ਬੜਤ, ਅੰਤਿਮ ਚੋਣ ਨਤੀਜਿਆਂ ਦੀ ਉਡੀਕ • ਮੋਹਾਲੀ 'ਚ CBI ਦੀ ਵੱਡੀ ਕਾਰਵਾਈ, ਪੰਜਾਬ ਮੈਡੀਕਲ ਕੌਂਸਲ ਦੀ ਇਮਾਰਤ 'ਚ ਮਾਰਿਆ ਛਾਪਾ • ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ • ਭਲਕੇ ਇਨ੍ਹਾਂ ਇਲਾਕਿਆਂ 'ਚ ਲੰਬਾ ਪਾਵਰਕੱਟ, ਸਵੇਰੇ 10.30 ਤੋਂ ਸ਼ਾਮ 4 ਵਜੇ ਤੱਕ ਬਿਜਲੀ ਰਹੇਗੀ ਬੰਦ

ਪੰਜਾਬ

ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲੀਆਂ ਮਾਰ ਕੇ ਕਤਲ, ਡਸਟਰ ਗੱਡੀ 'ਤੇ ਹੋਈ ਤਾਬੜ-ਤੋੜ ਫਾਇਰਿੰਗ

28 ਅਕਤੂਬਰ, 2026 05:27 PM

ਤਰਨਤਾਰਨ : ਤਰਨਤਾਰਨ ਦੇ ਸਰਹੱਦੀ ਕਸਬਾ ਖੇਮਕਰਨ ਵਿਚ ਗੈਂਗਸਟਰਾਂ ਦੇ ਭੁਲੇਖੇ ਕਾਰ ਸਵਾਰ ਨੌਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ ਹੋ ਗਈ, ਇਸ ਗੋਲੀਬਾਰੀ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੋ ਨੌਜਵਾਨ ਗੰਭੀਰ ਜ਼ਖਮੀ ਹਨ। ਦੱਸਿਆ ਜਾ ਰਿਹਾ ਹੈ ਕਿ ਮਨਜੀਤ ਸਿੰਘ ਕੱਟਾ ਨੂੰ ਪਿਛਲੇ ਕੁਝ ਸਮੇਂ ਤੋਂ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਸਨ ਅਤੇ ਗੈਂਗਸਟਰਾਂ ਦੇ ਭੁਲੇਖੇ ਵਿਚ ਹੀ ਉਸ ਨੇ ਕਾਰ 'ਤੇ ਗੋਲੀਬਾਰੀ ਕਰ ਦਿੱਤੀ। ਗੋਲੀਬਾਰੀ ਦੀ ਘਟਨਾ ਵਿਚ ਜ਼ਖਮੀ ਹੋਏ ਵਿਅਕਤੀਆਂ ਨੇ ਦੱਸਿਆ ਕਿ ਉਨ੍ਹਾਂ ਦਾ ਕਿਸੇ ਨਾਲ ਝਗੜਾ ਹੋਇਆ ਸੀ ਅਤੇ ਉਹ ਉਥੋਂ ਡਸਟਰ ਗੱਡੀ ਵਿਚ ਸਵਾਰ ਹੋ ਕੇ ਆ ਰਹੇ ਸਨ। ਇਸੇ ਦੌਰਾਨ ਮਨਜੀਤ ਸਿੰਘ ਕੱਟਾ ਅਤੇ ਸੰਦੀਪ ਸਿੰਘ ਨੇ ਉਨ੍ਹਾਂ 'ਤੇ ਅਚਾਨਕ ਗੋਲੀਬਾਰੀ ਕਰ ਦਿੱਤੀ।


ਇਸ ਫਾਇਰਿੰਗ ਵਿਚ ਗੁਰਸੇਵਕ ਸਿੰਘ ਦੀ ਮੌਤ ਹੋ ਗਈ, ਜਦਕਿ ਹਰਕੀਰਤ ਸਿੰਘ ਅਤੇ ਸਾਜਨਪ੍ਰੀਤ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਮੁੱਢਲੀ ਜਾਣਕਾਰੀ ਮੁਤਾਬਕ ਗੈਂਗਸਟਰਾਂ ਦੇ ਸ਼ੱਕ ਵਿਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਹਾਲਾਂਕਿ ਘਟਨਾ ਦੇ ਪਿੱਛੇ ਦੀ ਅਸਲ ਵਜ੍ਹਾ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਸੁਰਕਸ਼ਿਤ ਬਚਪਨ ਅਭਿਆਨ ਤਹਿਤ ਜਾਗਰੂਕਤਾ ਕੀਤਾ

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਸੁਰਕਸ਼ਿਤ ਬਚਪਨ ਅਭਿਆਨ ਤਹਿਤ ਜਾਗਰੂਕਤਾ ਕੀਤਾ

ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ! ਕੁੱਲੂ ਦੁਸਹਿਰੇ ਤੋਂ ਪਰਤ ਰਹੀ ਬੱਸ ਡੂੰਘੀ ਖਾਈ 'ਚ ਡਿੱਗੀ, 4 ਲੋਕਾਂ ਦੀ ਮੌਤ

ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ! ਕੁੱਲੂ ਦੁਸਹਿਰੇ ਤੋਂ ਪਰਤ ਰਹੀ ਬੱਸ ਡੂੰਘੀ ਖਾਈ 'ਚ ਡਿੱਗੀ, 4 ਲੋਕਾਂ ਦੀ ਮੌਤ

ਮੋਹਾਲੀ 'ਚ CBI ਦੀ ਵੱਡੀ ਕਾਰਵਾਈ, ਪੰਜਾਬ ਮੈਡੀਕਲ ਕੌਂਸਲ ਦੀ ਇਮਾਰਤ 'ਚ ਮਾਰਿਆ ਛਾਪਾ

ਮੋਹਾਲੀ 'ਚ CBI ਦੀ ਵੱਡੀ ਕਾਰਵਾਈ, ਪੰਜਾਬ ਮੈਡੀਕਲ ਕੌਂਸਲ ਦੀ ਇਮਾਰਤ 'ਚ ਮਾਰਿਆ ਛਾਪਾ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

ਭਲਕੇ ਇਨ੍ਹਾਂ ਇਲਾਕਿਆਂ 'ਚ ਲੰਬਾ ਪਾਵਰਕੱਟ, ਸਵੇਰੇ 10.30 ਤੋਂ ਸ਼ਾਮ 4 ਵਜੇ ਤੱਕ ਬਿਜਲੀ ਰਹੇਗੀ ਬੰਦ

ਭਲਕੇ ਇਨ੍ਹਾਂ ਇਲਾਕਿਆਂ 'ਚ ਲੰਬਾ ਪਾਵਰਕੱਟ, ਸਵੇਰੇ 10.30 ਤੋਂ ਸ਼ਾਮ 4 ਵਜੇ ਤੱਕ ਬਿਜਲੀ ਰਹੇਗੀ ਬੰਦ

 ਸਿਹਤ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ:  ਡਾ. ਹਰੀਸ਼ ਕਿਰਪਾਲ

 ਸਿਹਤ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ:  ਡਾ. ਹਰੀਸ਼ ਕਿਰਪਾਲ

ਸਪਰਸ਼ ਰਾਹੀਂ ਪੈਨਸ਼ਨ ਲੈ ਰਹੇ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਆਸ਼੍ਰਿਤਾਂ ਲਈ ਵਿਸ਼ੇਸ਼ ਜੀਵਨ ਪ੍ਰਮਾਣ ਪੱਤਰ ਕੈਂਪ 2 ਨਵੰਬਰ ਤੋਂ - ਵਿੰਗ ਕਮਾਂਡਰ ਅਮਨਪ੍ਰੀਤ ਕੌਰ

ਸਪਰਸ਼ ਰਾਹੀਂ ਪੈਨਸ਼ਨ ਲੈ ਰਹੇ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਆਸ਼੍ਰਿਤਾਂ ਲਈ ਵਿਸ਼ੇਸ਼ ਜੀਵਨ ਪ੍ਰਮਾਣ ਪੱਤਰ ਕੈਂਪ 2 ਨਵੰਬਰ ਤੋਂ - ਵਿੰਗ ਕਮਾਂਡਰ ਅਮਨਪ੍ਰੀਤ ਕੌਰ

ਕੋਈ ਬੱਚਾ ਟੀਕਿਆਂ ਤੋਂ ਵਾਂਝਾ ਨਾ ਰਹੇ: ਡਾ ਹਰਪਿੰਦਰ ਸਿੰਘ

ਕੋਈ ਬੱਚਾ ਟੀਕਿਆਂ ਤੋਂ ਵਾਂਝਾ ਨਾ ਰਹੇ: ਡਾ ਹਰਪਿੰਦਰ ਸਿੰਘ

ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੀ ਸਰਗਰਮ ਸ਼ਮੂਲੀਅਤ ਜ਼ਰੂਰੀ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੀ ਸਰਗਰਮ ਸ਼ਮੂਲੀਅਤ ਜ਼ਰੂਰੀ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਦਿਮਾਗੀ ਦੌਰੇ ਦੇ ਲੱਛਣਾਂ ਨੂੰ ਪਛਾਣੋ, ਮਰੀਜ਼ ਨੂੰ ਤੁਰੰਤ ਹਸਪਤਾਲ ਪਹੁੰਚਾਓ: ਸਿਵਲ ਸਰਜਨ ਡਾ. ਅਮਨ ਸੂਦ

ਦਿਮਾਗੀ ਦੌਰੇ ਦੇ ਲੱਛਣਾਂ ਨੂੰ ਪਛਾਣੋ, ਮਰੀਜ਼ ਨੂੰ ਤੁਰੰਤ ਹਸਪਤਾਲ ਪਹੁੰਚਾਓ: ਸਿਵਲ ਸਰਜਨ ਡਾ. ਅਮਨ ਸੂਦ