Sunday, April 26, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਪੰਜਾਬ

ਪੰਜਾਬ ਚ ਇੰਡਸਟਰੀਲਿਸਟਾਂ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ - ਆਮ ਆਦਮੀ ਪਾਰਟੀ ਪ੍ਰਧਾਨ ‌

15 ਸਤੰਬਰ, 2025 04:40 PM
ਸੁਨਾਮ ਉਧਮ ਸਿੰਘ ਵਾਲਾ (ਰਮੇਸ਼ ਗਰਗ) : ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਿਨਟ ਮੰਤਰੀ ਪ੍ਰਸਿੱਧ ਇੰਡਸਟਰੀਲਿਸਟ ਅਤੇ ਸੰਗਰੂਰ ਜ਼ਿਲ੍ਹਾ ਇੰਡਸਟਰੀ ਚੈਂਬਰ  ਦੇ ਉੱਪ ਪ੍ਰਧਾਨ ਭਾਰਤ ਭੂਸ਼ਣ ਗਰਗ ਅਤੇ ਇੰਡਸਟਰੀਲਿਸਟ ਨਿਤਿਨ  ਗਰਗ ਦੀ ਪੀਬੀਸੀ ਪੈਨਲ ਸਵਿਫਟ ਡੈਕੋਰ ਫੈਕਟਰੀ ਵਿੱਚ ਪੁੱਜੇ ਇਸ ਮੌਕੇ‌ ਇੰਡਸਟਰੀਲਿਸਟਾਂ ਵੱਲੋਂ ਵਿਸ਼ੇਸ਼ ਤੌਰ ਤੇ ਕੈਬਨਿਟ ਮੰਤਰੀ ਅਮਨ ਅਰੋੜਾ, ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਅਤੇ ਮਾਰਕੀਟ ਕਮੇਟੀ ਚੇਅਰਮੈਨ ਮੁਕੇਸ਼ ਜਨੇਜਾ, ਆਪ ਨੇਤਾ ਰਾਮ ਕੁਮਾਰ   ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਭਾਰਤ ਭੂਸ਼ਣ ਗਰਗ ਨੇ ਕਿਹਾ ਕਿ ਛਾਜਲੀ ਰੋਡ ਤੇ ਕਾਫੀ ਇੰਡਸਟਰੀ ਲੱਗ ਚੁੱਕੀ ਹੈ ਪਰ ਇੱਥੇ ਪਾਣੀ ਦੀ ਨਿਕਾਸੀ ਅਤੇ ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਹਨਾਂ ਵੱਲੋਂ ਸ਼੍ਰੀ ਅਮਨਾ ਅਰੋੜਾ ਨੂੰ ਇੰਡਸਟਰੀ ਲਈ ਆ ਰਹੀ ਸਬਸਿਡੀ ਦੀ ਦੇਰੀ ਬਾਰੇ ਵੀ ਜਾਨੂ ਕਰਵਾਇਆ ਗਿਆ ਉਹਨਾਂ ਨੇ ਕਿਹਾ ਕਿ ਕੁਝ ਕੁ ਚੀਜ਼ਾਂ ਜਿਸ ਨਾਲ ਰੈਵਨਯੂ  ਨੂੰ ਕੋਈ ਨਹੀਂ ਫਰਕ ਨਹੀਂ ਪੈਂਦਾ ਉਹ ਇੰਡਸਟਰੀ ਲਗਾਉਣ ਸਮੇਂ ਕਾਫੀ ਦਿੱਕਤਾਂ ਖੜੀਆਂ ਕਰਦੀਆਂ ਹਨ ਉਹਨਾਂ ਨੂੰ ਵੀ ਸਾਦੇ ਤਰੀਕੇ ਨਾਲ ਕੀਤਾ ਜਾਵੇ ਜਿਸ ਨਾਲ ਹੋਰ ਇੰਡਸਟਰੀ ਲੱਗ ਸਕੇ ਇਸ ਮੌਕੇ ਕੈਬਿਨਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਉਹਨਾਂ ਵੱਲੋਂ ਪੰਜਾਬ ਦੇ ਵਿੱਚ ਇੰਡਸਟਰੀ ਨੂੰ ਵਧਾਉਣ ਦੇ ਲਈ ਕੰਮ ਕੀਤਾ ਜਾ ਰਿਹਾ ਉਹਨਾਂ ਨੇ ਕਿਹਾ ਕਿ ਇੰਡਸਰੀਲਿਸਟ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। 
ਇਸ ਮੌਕੇ ਨੀਤੀਨ  ਗਰਗ , ਗੁਰਿੰਦਰ ਹੈਪੀ , ਦੀਵਾਨਸ਼ ਗਰਗ, ਮਹਿਕ, ਦੀਕਸ਼ਿਤ, ਮਨਪ੍ਰੀਤ, ਬੰਟੀ, ਸਾਮੀ, ਧਰਮਪਾਲ ਆਦੀ  ਮੌਜੂਦ ਸੀ। 

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ