Tuesday, August 04, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਪੰਜਾਬ 'ਚ ਖਾਲੀ ਪਲਾਟ ਮਾਲਕਾਂ 'ਤੇ ਹੋ ਰਿਹੈ ਵੱਡਾ ਐਕਸ਼ਨ, ਨਵੇਂ ਹੁਕਮ ਜਾਰੀ

16 ਜੁਲਾਈ, 2025 04:40 PM

ਜਲੰਧਰ : ਪੰਜਾਬ 'ਚ ਖਾਲੀ ਪਲਾਟ ਮਾਲਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਅੰਮ੍ਰਿਤਸਰ ਤੋਂ ਬਾਅਦ ਜ਼ਿਲ੍ਹਾ ਜਲੰਧਰ ਵਿੱਚ ਖਾਲੀ ਪਲਾਟ ਮਾਲਕਾਂ ਲਈ ਸਖ਼ਤ ਰਵੱਈਆ ਅਪਣਾਇਆ ਗਿਆ ਹੈ। ਜਾਣਕਾਰੀ ਮੁਤਾਬਕ ਜਲੰਧਰ ਨਗਰ ਨਿਗਮ ਨੇ ਸ਼ਹਿਰ ਦੇ ਖਾਲੀ ਪਲਾਟਾਂ ਵਿੱਚ ਕੂੜਾ ਸੁੱਟਣ ਵਿਰੁੱਧ ਸਖ਼ਤ ਕਾਰਵਾਈ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਵੱਲੋਂ 27 ਜੂਨ ਨੂੰ ਜਾਰੀ ਕੀਤੇ ਗਏ ਹੁਕਮਾਂ ਤਹਿਤ ਖਾਲੀ ਪਲਾਟਾਂ ਦੇ ਮਾਲਕਾਂ ਨੂੰ 10 ਜੁਲਾਈ ਤੱਕ ਆਪਣੇ ਪਲਾਟਾਂ ਦੀ ਸਫਾਈ ਕਰਨ ਦਾ ਅਲਟੀਮੇਟਮ ਦਿੱਤਾ ਗਿਆ ਸੀ। ਜਲੰਧਰ ਨਗਰ ਨਿਗਮ ਨੇ ਸ਼ਹਿਰ ਦੇ ਖਾਲੀ ਪਲਾਟਾਂ ਵਿਚ ਕੂੜਾ ਸੁੱਟਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦਾ ਐਲਾਨ ਕੀਤਾ ਹੈ।

ਡਿਪੰਜਾਬ 'ਚ ਅਧਿਆਪਕ ਦਾ ਸ਼ਰਮਨਾਕ ਕਾਰਾ! ਮਾਸੂਮ ਧੀਆਂ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਮਿਲੀ ਮਿਸਾਲੀ ਸਜ਼ਾਪਟੀ ਕਮਿਸ਼ਨਰ ਵੱਲੋਂ 27 ਜੂਨ ਨੂੰ ਜਾਰੀ ਕੀਤੇ ਗਏ ਹੁਕਮਾਂ ਤਹਿਤ ਖਾਲੀ ਪਲਾਟਾਂ ਦੇ ਮਾਲਕਾਂ ਨੂੰ 10 ਜੁਲਾਈ ਤੱਕ ਆਪਣੇ ਪਲਾਟਾਂ ਦੀ ਸਫ਼ਾਈ ਕਰਨ ਦਾ ਅਲਟੀਮੇਟਮ ਦਿੱਤਾ ਗਿਆ ਸੀ। ਹੁਣ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੇ ਆਧਾਰ ’ਤੇ ਨਗਰ ਨਿਗਮ ਕਮਿਸ਼ਨਰ ਨੇ ਖਾਲੀ ਪਲਾਟਾਂ ’ਚ ਪਾਏ ਜਾਣ ਵਾਲੇ ਕੂੜੇ ’ਤੇ ਜੁਰਮਾਨਾ ਲਾਇਆ ਹੈ, ਜੋਕਿ ਪੂਰੇ ਜਲੰਧਰ ਵਿਚ ਲਾਗੂ ਹੋਵੇਗਾ।

ਨਵੇਂ ਨਿਯਮਾਂ ਅਨੁਸਾਰ ਪਲਾਟ ਦੇ ਆਕਾਰ ਦੇ ਆਧਾਰ ’ਤੇ ਜੁਰਮਾਨਾ ਨਿਰਧਾਰਤ ਕੀਤਾ ਗਿਆ ਹੈ। 200 ਗਜ਼ ਤੱਕ ਦੇ ਪਲਾਟ ’ਤੇ 10,000 ਰੁਪਏ, 200 ਤੋਂ 500 ਗਜ਼ ਦੇ ਪਲਾਟ ’ਤੇ 20,000 ਰੁਪਏ ਅਤੇ 500 ਗਜ਼ ਤੋਂ ਵੱਧ ਦੇ ਪਲਾਟ ’ਤੇ 30,000 ਰੁਪਏ ਦਾ ਇਕ ਵਾਰ ਦਾ ਜੁਰਮਾਨਾ ਲਾਇਆ ਜਾਵੇਗਾ।

ਇਸ ਤੋਂ ਇਲਾਵਾ ਸਫ਼ਾਈ ਖ਼ਰਚੇ ਵੱਖਰੇ ਤੌਰ ’ਤੇ ਲਏ ਜਾਣਗੇ ਜੋਕਿ ਪ੍ਰਤੀ ਟਿੱਪਰ 10,000 ਰੁਪਏ ਹੋਵੇਗਾ। ਪਲਾਟ ਮਾਲਕ ਜਾਂ ਰਹਿਣ ਵਾਲੇ ਨੂੰ ਇਹ ਰਕਮ 10 ਦਿਨਾਂ ਦੇ ਅੰਦਰ ਜਮ੍ਹਾ ਕਰਵਾਉਣੀ ਪਵੇਗੀ। ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਮਾਲ ਰਿਕਾਰਡ ਵਿਚ ਇਕ ਲਾਲ ਐਂਟਰੀ ਦਰਜ ਕੀਤੀ ਜਾਵੇਗੀ ਅਤੇ ਇਹ ਰਕਮ ਪਲਾਟ ਦੀ ਖ਼ਰੀਦ ਜਾਂ ਵਿਕਰੀ ਦੇ ਸਮੇਂ ਵਿਆਜ ਸਮੇਤ ਵਸੂਲ ਕੀਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ