Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਪੰਜਾਬ 'ਚ ਗੱਡੀ ਕ੍ਰਾਸ ਕਰਨ ਨੂੰ ਲੈ ਕੇ ਖੂਨੀ ਭੇੜ, ਸ਼ਰੇਆਮ ਨਿਹੰਗ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ

05 ਜੂਨ, 2026 07:14 PM

ਬਟਾਲਾ : ਬਟਾਲਾ ਦੇ ਭੀੜ-ਭਾੜ ਵਾਲੇ ਇਲਾਕੇ ਸਿੰਬਲ ਚੌਕ ਨੇੜੇ ਦੋ ਗੱਡੀ ਚਾਲਕਾਂ 'ਚ ਗੱਡੀ ਕ੍ਰਾਸ ਕਰਨ ਨੂੰ ਲੈ ਕੇ ਹੋਈ ਤਕਰਾਰ ਖੂਨੀ ਰੂਪ ਧਾਰਨ ਕਰ ਗਈ। ਦੋਵਾਂ ਧਿਰਾਂ ਦੀ ਪਹਿਲਾਂ ਬਹਿਸਬਾਜ਼ੀ ਹੋਈ ਅਤੇ ਦੇਖਦੇ-ਦੇਖਦੇ ਦੋਵਾਂ ਵਲੋਂ ਆਪਣੇ ਲਾਇਸੈਂਸੀ ਪਿਸਤੌਲਾਂ ਨਾਲ ਇਕ ਦੂਜੇ ਉਪਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਵਾਰਦਾਤ ਵਿਚ ਇਕ ਨਿਹੰਗ ਸਿੰਘ ਨੌਜਵਾਨ ਦੀ ਮੌਤ ਹੋ ਗਈ।

ਪ੍ਰਤੱਖਦਰਸ਼ੀਆਂ ਮੁਤਾਬਿਕ ਪਹਿਲਾਂ ਗੱਡੀ ਕ੍ਰਾਸ ਕਰਨ ਤੋਂ ਦੋਵਾਂ ਧਿਰਾਂ ਵਿਚਾਲੇ ਬਹਿਸ ਹੋ ਰਹੀ ਸੀ ਅਤੇ ਉੱਥੇ ਖੜ੍ਹੇ ਕੁੱਝ ਲੋਕਾਂ ਵੱਲੋਂ ਉਨ੍ਹਾਂ ਨੂੰ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਕਿ ਅਚਾਨਕ ਇਕ ਧਿਰ ਦੇ ਨੌਜਵਾਨ ਜੋ ਫਾਰਚੂਨਰ 'ਚ ਸਨ ਨੇ ਆਪਣੀ ਪਿਸਟਲ ਨਾਲ ਫਾਇਰ ਸ਼ੁਰੂ ਕਰ ਦਿੱਤੇ। ਇਸ 'ਤੇ ਰਾਹਗੀਰਾਂ ਨੇ ਮਸਾਂ ਭੱਜ ਕੇ ਜਾਨ ਬਚਾਈ। ਦੇਖਦੇ ਹੀ ਦੇਖਦੇ ਦੂਜੀ ਧਿਰ ਦੇ ਤਿੰਨ ਨੌਵਜਾਨਾਂ ਵਲੋਂ ਫਾਇਰ ਸ਼ੁਰੂ ਕਰ ਦਿੱਤੇ ਗਏ। ਇਸ ਗੋਲੀਬਾਰੀ ਵਿਚ ਗੱਡੀ 'ਚ ਸਵਾਰ ਇੱਕ ਨਿਹੰਗ ਸਿੰਘ ਨੌਜਵਾਨ ਜਿਸ ਦੀ ਪਹਿਚਾਣ ਦੀਪਇੰਦਰ ਸਿੰਘ ਵਜੋਂ ਹੋਈ ਹੈ, ਦੇ ਗੋਲੀ ਜਾ ਲੱਗੀ। ਗੋਲੀ ਲੱਗਣ ਕਾਰਣ ਨਿਹੰਗ ਦੀਪਇੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੋ ਹੋਰ ਨੌਜਵਾਨ ਗੋਲੀਆਂ ਲੱਗਣ ਕਾਰਣ ਜ਼ਖਮੀ ਹੋ ਗਏ, ਜਿਨ੍ਹਾਂ ਵਿਚੋਂ ਇਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਉਧਰ ਇਸ ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚੇ ਐੱਸ. ਐੱਸ. ਪੀ. ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਰੋਡ ਰੇਜ ਦਾ ਮਾਮਲਾ ਹੈ ਅਤੇ ਦੋਵਾਂ ਧਿਰਾਂ ਵੱਲੋਂ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਇਕ ਦੂਸਰੇ 'ਤੇ ਹਮਲਾ ਕੀਤਾ ਗਿਆ ਹੈ। ਐੱਸਐੱਸਪੀ ਮੁਤਾਬਿਕ ਇਕ ਨੌਜਵਾਨ ਦੀਪਇੰਦਰ ਸਿੰਘ ਦੀ ਮੌਤ ਹੋਈ ਹੈ ਅਤੇ ਦੋ ਨੌਜਵਾਨ ਗੋਲੀ ਲੱਗਣ ਨਾਲ ਜ਼ਖ਼ਮੀ ਹਨ। ਉਨ੍ਹਾਂ ਕਿਹਾ ਕਿ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ