Tuesday, November 17, 2026
BREAKING
• PM ਮੋਦੀ ਨੇ ਆਸੀਆਨ ਦੇਸ਼ਾਂ ਦੇ ਸੈਲਾਨੀਆਂ ਲਈ ਮੁਫ਼ਤ ਈ-ਵੀਜ਼ਾ ਸਮੇਤ ਰੱਖੇ ਕਈ ਅਹਿਮ ਪ੍ਰਸਤਾਵ • ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਖੇਡਿਆ ਵੱਡਾ ਦਾਅ, ਇਸ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ • IPL 'ਚ MS ਧੋਨੀ ਦੇ ਭਵਿੱਖ ਨੂੰ ਲੈ ਕੇ ਵੱਡਾ ਫ਼ੈਸਲਾ, CSK ਮਾਲਕ ਨੇ ਕੀਤਾ ਖ਼ੁਦ ਐਲਾਨ • 'ਪ੍ਰਦੂਸ਼ਣ ਲਈ ਕਿਸਾਨ ਨਹੀਂ ਕਸੂਰਵਾਰ', ਪੰਜਾਬ ਦੌਰੇ 'ਤੇ ਆਏ ਕੇਂਦਰੀ ਖੇਤੀਬਾੜੀ ਮੰਤਰੀ ਨੇ ਦਿੱਤਾ ਵੱਡਾ ਬਿਆਨ • ਸੁਖਬੀਰ ਬਾਦਲ ਨੇ ਦੂਜੀ ਵਾਰ ਰੱਦ ਕੀਤੀ 'ਬੱਸ ਯਾਤਰਾ', PM ਮੋਦੀ ਦੇ ਪੰਜਾਬ ਆਉਣ ਦੀ ਚਰਚਾ • ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸੀ ਉਮੀਦਵਾਰਾਂ ਦੇ ਐਲਾਨ ਬਾਰੇ ਵੱਡੀ ਖ਼ਬਰ! ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ • ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਪਹਿਲਾਂ ਦਿੱਤੀ ਲਿਫ਼ਟ, ਫ਼ਿਰ ਮਾਰ'ਤੀ ਗੋਲ਼ੀ ! CCTV ਫੁਟੇਜ ਨੇ ਖੋਲ੍ਹੇ ਵੱਡੇ ਰਾਜ਼ • ਪੰਜਾਬ 'ਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ, ਠੰਡ ਬਾਰੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ • ਪੰਜਾਬ ’ਚ ਨਸ਼ੇ ਨੂੰ ਹੱਲਾਸ਼ੇਰੀ ਦੇਣ ਲਈ ਕਾਂਗਰਸ ਤੇ ‘ਆਪ’ ਦੋਵੇਂ ਜ਼ਿੰਮੇਵਾਰ : ਹਰਸਿਮਰਤ ਬਾਦਲ • ਰਾਹੁਲ ਗਾਂਧੀ ਵਿਦੇਸ਼ੀ ਮੰਚਾਂ ਤੋਂ ਭਾਰਤ ਦੀਆਂ ਲੋਕਤੰਤਰੀ ਸੰਸਥਾਵਾਂ ਨੂੰ ਬਦਨਾਮ ਕਰ ਰਹੇ ਹਨ : ਚੁੱਘ

ਪੰਜਾਬ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਖੇਡਿਆ ਵੱਡਾ ਦਾਅ, ਇਸ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

17 ਨਵੰਬਰ, 2026 06:02 PM

ਲੁਧਿਆਣਾ/ਚੰਡੀਗੜ੍ਹ : ਪੰਜਾਬ 'ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਦੇ ਮੱਦੇਨਜ਼ਰ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅਹਿਮ ਨਿਯੁਕਤੀ ਕਰਦਿਆਂ ਲੁਧਿਆਣਾ ਦੇ ਰਹਿਣ ਵਾਲੇ ਜੌਨ ਮਸੀਹ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਨੇ ਜੌਨ ਮਸੀਹ ਨੂੰ ਪੰਜਾਬ ਭਾਜਪਾ ਘੱਟ ਗਿਣਤੀ ਮੋਰਚੇ ਦਾ ਨਵਾਂ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ।

ਇਸ ਨਿਯੁਕਤੀ ਨੂੰ ਪੰਜਾਬ 'ਚ ਭਾਜਪਾ ਵੱਲੋਂ ਘੱਟ ਗਿਣਤੀ ਭਾਈਚਾਰੇ ਤੱਕ ਆਪਣੀ ਪਹੁੰਚ ਮਜ਼ਬੂਤ ਕਰਨ ਦੀ ਰਣਨੀਤੀ ਵਜੋਂ ਦੇਖਿਆ ਜਾ ਰਿਹਾ ਹੈ। ਪਾਰਟੀ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਸੂਬੇ 'ਚ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਵੱਖ-ਵੱਖ ਵਰਗਾਂ ਨੂੰ ਪਾਰਟੀ ਨਾਲ ਜੋੜਨ ਲਈ ਯਤਨਸ਼ੀਲ ਹੈ।

ਭਾਜਪਾ ਦੀ ਇਸ ਨਿਯੁਕਤੀ ਨੂੰ ਆਗਾਮੀ ਚੋਣਾਂ ਲਈ ਸਿਆਸੀ ਅਤੇ ਸੰਗਠਨਾਤਮਕ ਤਿਆਰੀਆਂ ਦੇ ਅਹਿਮ ਹਿੱਸੇ ਵਜੋਂ ਦੇਖਿਆ ਜਾ ਰਿਹਾ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

'ਪ੍ਰਦੂਸ਼ਣ ਲਈ ਕਿਸਾਨ ਨਹੀਂ ਕਸੂਰਵਾਰ', ਪੰਜਾਬ ਦੌਰੇ 'ਤੇ ਆਏ ਕੇਂਦਰੀ ਖੇਤੀਬਾੜੀ ਮੰਤਰੀ ਨੇ ਦਿੱਤਾ ਵੱਡਾ ਬਿਆਨ

'ਪ੍ਰਦੂਸ਼ਣ ਲਈ ਕਿਸਾਨ ਨਹੀਂ ਕਸੂਰਵਾਰ', ਪੰਜਾਬ ਦੌਰੇ 'ਤੇ ਆਏ ਕੇਂਦਰੀ ਖੇਤੀਬਾੜੀ ਮੰਤਰੀ ਨੇ ਦਿੱਤਾ ਵੱਡਾ ਬਿਆਨ

ਸੁਖਬੀਰ ਬਾਦਲ ਨੇ ਦੂਜੀ ਵਾਰ ਰੱਦ ਕੀਤੀ 'ਬੱਸ ਯਾਤਰਾ', PM ਮੋਦੀ ਦੇ ਪੰਜਾਬ ਆਉਣ ਦੀ ਚਰਚਾ

ਸੁਖਬੀਰ ਬਾਦਲ ਨੇ ਦੂਜੀ ਵਾਰ ਰੱਦ ਕੀਤੀ 'ਬੱਸ ਯਾਤਰਾ', PM ਮੋਦੀ ਦੇ ਪੰਜਾਬ ਆਉਣ ਦੀ ਚਰਚਾ

ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸੀ ਉਮੀਦਵਾਰਾਂ ਦੇ ਐਲਾਨ ਬਾਰੇ ਵੱਡੀ ਖ਼ਬਰ! ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸੀ ਉਮੀਦਵਾਰਾਂ ਦੇ ਐਲਾਨ ਬਾਰੇ ਵੱਡੀ ਖ਼ਬਰ! ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਪਹਿਲਾਂ ਦਿੱਤੀ ਲਿਫ਼ਟ, ਫ਼ਿਰ ਮਾਰ'ਤੀ ਗੋਲ਼ੀ ! CCTV ਫੁਟੇਜ ਨੇ ਖੋਲ੍ਹੇ ਵੱਡੇ ਰਾਜ਼

ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਪਹਿਲਾਂ ਦਿੱਤੀ ਲਿਫ਼ਟ, ਫ਼ਿਰ ਮਾਰ'ਤੀ ਗੋਲ਼ੀ ! CCTV ਫੁਟੇਜ ਨੇ ਖੋਲ੍ਹੇ ਵੱਡੇ ਰਾਜ਼

ਪੰਜਾਬ 'ਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ, ਠੰਡ ਬਾਰੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ, ਠੰਡ ਬਾਰੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ ’ਚ ਨਸ਼ੇ ਨੂੰ ਹੱਲਾਸ਼ੇਰੀ ਦੇਣ ਲਈ ਕਾਂਗਰਸ ਤੇ ‘ਆਪ’ ਦੋਵੇਂ ਜ਼ਿੰਮੇਵਾਰ : ਹਰਸਿਮਰਤ ਬਾਦਲ

ਪੰਜਾਬ ’ਚ ਨਸ਼ੇ ਨੂੰ ਹੱਲਾਸ਼ੇਰੀ ਦੇਣ ਲਈ ਕਾਂਗਰਸ ਤੇ ‘ਆਪ’ ਦੋਵੇਂ ਜ਼ਿੰਮੇਵਾਰ : ਹਰਸਿਮਰਤ ਬਾਦਲ

ਰਾਹੁਲ ਗਾਂਧੀ ਵਿਦੇਸ਼ੀ ਮੰਚਾਂ ਤੋਂ ਭਾਰਤ ਦੀਆਂ ਲੋਕਤੰਤਰੀ ਸੰਸਥਾਵਾਂ ਨੂੰ ਬਦਨਾਮ ਕਰ ਰਹੇ ਹਨ : ਚੁੱਘ

ਰਾਹੁਲ ਗਾਂਧੀ ਵਿਦੇਸ਼ੀ ਮੰਚਾਂ ਤੋਂ ਭਾਰਤ ਦੀਆਂ ਲੋਕਤੰਤਰੀ ਸੰਸਥਾਵਾਂ ਨੂੰ ਬਦਨਾਮ ਕਰ ਰਹੇ ਹਨ : ਚੁੱਘ

ਸੁਨਾਮ ਵਿੱਚ ਬ੍ਰਹਮਾ ਕੁਮਾਰੀਆਂ ਦੇ ਨਵੇਂ ਬਣੇ

ਸੁਨਾਮ ਵਿੱਚ ਬ੍ਰਹਮਾ ਕੁਮਾਰੀਆਂ ਦੇ ਨਵੇਂ ਬਣੇ "ਮਹਾਦਾਨੀ ਭਵਨ" ਦਾ ਉਦਘਾਟਨ ਬਹੁਤ ਉਤਸ਼ਾਹ ਅਤੇ ਅਧਿਆਤਮਿਕਤਾ ਨਾਲ ਕੀਤਾ ਗਿਆ

ਮੌਸਮ ਵਿੱਚ ਤਬਦੀਲੀ ਅਤੇ ਸਵੇਰੇ-ਸ਼ਾਮ ਵਧ ਰਹੀ ਠੰਡ ਨੂੰ ਦੇਖਦਿਆਂ ਲੋਕ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ : ਡਾ. ਪਰਮਜੀਤ ਕੋਹਲੀ

ਮੌਸਮ ਵਿੱਚ ਤਬਦੀਲੀ ਅਤੇ ਸਵੇਰੇ-ਸ਼ਾਮ ਵਧ ਰਹੀ ਠੰਡ ਨੂੰ ਦੇਖਦਿਆਂ ਲੋਕ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ : ਡਾ. ਪਰਮਜੀਤ ਕੋਹਲੀ

ਪਰਾਲ੍ਹੀ ਦੀਆਂ ਟਰਾਲੀਆਂ ਦਾ  ਲਾਘਾਂ ਨਿਯਮਬੱਧ ਤੇ ਸੁਰੱਖਿਅਤ ਕੀਤਾ ਜਾਵੇ- ਰੋਡ ਸੇਫਟੀ ਅਵੇਰਨੈਸ ਸੋਸਾਇਟੀ

ਪਰਾਲ੍ਹੀ ਦੀਆਂ ਟਰਾਲੀਆਂ ਦਾ  ਲਾਘਾਂ ਨਿਯਮਬੱਧ ਤੇ ਸੁਰੱਖਿਅਤ ਕੀਤਾ ਜਾਵੇ- ਰੋਡ ਸੇਫਟੀ ਅਵੇਰਨੈਸ ਸੋਸਾਇਟੀ