Wednesday, July 01, 2026
BREAKING
ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਐਸ.ਆਈ.ਆਰ.-2026' ਤਹਿਤ ਗਣਨਾ ਫਾਰਮ ਭਰਿਆ, ਲੋਕਾਂ ਨੂੰ ਵੋਟ ਸੁਧਾਈ ਬਾਰੇ ਪ੍ਰਕਿਰਿਆ ਮੁਕੰਮਲ ਕਰਨ ਦੀ ਅਪੀਲ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ 7 ਜੁਲਾਈ ਨੂੰ ਹੋਣਗੇ ਵਾਲੀਬਾਲ (ਅੰਡਰ-17) ਦੇ ਟ੍ਰਾਇਲ ਬ੍ਰਹਮਗਿਆਨ ਮਨੁੱਖਤਾ ਲਈ ਸਭ ਤੋਂ ਉੱਚੀ ਅਧਿਆਤਮਿਕ ਪ੍ਰਾਪਤੀ ਹੈ – ਸੁਖਬੀਰ ਭਾਰਤੀ 2700 ਕਰੋੜ ਰੁਪਏ ਕੈਸ਼, ਸੋਨਾ ਅਤੇ ਜਾਇਦਾਦ ਬਰਾਮਦ ! ਇਰਾਕ 'ਚ 47 ਆਗੂਆਂ ਖ਼ਿਲਾਫ਼ ਵੱਡੀ ਕਾਰਵਾਈ ''Thank You India..!'' ਔਖ਼ੇ ਸਮੇਂ ਭਾਰਤ ਵੱਲੋਂ ਮਿਲ ਰਹੀ ਮਦਦ ਦੇਖ ਭਾਵੁਕ ਹੋਏ ਵੈਨੇਜ਼ੁਏਲਾ ਦੇ ਨਾਗਰਿਕ ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ ਦੇ ਇਹ ਵਹੀਕਲ ਕੀਤੇ ਗਏ ਬਲੈਕਲਿਸਟ ਪੰਜਾਬ ਦੇ ਸਕੂਲਾਂ ਲਈ ਆ ਗਿਆ ਨਵਾਂ ਫ਼ੈਸਲਾ

ਪੰਜਾਬ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੇ ਬਦਲਾਅ ਦੀ ਤਿਆਰੀ 'ਚ ਭਾਜਪਾ! ਇਸ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

01 ਜੁਲਾਈ, 2026 05:22 PM

ਚੰਡੀਗੜ੍ਹ : ਭਾਜਪਾ ਦੀ ਰਾਸ਼ਟਰੀ ਲੀਡਰਸ਼ਿਪ ਨੇ ਹਰਿਆਣਾ ਦੇ ਭਾਜਪਾ ਇੰਚਾਰਜ ਸਤੀਸ਼ ਪੂਨੀਆ ਨੂੰ ਪੰਜਾਬ ਦੀ ਨਵੀਂ ਟੀਮ ਦੀ ਚੋਣ ਦੀ ਜ਼ਿੰਮੇਵਾਰੀ ਸੌਂਪੀ ਹੈ। ਸੂਤਰਾਂ ਮੁਤਾਬਕ ਉਨ੍ਹਾਂ ਨੂੰ ਪਾਰਟੀ ਦੇ ਉੱਤਰ ਭਾਰਤ ਇੰਚਾਰਜ ਸੌਦਾਨ ਸਿੰਘ, ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਦੇ ਨਾਲ ਮੁਲਾਕਾਤ ਕਰ ਕੇ ਪੁਰਾਣੀਆਂ ਟੀਮਾਂ ਦੇ ਸਾਥੀਆਂ ਬਾਰੇ ਜਾਣਕਾਰੀ ਇਕੱਠੀ ਕਰਨ ਨੂੰ ਕਿਹਾ ਗਿਆ ਹੈ।

ਉਹ ਕੁਝ ਹੋਰਨਾਂ ਸੀਨੀਅਰ ਆਗੂਆਂ ਤੋਂ ਵੀ ਜਾਣਕਾਰੀ ਇਕੱਠੀ ਕਰਨਗੇ ਤਾਂ ਜੋ ਕੇਵਲ ਢਿੱਲੋਂ ਦੀ ਨਵੀਂ ਟੀਮ ’ਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਪੈਨਲ ਪਾਰਟੀ ਲੀਡਰਸ਼ਿਪ ਨੂੰ ਸੌਂਪ ਸਕਣ। ਪਤਾ ਲੱਗਾ ਹੈ ਕਿ ਪੂਨੀਆ ਦੀ ਜਾਖੜ ਅਤੇ ਅਸ਼ਵਨੀ ਸ਼ਰਮਾ ਨਾਲ ਫ਼ੋਨ ’ਤੇ ਗੱਲ ਹੋ ਚੁੱਕੀ ਹੈ।

ਇਸ ਦੌਰਾਨ ਪਤਾ ਲੱਗਾ ਹੈ ਕਿ ਪੰਜਾਬ ਦੀ ਨਵੀਂ ਟੀਮ ਦੀ ਸੂਚੀ ਲੈ ਕੇ ਪਿਛਲੇ ਹਫ਼ਤੇ ਦਿੱਲੀ ਗਏ ਆਗੂਆਂ ਨੂੰ ਰਾਸ਼ਟਰੀ ਸੰਗਠਨ ਮੰਤਰੀ ਬੀ. ਐੱਲ. ਸੰਤੋਸ਼ ਨੇ ਬੇਰੰਗ ਮੋੜ ਦਿੱਤਾ ਸੀ। ਇਸ ਤੋਂ ਬਾਅਦ ਹੀ ਪੂਨੀਆ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ। ਪੂਨੀਆ ਇਸੇ ਹਫ਼ਤੇ ਆਪਣੀ ਰਿਪੋਰਟ ਪਾਰਟੀ ਲੀਡਰਸ਼ਿਪ ਨੂੰ ਸੌਂਪ ਦੇਣਗੇ, ਜਿਸ ਤੋਂ ਬਾਅਦ 10 ਜੁਲਾਈ ਤੱਕ ਪੰਜਾਬ ਟੀਮ ਐਲਾਨ ਦਿੱਤੀ ਜਾਵੇਗੀ। ਇਸ ਦੌਰਾਨ ਪ੍ਰਦੇਸ਼ ਸੰਗਠਨ ਮੰਤਰੀ ਅਤੇ ਪੰਜਾਬ ਦੇ ਹੋਰਨਾਂ ਜਨਰਲ ਸਕੱਤਰਾਂ ਦੇ ਨਾਲ ਪ੍ਰਦੇਸ਼ ਸੰਗਠਨ ਮੰਤਰੀ ਨਰਿੰਦਰ ਰੈਣਾ ਨੇ ਕੱਲ ਬੈਠਕ ਕੀਤੀ ਸੀ।

ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਪ੍ਰਦੇਸ਼ ਟੀਮ ’ਚ ਵੱਡਾ ਬਦਲਾਅ ਹੋ ਸਕਦਾ ਹੈ, ਜਿਸ ’ਚ ਵਰ੍ਹਿਆਂ ਤੋਂ ਵੱਖ-ਵੱਖ ਟੀਮਾਂ ’ਚ ਰਹੇ ਆਗੂਆਂ ਦੀ ਜਗ੍ਹਾ ਕੁਝ ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤਾ ਜਾਵੇਗਾ। ਪਾਰਟੀ ਤਜਰਬੇ ਅਤੇ ਨਵੇਂ ਚਿਹਰਿਆਂ ਦਾ ਤਾਲਮੇਲ ਨਵੀਂ ਟੀਮ ’ਚ ਬਣਾਏਗੀ।

Have something to say? Post your comment

ਅਤੇ ਪੰਜਾਬ ਖਬਰਾਂ

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ

ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਐਸ.ਆਈ.ਆਰ.-2026' ਤਹਿਤ ਗਣਨਾ ਫਾਰਮ ਭਰਿਆ, ਲੋਕਾਂ ਨੂੰ ਵੋਟ ਸੁਧਾਈ ਬਾਰੇ ਪ੍ਰਕਿਰਿਆ ਮੁਕੰਮਲ ਕਰਨ ਦੀ ਅਪੀਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਐਸ.ਆਈ.ਆਰ.-2026' ਤਹਿਤ ਗਣਨਾ ਫਾਰਮ ਭਰਿਆ, ਲੋਕਾਂ ਨੂੰ ਵੋਟ ਸੁਧਾਈ ਬਾਰੇ ਪ੍ਰਕਿਰਿਆ ਮੁਕੰਮਲ ਕਰਨ ਦੀ ਅਪੀਲ

ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ 7 ਜੁਲਾਈ ਨੂੰ ਹੋਣਗੇ ਵਾਲੀਬਾਲ (ਅੰਡਰ-17) ਦੇ ਟ੍ਰਾਇਲ

ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ 7 ਜੁਲਾਈ ਨੂੰ ਹੋਣਗੇ ਵਾਲੀਬਾਲ (ਅੰਡਰ-17) ਦੇ ਟ੍ਰਾਇਲ

ਬ੍ਰਹਮਗਿਆਨ ਮਨੁੱਖਤਾ ਲਈ ਸਭ ਤੋਂ ਉੱਚੀ ਅਧਿਆਤਮਿਕ ਪ੍ਰਾਪਤੀ ਹੈ – ਸੁਖਬੀਰ ਭਾਰਤੀ

ਬ੍ਰਹਮਗਿਆਨ ਮਨੁੱਖਤਾ ਲਈ ਸਭ ਤੋਂ ਉੱਚੀ ਅਧਿਆਤਮਿਕ ਪ੍ਰਾਪਤੀ ਹੈ – ਸੁਖਬੀਰ ਭਾਰਤੀ

ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ

ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ

ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ ਦੇ ਇਹ ਵਹੀਕਲ ਕੀਤੇ ਗਏ ਬਲੈਕਲਿਸਟ

ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ ਦੇ ਇਹ ਵਹੀਕਲ ਕੀਤੇ ਗਏ ਬਲੈਕਲਿਸਟ

ਪੰਜਾਬ ਦੇ ਸਕੂਲਾਂ ਲਈ ਆ ਗਿਆ ਨਵਾਂ ਫ਼ੈਸਲਾ

ਪੰਜਾਬ ਦੇ ਸਕੂਲਾਂ ਲਈ ਆ ਗਿਆ ਨਵਾਂ ਫ਼ੈਸਲਾ

ਪਾਕਿਸਤਾਨ ’ਚ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੇ ਜਾਣ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਪਾਕਿਸਤਾਨ ’ਚ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੇ ਜਾਣ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਅਗਨ ਭੇਟ ਹੋਈਆਂ 5 ਬੀੜਾਂ ਧਾਰਮਿਕ ਰਸਮਾਂ ਉਪਰੰਤ ਗੋਇੰਦਵਾਲ ਸਾਹਿਬ ਲਈ ਰਵਾਨਾ

ਅਗਨ ਭੇਟ ਹੋਈਆਂ 5 ਬੀੜਾਂ ਧਾਰਮਿਕ ਰਸਮਾਂ ਉਪਰੰਤ ਗੋਇੰਦਵਾਲ ਸਾਹਿਬ ਲਈ ਰਵਾਨਾ