Sunday, April 26, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਪੰਜਾਬ

ਪੰਜਾਬ 'ਚ ਜ਼ਮੀਨਾਂ 'ਤੇ 5-5 ਫੁੱਟ ਚੜ੍ਹੀ ਰੇਤ, ਇਹ ਜ਼ਿਲ੍ਹੇ ਹੋਏ ਸਭ ਤੋਂ ਵੱਧ ਪ੍ਰਭਾਵਿਤ

17 ਸਤੰਬਰ, 2025 06:35 PM

ਚੰਡੀਗੜ੍ਹ/ਜਲੰਧਰ : ਹੜ੍ਹਾਂ ਕਾਰਨ ਪੰਜਾਬ ਦੇ 2185 ਪਿੰਡਾਂ ’ਚ 5 ਲੱਖ ਏਕੜ ਖੇਤਰ ’ਚ ਫ਼ਸਲਾਂ ਦੀ ਹੋਈ ਤਬਾਹੀ ਦਾ ਹਵਾਲਾ ਦਿੰਦਿਆਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਰਹੱਦੀ ਜ਼ਿਲ੍ਹਿਆਂ ’ਚ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਕੇਂਦਰ ਸਰਕਾਰ ਨੂੰ ਕੌਮੀ ਖੇਤੀ ਵਿਕਾਸ ਯੋਜਨਾ (ਆਰ. ਕੇ. ਵੀ. ਵਾਈ.) ਤਹਿਤ ਵਾਧੂ ਵਿੱਤੀ ਸਹਾਇਤਾ ਲਈ 151 ਕਰੋੜ ਤੁਰੰਤ ਜਾਰੀ ਕਰਨ ਦੀ ਅਪੀਲ ਕੀਤੀ ਹੈ।

ਨਵੀਂ ਦਿੱਲੀ ’ਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਪ੍ਰਧਾਨਗੀ ਹੇਠ ਹੋਈ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਕੌਮੀ ਖੇਤੀਬਾੜੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਖੇਤੀ ਅਧੀਨ ਰਕਬੇ ਤੇ ਖੜ੍ਹੀਆਂ ਫ਼ਸਲਾਂ ਦੀ ਵੱਡੇ ਪੈਮਾਨੇ ’ਤੇ ਤਬਾਹੀ ਹੋਈ ਹੈ। ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਪਠਾਨਕੋਟ, ਕਪੂਰਥਲਾ, ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਸਭ ਤੋਂ ਵਧੇਰੇ ਪ੍ਰਭਾਵਿਤ ਹੋਏ ਹਨ ਅਤੇ ਇੱਥੇ ਜ਼ਮੀਨਾਂ ’ਤੇ 5-5 ਫੁੱਟ ਤੱਕ ਸਿਲਟ/ਰੇਤ ਜਮ੍ਹਾਂ ਹੋ ਗਈ ਹੈ।

ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਮੁਲਕ ਦੇ ਕਿਸੇ ਵੀ ਖਿੱਤੇ ’ਚ ਲੋਕਾਂ ’ਤੇ ਮੁਸ਼ਕਲ ਬਣਨ ’ਤੇ ਹਮੇਸ਼ਾ ਵੱਡੇ ਦਿਲ ਨਾਲ ਮਦਦ ਕੀਤੀ ਹੈ ਤੇ ਹੁਣ ਇਸ ਸੰਕਟਮਈ ਹਾਲਾਤ ’ਚੋਂ ਪੰਜਾਬ ਨੂੰ ਬਾਹਰ ਕੱਢਣ ਲਈ ਕੇਂਦਰ ਨੂੰ ਮਦਦ ਦਾ ਹੱਥ ਵਧਾਉਣਾ ਚਾਹੀਦਾ ਹੈ। ਖੇਤੀ ਵਿਭਾਗ ਪੰਜਾਬ ਦੇ ਮੁਤਾਬਕ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ 'ਚ ਕਰੀਬ 2.15 ਲੱਖ ਏਕੜ ਰਕਬੇ 'ਤੇ ਰੇਤ ਚੜ੍ਹ ਗਈ ਹੈ। ਹੁਣ ਪ੍ਰਤੀ ਏਕੜ 'ਚੋਂ ਰੇਤ ਹਟਾਉਣ 'ਤੇ ਔਸਤਨ 7 ਹਜ਼ਾਰ ਰੁਪਏ ਦਾ ਖ਼ਰਚਾ ਆਵੇਗਾ ਅਤੇ ਹੜ੍ਹਾਂ ਦੇ ਭੰਨੇ ਕਿਸਾਨਾਂ ਲਈ ਇਹ ਲਾਗਤਾ ਖ਼ਰਚਾ ਚੁੱਕਣਾ ਔਖਾ ਹੈ। ਸੂਬਾ ਸਰਕਾਰ ਹਾੜ੍ਹੀ ਦੀ ਫ਼ਸਲ ਦੀ ਬਿਜਾਈ ਲਈ ਖੇਤਾਂ ਨੂੰ ਤਿਆਰ ਕਰਨ ਵਾਸਤੇ ਜੁੱਟੀ ਹੋਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ