Tuesday, August 04, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

04 ਅਗਸਤ, 2026 06:00 PM

ਗੁਰਦਾਸਪੁਰ : ਹਰਮਨਬੀਰ ਸਿੰਘ ਗਿੱਲ, ਆਈ.ਪੀ.ਐੱਸ., ਡੀ.ਆਈ.ਜੀ. ਬਾਰਡਰ ਰੇਂਜ, ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਾਰਡਰ ਰੇਂਜ ਦੇ ਸਮੂਹ ਜ਼ਿਲ੍ਹਿਆਂ ਵਿਚ ਅੱਜ ਦੁਪਹਿਰ 2:00 ਵਜੇ ਤੋਂ 4:00 ਵਜੇ ਤੱਕ ਵਿਸ਼ੇਸ਼ ਰੈੱਡ ਅਲਰਟ ਨਾਕਾਬੰਦੀ ਕੀਤੀ ਗਈ। ਇਸ ਮੁਹਿੰਮ ਦਾ ਮੁੱਖ ਉਦੇਸ਼ ਨਸ਼ਾ ਤਸਕਰੀ ਅਤੇ ਅਪਰਾਧਿਕ ਨੈੱਟਵਰਕ ’ਤੇ ਨਕੇਲ ਕੱਸਣਾ, ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਣਾ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨਾ ਸੀ। ਮੁਹਿੰਮ ਦੌਰਾਨ ਬਾਰਡਰ ਰੇਂਜ ਦੇ ਸਮੂਹ ਗਜ਼ਟਿਡ ਅਫ਼ਸਰਾਂ, ਐੱਸ.ਐੱਚ.ਓਜ਼ ਅਤੇ ਯੂਨਿਟ ਇੰਚਾਰਜਾਂ ਨੇ ਖੁਦ ਨਾਕਿਆਂ ’ਤੇ ਮੌਜੂਦ ਰਹਿ ਕੇ ਕਾਰਵਾਈ ਦੀ ਨਿਗਰਾਨੀ ਕੀਤੀ।

ਇਸ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਅਹਿਮ ਥਾਵਾਂ ’ਤੇ ਰਣਨੀਤਕ ਢੰਗ ਨਾਲ ਨਾਕੇ ਲਗਾ ਕੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕੀਤਾ ਗਿਆ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਅਜਿਹੀਆਂ ਵਿਸ਼ੇਸ਼ ਮੁਹਿੰਮਾਂ ਦਾ ਮਕਸਦ ਨਸ਼ਾ ਤਸਕਰਾਂ ਅਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕਰਦੇ ਹੋਏ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਬਾਰਡਰ ਰੇਂਜ ਵਿਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਵਿਧਾਨ ਸਭਾ 'ਚ ਬੋਲੇ ਮਨਪ੍ਰੀਤ ਇਆਲੀ, ਰਾਮ ਰਹੀਮ ਵਾਂਗ ਬੰਦੀ ਸਿੰਘਾਂ ਨੂੰ ਵੀ ਮਿਲੇ ਪੈਰੋਲ

ਵਿਧਾਨ ਸਭਾ 'ਚ ਬੋਲੇ ਮਨਪ੍ਰੀਤ ਇਆਲੀ, ਰਾਮ ਰਹੀਮ ਵਾਂਗ ਬੰਦੀ ਸਿੰਘਾਂ ਨੂੰ ਵੀ ਮਿਲੇ ਪੈਰੋਲ