Thursday, July 09, 2026
BREAKING
ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਦੇ ਸਮੁੱਚੇ ਸਟਾਫ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਐਸ.ਆਈ.ਆਰ-2026 ਤਹਿਤ 100% ਐਨੂਮਰੇਸ਼ਨ ਫਾਰਮ ਭਰ ਕੇ ਕੀਤੀ ਸ਼ਲਾਘਾਯੋਗ ਪਹਿਲ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ 6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਮਿਰਗੀ ਦਾ ਹਰ ਮਰੀਜ਼ ਸਨਮਾਨ ਅਤੇ ਬਿਹਤਰ ਇਲਾਜ ਦਾ ਹੱਕਦਾਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਇਰਾਕ 'ਚ ਭਾਰੀ ਭੀੜ ਕਾਰਨ ਮਸ਼ਾਦ 'ਚ ਅਯਾਤੁੱਲਾ ਖਮੇਨੀ ਦੇ ਅੰਤਿਮ ਸੰਸਕਾਰ 'ਚ ਦੇਰੀ ਮੋਗਾ ਸਦਰ ਥਾਣਾ ਗ੍ਰਨੇਡ ਅਟੈਕ : ਪੁਲਸ ਨੇ ਰਵਨੀਤ ਬਿੱਟੂ ਨੂੰ ਥਾਣੇ ਅੰਦਰ ਜਾਣ ਤੋਂ ਰੋਕਿਆ

ਪੰਜਾਬ

ਪੰਜਾਬ 'ਚ ਦਰਦਨਾਕ ਘਟਨਾ, ਸਾਰੇ ਪਰਿਵਾਰ ਨੇ ਖਾਧਾ ਜ਼ਹਿਰ

09 ਜੁਲਾਈ, 2026 05:38 PM

ਪਟਿਆਲਾ : ਸ਼ਹਿਰ ਵਿਚ ਇਕ ਦਰਦਨਾਕ ਘਟਨਾ ਵਿਚ ਪਰਿਵਾਰਕ ਵਿਵਾਦ ਦੇ ਚੱਲਦੇ ਇਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਵੱਲੋਂ ਕਥਿਤ ਤੌਰ ’ਤੇ ਜ਼ਹਿਰੀਲਾ ਪਦਾਰਥ ਖਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਚਾਰਾਂ ਨੂੰ ਗੰਭੀਰ ਹਾਲਤ ਵਿਚ ਰਾਜਿੰਦਰਾ ਹਸਪਤਾਲ ਦਾਖਲ ਕਰਵਾਇਆ ਗਿਆ। ਇਲਾਜ ਦੌਰਾਨ ਵਿਕਾਸ ਬਾਤਿਸ਼ (45 ਸਾਲ) ਅਤੇ ਉਸ ਦੀ 13 ਸਾਲਾ ਧੀ ਖੁਸ਼ੀ ਬਾਤਿਸ਼ ਦੀ ਮੌਤ ਹੋ ਗਈ ਜਦਕਿ ਪਤਨੀ ਤਮੰਨਾ ਬਾਤਿਸ਼ (43 ਸਾਲ) ਅਤੇ 11 ਸਾਲਾ ਪੁੱਤਰ ਕਨਵ ਬਾਤਿਸ਼ ਦਾ ਹਸਪਤਾਲ ਵਿਚ ਇਲਾਜ ਜਾਰੀ ਹੈ। ਜਿਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਪੁਲਸ ਨੂੰ ਬੁੱਧਵਾਰ ਦੇਰ ਰਾਤ ਹਸਪਤਾਲ ਵੱਲੋਂ ਸੂਚਨਾ ਮਿਲੀ ਕਿ ਇਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਵੱਲੋਂ ਜ਼ਹਿਰੀਲਾ ਪਦਾਰਥ ਖਾਣ ਕਾਰਨ ਦਾਖਲ ਕਰਵਾਇਆ ਗਿਆ ਹੈ। ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਕਿ ਪਰਿਵਾਰ ਵਿਚ ਘਰੇਲੂ ਲੈਣ-ਦੇਣ ਨੂੰ ਲੈ ਕੇ ਕੁਝ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਹਾਲਾਂਕਿ ਪੁਲਸ ਸਾਰੇ ਪੱਖਾਂ ਨੂੰ ਧਿਆਨ ਵਿਚ ਰੱਖ ਕੇ ਜਾਂਚ ਕਰ ਰਹੀ ਹੈ ਅਤੇ ਜ਼ਹਿਰੀਲਾ ਪਦਾਰਥ ਖਾਣ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਡੀਐੱਸਪੀ ਸਿਟੀ ਵਨ ਸੰਜੀਵ ਸਿੰਗਲਾ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮੌਤ ਦੇ ਅਸਲੀ ਕਾਰਨਾਂ ਦਾ ਖੁਲਾਸਾ ਕੀਤਾ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਦੇ ਸਮੁੱਚੇ ਸਟਾਫ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਐਸ.ਆਈ.ਆਰ-2026 ਤਹਿਤ 100% ਐਨੂਮਰੇਸ਼ਨ ਫਾਰਮ ਭਰ ਕੇ ਕੀਤੀ ਸ਼ਲਾਘਾਯੋਗ ਪਹਿਲ

ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਦੇ ਸਮੁੱਚੇ ਸਟਾਫ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਐਸ.ਆਈ.ਆਰ-2026 ਤਹਿਤ 100% ਐਨੂਮਰੇਸ਼ਨ ਫਾਰਮ ਭਰ ਕੇ ਕੀਤੀ ਸ਼ਲਾਘਾਯੋਗ ਪਹਿਲ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

 ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

 ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

ਮਿਰਗੀ ਦਾ ਹਰ ਮਰੀਜ਼ ਸਨਮਾਨ ਅਤੇ ਬਿਹਤਰ ਇਲਾਜ ਦਾ ਹੱਕਦਾਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਮਿਰਗੀ ਦਾ ਹਰ ਮਰੀਜ਼ ਸਨਮਾਨ ਅਤੇ ਬਿਹਤਰ ਇਲਾਜ ਦਾ ਹੱਕਦਾਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਮੋਗਾ ਸਦਰ ਥਾਣਾ ਗ੍ਰਨੇਡ ਅਟੈਕ : ਪੁਲਸ ਨੇ ਰਵਨੀਤ ਬਿੱਟੂ ਨੂੰ ਥਾਣੇ ਅੰਦਰ ਜਾਣ ਤੋਂ ਰੋਕਿਆ

ਮੋਗਾ ਸਦਰ ਥਾਣਾ ਗ੍ਰਨੇਡ ਅਟੈਕ : ਪੁਲਸ ਨੇ ਰਵਨੀਤ ਬਿੱਟੂ ਨੂੰ ਥਾਣੇ ਅੰਦਰ ਜਾਣ ਤੋਂ ਰੋਕਿਆ

ਧੂਰੀ 'ਚ ਹੋਏ ਦੋਹਰੇ ਕਤਲਕਾਂਡ ਦੀ ਗੁੱਥੀ ਸੁਲਝੀ, 6 ਹਮਲਾਵਰ ਚੜ੍ਹੇ ਪੁਲਸ ਅੜਿੱਕੇ

ਧੂਰੀ 'ਚ ਹੋਏ ਦੋਹਰੇ ਕਤਲਕਾਂਡ ਦੀ ਗੁੱਥੀ ਸੁਲਝੀ, 6 ਹਮਲਾਵਰ ਚੜ੍ਹੇ ਪੁਲਸ ਅੜਿੱਕੇ