Sunday, May 31, 2026
BREAKING
ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਪੰਜਾਬ

ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਦੀਆਂ ਚੋਣ ਤਾਰੀਖ਼ਾਂ ਦਾ ਐਲਾਨ, ਜਾਣੋ ਕਿਸ ਦਿਨ ਪੈਣਗੀਆਂ ਵੋਟਾਂ

11 ਮਈ, 2026 05:51 PM

ਚੰਡੀਗੜ੍ਹ : ਪੰਜਾਬ 'ਚ ਅੱਜ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਰਾਜ ਚੋਣ ਕਮਿਸ਼ਨਰ ਡਾ. ਰਾਜ ਕਮਲ ਚੌਧਰੀ ਵਲੋਂ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪੰਜਾਬ ਦੇ ਰਾਜ ਚੋਣ ਕਮਿਸ਼ਨਰ ਨੇ ਐਲਾਨ ਕੀਤਾ ਹੈ ਕਿ ਪੰਜਾਬ 'ਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੀਆਂ ਚੋਣਾਂ 26 ਮਈ ਨੂੰ ਕਰਵਾਈਆਂ ਜਾਣਗੀਆਂ। ਇਸ ਦੇ ਨਾਲ ਹੀ ਇਨ੍ਹਾਂ ਦੇ ਚੋਣ ਨਤੀਜੇ 29 ਮਈ ਨੂੰ ਐਲਾਨੇ ਜਾਣਗੇ। ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ ਦੇ 5 ਵਜੇ ਤੱਕ ਚੱਲੇਗਾ। ਨਗਰ ਨਿਗਮਾਂ ਮੋਹਾਲੀ, ਮੋਗਾ, ਬਟਾਲਾ, ਬਰਨਾਲਾ, ਕਪੂਰਥਲਾ, ਅਬੋਹਰ, ਬਠਿੰਡਾ ਅਤੇ ਪਠਾਨਕੋਟ ਨਗਰ ਨਿਗਮਾਂ ਲਈ ਚੋਣਾਂ ਹੋਣਗੀਆਂ। ਰਾਜ ਚੋਣ ਕਮਿਸ਼ਨਰ ਨੇ ਦੱਸਿਆ ਕਿ ਅੱਜ ਤੋਂ ਹੀ ਸੂਬੇ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਚੋਣਾਂ ਲਈ 13 ਮਈ ਤੋਂ ਨਾਮਜ਼ਦਗੀਆਂ ਭਰੀਆਂ ਜਾ ਸਕਦੀਆਂ ਹਨ। ਨਾਮਜ਼ਦਗੀਆਂ ਭਰਨ ਦਾ ਆਖ਼ਰੀ ਦਿਨ 16 ਮਈ ਹੋਵੇਗੀ। 18 ਮਈ ਨੂੰ ਸਕਰੂਟਨੀ ਕੀਤੀ ਜਾਵੇਗੀ ਅਤੇ 19 ਮਈ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ।

ਰਾਜ ਚੋਣ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਰਿਟਰਨਿੰਗ ਅਫ਼ਸਰ ਏ. ਡੀ. ਸੀ., ਪੀ. ਸੀ. ਐੱਸ. ਪੱਧਰ ਦੇ ਅਫ਼ਸਰਾਂ ਨੂੰ ਲਾਇਆ ਗਿਆ ਹੈ। ਪੂਰੇ ਸੂਬੇ ਦੇ 2019 ਵਾਰਡਾਂ 'ਚ 3977 ਪੋਲਿੰਗ ਬੂਥ ਬਣਾਏ ਜਾਣਗੇ ਅਤੇ ਹਰ ਪੋਲਿੰਗ ਬੂਥ ਦੀ ਵੀਡੀਓਗ੍ਰਾਫ਼ੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਚੋਣ ਡਿਊਟੀ ਲਈ 35 ਹਜ਼ਾਰ ਤੋਂ ਵੱਧ ਪੁਲਸ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਵਾਰ 36,72,932 ਕੁੱਲ ਵੋਟਰ ਹਨ, ਜਿਨ੍ਹਾਂ 'ਚੋਂ 18,98,990 ਪੁਰਸ਼ ਅਤੇ 17,73,716 ਮਹਿਲਾ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਸਕਣਗੇ। ਦੱਸਣਯੋਗ ਹੈ ਕਿ ਪ੍ਰਸ਼ਾਸਨ ਵੱਲੋਂ ਵਾਰਡਬੰਦੀ ਦਾ ਕੰਮ ਪਹਿਲਾਂ ਹੀ ਮੁਕੰਮਲ ਕੀਤਾ ਜਾ ਚੁੱਕਾ ਹੈ। ਇਨ੍ਹਾਂ ਚੋਣਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦਾ 'ਸੈਮੀਫਾਈਨਲ' ਮੰਨਿਆ ਜਾ ਰਿਹਾ ਹੈ। ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਨੇ ਆਪਣੇ ਆਬਜ਼ਰਵਰ ਤਾਇਨਾਤ ਕਰ ਦਿੱਤੇ ਹਨ ਅਤੇ ਆਪੋ- ਆਪਣੇ ਪੱਧਰ 'ਤੇ ਚੋਣਾਂ ਦੀਆਂ ਤਿਆਰੀਆਂ ਪਹਿਲਾਂ ਹੀ ਸ਼ੁਰੂ ਕਰ ਦਿੱਤੀਆਂ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ

ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ

ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ

ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ

ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ

ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ

ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ

ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ

ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ

ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ