Sunday, September 06, 2026
BREAKING
ਦਿੱਲੀ : ਤਾਸ਼ ਦੇ ਪੱਤਿਆਂ ਵਾਂਗ ਢੇਰੀ ਹੋ ਗਈ ਬਿਲਡਿੰਗ, ਮਲਬੇ ਹੇਠ ਦੱਬੇ ਕਈ ਲੋਕ, ਰੈਸਕਿਊ ਆਪ੍ਰੇਸ਼ਨ ਜਾਰੀ 15 ਸਤੰਬਰ ਨੂੰ ਬੰਦ ਰਹਿਣਗੇ ਪੰਜਾਬ ਦੇ ਸਾਰੇ ਸੇਵਾ ਕੇਂਦਰ! ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਰਕਾਰਾਂ: ਐਡਵੋਕੇਟ ਧਾਮੀ ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ BSNL ਮਾਮਲੇ ’ਚ ਈ. ਡੀ. ਦੀ ਵੱਡੀ ਕਾਰਵਾਈ! 1.50 ਕਰੋੜ ਦੀਆਂ 7 ਜਾਇਦਾਦਾਂ ਕੁਰਕ ਮਲਿਕ ਨੇ ਰੇਲ ਮੰਤਰੀ ਤੋਂ ਪੰਜਾਬ ਲਈ ਅੰਮ੍ਰਿਤਸਰ-ਮੁੰਬਈ ਵੰਦੇ ਭਾਰਤ ਸਲੀਪਰ ਟ੍ਰੇਨ ਚਲਾਉਣ ਦੀ ਕੀਤੀ ਮੰਗ ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ ਇਤਿਹਾਸ ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ ਦਿੱਲੀ ਦੇ ਸਕੂਲ 12ਵੀਂ IPU ਕਾਨਫਰੰਸ 'ਚ ਸ਼ਾਮਲ ਹੋਣ ਉਜ਼ਬੇਕਿਸਤਾਨ ਪਹੁੰਚੇ MP ਰਾਘਵ ਚੱਢਾ ! ਪੇਸ਼ ਕੀਤਾ ਭਾਰਤ ਦਾ ਪੱਖ

ਪੰਜਾਬ

ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ

06 ਸਤੰਬਰ, 2026 06:22 PM

ਜਲੰਧਰ : ਪੰਜਾਬ 'ਚ ਸੜਕਾਂ 'ਤੇ ਲੁੱਟ-ਖੋਹ ਕਰਨ ਦਾ ਬੇਹੱਦ ਖ਼ਤਰਨਾਕ ਤਰੀਕਾ ਸਾਹਮਣੇ ਆਇਆ ਹੈ। ਇਸ ਸਕੈਮ 'ਚ ਲੁਟੇਰੇ ਸੁੰਨਸਾਨ ਸੜਕਾਂ 'ਤੇ ਪਰਸ ਸੁੱਟ ਕੇ ਰਾਹਗੀਰਾਂ, ਖ਼ਾਸ ਕਰਕੇ ਐਕਟਿਵਾ ਸਵਾਰ ਔਰਤਾਂ ਨੂੰ ਆਪਣਾ ਨਿਸ਼ਾਨਾ ਬਣਾ ਰਹੇ ਹਨ। ਇਸ ਨੂੰ ਲੈ ਕੇ ਜਲੰਧਰ ਪੁਲਸ ਵੱਲੋਂ ਹਦਾਇਤਾਂ ਜਾਰੀ ਕਰਦੇ ਹੋਏ ਲੋਕਾਂ ਨੂੰ ਸਕੈਮ ਤੋਂ ਬਚਣ ਲਈ ਸਾਵਧਾਨੀ ਵਰਤਣ ਲਈ ਕਿਹਾ ਹੈ।

ਕਿਵੇਂ ਕੰਮ ਕਰਦਾ ਹੈ ਇਹ 'ਕੈਮੀਕਲ ਪਰਸ ਸਕੈਮ'
ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਹਰਦੀਪ ਸਿੰਘ ਨੇ ਕਿਹਾ ਕਿ ਜਦੋਂ ਕੋਈ ਵਿਅਕਤੀ ਕਿਸੇ ਅਜਿਹੀ ਸੜਕ ਤੋਂ ਲੰਘ ਰਿਹਾ ਹੁੰਦਾ ਹੈ, ਜਿੱਥੇ ਆਲੇ-ਦੁਆਲੇ ਝੋਨੇ ਦੇ ਖੇਤ ਜਾਂ ਸੁੰਨਸਾਨ ਜਗ੍ਹਾ ਹੋਵੇ ਤਾਂ ਸਕੈਮਰ ਉੱਥੇ ਸੜਕ 'ਤੇ ਇਕ ਪਰਸ ਸੁੱਟ ਦਿੰਦੇ ਹਨ। ਰਾਹਗੀਰ ਅਕਸਰ ਪਰਸ ਨੂੰ ਚੁੱਕ ਕੇ ਉਸ ਨੂੰ ਖੋਲ੍ਹ ਲੈਂਦੇ ਹਨ। ਉਹ ਪਰਸ ਦੇ ਮਾਲਕ ਦਾ ਪਤਾ ਲਗਾਉਣ ਲਈ ਉਸ ਵਿੱਚੋਂ ਕੋਈ ਦਸਤਾਵੇਜ਼ (ਜਿਵੇਂ ਕਿ ਆਧਾਰ ਕਾਰਡ ਜਾਂ ਕੋਈ ਐਡਰੈੱਸ ਪਰੂਫ਼) ਜਾਂ ਪਰਸ 'ਚ ਮੌਜੂਦ ਪੈਸੇ ਵੇਖਣ ਲੱਗ ਪੈਂਦੇ ਹਨ। ਇਨ੍ਹਾਂ ਪਰਸਾਂ 'ਤੇ ਕੈਮੀਕਲ ਲੱਗਾ ਹੁੰਦਾ ਹੈ।

ਖ਼ਤਰਨਾਕ ਕੈਮੀਕਲ ਦਾ ਅਸਰ
ਸਕੈਮਰਾਂ ਨੇ ਪਰਸ ਦੇ ਅੰਦਰਲੇ ਪੈਸਿਆਂ (ਨੋਟਾਂ) 'ਤੇ ਇਕ ਖ਼ਾਸ ਕੈਮੀਕਲ ਲਗਾਇਆ ਹੁੰਦਾ ਹੈ। ਜਦੋਂ ਕੋਈ ਵਿਅਕਤੀ ਉਨ੍ਹਾਂ ਪੈਸਿਆਂ ਨੂੰ ਹੱਥ ਲਗਾਉਂਦਾ ਹੈ ਤਾਂ ਉਸ ਦੀਆਂ ਉਂਗਲਾਂ ਚਿਪਚਿਪੀਆਂ ਹੋਣ ਲੱਗਦੀਆਂ ਹਨ। ਇਸ ਦੇ ਬਾਅਦ ਆਮ ਤੌਰ 'ਤੇ ਉਂਗਲਾਂ ਚਿਪਚਿਪੀਆਂ ਹੋਣ 'ਤੇ ਲੋਕ ਤੁਰੰਤ ਉਸ ਚੀਜ਼ ਨੂੰ ਸੁੰਘਣ ਦੀ ਗਲਤੀ ਕਰਦੇ ਹਨ। ਜਿਵੇਂ ਹੀ ਕੋਈ ਇਸ ਕੈਮੀਕਲ ਨੂੰ ਸੁੰਘਦਾ ਹੈ ਤਾਂ ਉਹ ਉੱਥੇ ਹੀ ਬੇਹੋਸ਼ ਹੋ ਜਾਂਦਾ ਹੈ। ਬੇਹੋਸ਼ ਹੋਣ ਤੋਂ ਬਾਅਦ ਹੁੰਦੀ ਹੈ ਲੁੱਟਖੋਹ ਕਰਨ ਵਾਲੇ ਪੀੜਤ ਵਿਅਕਤੀ ਦੇ ਬੇਹੋਸ਼ ਹੁੰਦੇ ਹੀ ਸਕੈਮਰ ਉਸ ਦਾ ਮੋਬਾਇਲ ਫ਼ੋਨ, ਪੈਸੇ ਅਤੇ ਹੋਰ ਕੀਮਤੀ ਸਾਮਾਨ ਲੈ ਕੇ ਫ਼ਰਾਰ ਹੋ ਜਾਂਦੇ ਹਨ ਅਤੇ ਪੀੜਤ ਨੂੰ ਉੱਥੇ ਹੀ ਸੜਕ 'ਤੇ ਬੇਹੋਸ਼ੀ ਦੀ ਹਾਲਤ ਵਿੱਚ ਛੱਡ ਦਿੰਦੇ ਹਨ।

ਬਚਾਅ ਲਈ ਅਹਿਮ ਦਿਸ਼ਾ-ਨਿਰਦੇਸ਼
ਜਲੰਧਰ ਪੁਲਸ ਨੇ ਇਸ ਦੇ ਬਚਾਅ ਲਈ ਅਹਿਮ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਪੁਲਸ ਦਾ ਕਹਿਣਾ ਹੈ ਕਿ ਜੇਕਰ ਸੜਕ 'ਤੇ ਕੋਈ ਵੀ ਪਰਸ ਜਾਂ ਅਜਿਹੀ ਚੀਜ਼ ਪਈ ਵਿਖਾਈ ਦੇਵੇ ਤਾਂ ਉਸ ਨੂੰ ਬਿਲਕੁਲ ਨਾ ਚੁੱਕੋ ਅਤੇ ਨਜ਼ਰਅੰਦਾਜ਼ ਕਰੋ। ਅਜਿਹੀ ਕੋਈ ਵੀ ਸ਼ੱਕੀ ਚੀਜ਼ ਮਿਲਣ 'ਤੇ ਤੁਰੰਤ ਪੁਲਸ ਨੂੰ ਸੂਚਨਾ ਦਿਓ। ਜਲੰਧਰ ਪੁਲਸ ਜਨਤਾ ਦੀ ਸਹਾਇਤਾ ਲਈ ਹਮੇਸ਼ਾ ਤਿਆਰ ਹੈ।

Have something to say? Post your comment

ਅਤੇ ਪੰਜਾਬ ਖਬਰਾਂ

15 ਸਤੰਬਰ ਨੂੰ ਬੰਦ ਰਹਿਣਗੇ ਪੰਜਾਬ ਦੇ ਸਾਰੇ ਸੇਵਾ ਕੇਂਦਰ! ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ

15 ਸਤੰਬਰ ਨੂੰ ਬੰਦ ਰਹਿਣਗੇ ਪੰਜਾਬ ਦੇ ਸਾਰੇ ਸੇਵਾ ਕੇਂਦਰ! ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ

ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਰਕਾਰਾਂ: ਐਡਵੋਕੇਟ ਧਾਮੀ

ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਰਕਾਰਾਂ: ਐਡਵੋਕੇਟ ਧਾਮੀ

BSNL ਮਾਮਲੇ ’ਚ ਈ. ਡੀ. ਦੀ ਵੱਡੀ ਕਾਰਵਾਈ! 1.50 ਕਰੋੜ ਦੀਆਂ 7 ਜਾਇਦਾਦਾਂ ਕੁਰਕ

BSNL ਮਾਮਲੇ ’ਚ ਈ. ਡੀ. ਦੀ ਵੱਡੀ ਕਾਰਵਾਈ! 1.50 ਕਰੋੜ ਦੀਆਂ 7 ਜਾਇਦਾਦਾਂ ਕੁਰਕ

ਮਲਿਕ ਨੇ ਰੇਲ ਮੰਤਰੀ ਤੋਂ ਪੰਜਾਬ ਲਈ ਅੰਮ੍ਰਿਤਸਰ-ਮੁੰਬਈ ਵੰਦੇ ਭਾਰਤ ਸਲੀਪਰ ਟ੍ਰੇਨ ਚਲਾਉਣ ਦੀ ਕੀਤੀ ਮੰਗ

ਮਲਿਕ ਨੇ ਰੇਲ ਮੰਤਰੀ ਤੋਂ ਪੰਜਾਬ ਲਈ ਅੰਮ੍ਰਿਤਸਰ-ਮੁੰਬਈ ਵੰਦੇ ਭਾਰਤ ਸਲੀਪਰ ਟ੍ਰੇਨ ਚਲਾਉਣ ਦੀ ਕੀਤੀ ਮੰਗ

ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ ਇਤਿਹਾਸ

ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ ਇਤਿਹਾਸ

ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ

ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ

ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ

ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਸੰਸਥਾ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਕੀਤੀ

ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਸੰਸਥਾ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਕੀਤੀ

DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ

DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ

ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ

ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ