Friday, September 18, 2026
BREAKING
ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪਰਮਿੰਦਰ ਸਿੰਘ ਗੋਲਡੀ ਨੇ ਬਲਾਕ ਖਰੜ ਦੇ ਸਰਪੰਚਾਂ ਨਾਲ ਕੀਤੀ ਅਹਿਮ ਮੀਟਿੰਗ ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਣੀ ਚਾਹੀਦੀ ਹੈ: ਨਿਤਿਨ ਨਵੀਨ ਪਾਸਪੋਰਟ ਨਿਯਮਾਂ 'ਚ ਵੱਡਾ ਬਦਲਾਅ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਬਦਲੇ ਨਿਯਮ ਪੰਜਾਬ ਭਰ 'ਚ 22 ਤਾਰੀਖ਼ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ, ਪੰਜਾਬੀਆਂ ਨੂੰ ਝੱਲਣੀ ਪੈ ਸਕਦੀ ਹੈ ਪਰੇਸ਼ਾਨੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ ਤਰ੍ਹਾਂ ਕਰਾਂਗੇ ਖ਼ਾਤਮਾ ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਵਿੱਢੀ ਲੜਾਈ ਨੂੰ ਅੰਜਾਮ ਤੱਕ ਲੈ ਕੇ ਜਾਵਾਂਗੇ : ਕੇਵਲ ਸਿੰਘ ਢਿੱਲੋਂ ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਮੰਨ ਲਈਆਂ ਮੰਗਾਂ, ਇਸ ਤਨਖਾਹ ਨਾਲ ਵਧੇਗਾ ਭੱਤਾ ਪਠਾਨਕੋਟ ਤੋਂ ਭਾਜਪਾ ਦੀ ਪਹਿਲੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਆਗਾਜ਼ ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਚੇਤਾਵਨੀ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ 'ਤੇ ਹਮਲਾ

ਪੰਜਾਬ

ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਵਿੱਢੀ ਲੜਾਈ ਨੂੰ ਅੰਜਾਮ ਤੱਕ ਲੈ ਕੇ ਜਾਵਾਂਗੇ : ਕੇਵਲ ਸਿੰਘ ਢਿੱਲੋਂ

18 ਸਤੰਬਰ, 2026 05:52 PM

ਪਠਾਨਕੋਟ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵਲੋਂ ਪੰਜਾਬ 'ਚ ਨਸ਼ਾ ਮੁਕਤੀ ਯਾਤਰਾਵਾਂ ਦਾ ਅੱਜ ਤੋਂ ਆਗਾਜ਼ ਕਰ ਦਿੱਤਾ ਗਿਆ ਹੈ। ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਕੋਈ ਸਿਆਸੀ ਰੈਲੀ ਨਹੀਂ ਹੈ, ਸਗੋਂ ਪੰਜਾਬ ਦੇ ਲੋਕਾਂ ਦੇ ਦਰਦ ਦੱਸਣ ਲਈ ਅਸੀਂ ਸਾਰੇ ਇਕੱਠੇ ਹੋਏ ਹਾਂ। ਉਨ੍ਹਾਂ ਕਿਹਾ ਕਿ ਅਸੀਂ ਸਾਰਿਆਂ ਨੇ ਮਿਲ ਕੇ ਪੰਜਾਬ ਨੂੰ ਨਸ਼ਿਆਂ ਦੀ ਗੁਲਾਮੀ ਤੋਂ ਮੁਕਤ ਕਰਾਉਣ ਦਾ ਹੋਕਾ ਦੇਣਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਇਹ ਹਨ ਕਿ ਇੱਥੇ ਪਿੱਜ਼ੇ ਦੀ ਡਿਲੀਵਰੀ ਲੇਟ ਹੋ ਸਕਦੀ ਹੈ ਪਰ ਚਿੱਟੇ ਦੀ ਡਿਲੀਵਰੀ ਲੇਟ ਨਹੀਂ ਹੁੰਦੀ। ਨਸ਼ਾ ਸਾਡੇ ਨੌਜਵਾਨਾਂ ਨੂੰ ਖਾ ਰਿਹਾ ਹੈ ਅਤੇ ਮਾਵਾਂ-ਭੈਣਾਂ ਸਰਕਾਰਾਂ ਤੋਂ ਜਵਾਬ ਮੰਗਦੀਆਂ ਹਨ। ਕੇਵਲ ਸਿੰਘ ਢਿੱਲੋਂ ਨੇ ਯਾਤਰਾ ਸ਼ੂਰ ਹੋਣ ਤੋਂ ਪਹਿਲਾਂ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ 'ਤੇ ਹੋਏ ਹਮਲੇ ਦੀ ਵੀ ਨਿਖ਼ੇਧੀ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਵਿੱਢੀ ਇਸ ਲੜਾਈ ਨੂੰ ਅਸੀਂ ਅੰਜਾਮ ਤੱਕ ਲੈ ਕੇ ਜਾਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਡੀ. ਜੀ. ਪੀ. ਨੂੰ ਵੀ ਨਸ਼ਾ ਤਸਕਰਾਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਲਈ ਕਹਾਂਗੇ।

Have something to say? Post your comment

ਅਤੇ ਪੰਜਾਬ ਖਬਰਾਂ

ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪਰਮਿੰਦਰ ਸਿੰਘ ਗੋਲਡੀ ਨੇ ਬਲਾਕ ਖਰੜ ਦੇ ਸਰਪੰਚਾਂ ਨਾਲ ਕੀਤੀ ਅਹਿਮ ਮੀਟਿੰਗ

ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪਰਮਿੰਦਰ ਸਿੰਘ ਗੋਲਡੀ ਨੇ ਬਲਾਕ ਖਰੜ ਦੇ ਸਰਪੰਚਾਂ ਨਾਲ ਕੀਤੀ ਅਹਿਮ ਮੀਟਿੰਗ

ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਣੀ ਚਾਹੀਦੀ ਹੈ: ਨਿਤਿਨ ਨਵੀਨ

ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਣੀ ਚਾਹੀਦੀ ਹੈ: ਨਿਤਿਨ ਨਵੀਨ

ਪੰਜਾਬ ਭਰ 'ਚ 22 ਤਾਰੀਖ਼ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ, ਪੰਜਾਬੀਆਂ ਨੂੰ ਝੱਲਣੀ ਪੈ ਸਕਦੀ ਹੈ ਪਰੇਸ਼ਾਨੀ

ਪੰਜਾਬ ਭਰ 'ਚ 22 ਤਾਰੀਖ਼ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ, ਪੰਜਾਬੀਆਂ ਨੂੰ ਝੱਲਣੀ ਪੈ ਸਕਦੀ ਹੈ ਪਰੇਸ਼ਾਨੀ

'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ ਤਰ੍ਹਾਂ ਕਰਾਂਗੇ ਖ਼ਾਤਮਾ

'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ ਤਰ੍ਹਾਂ ਕਰਾਂਗੇ ਖ਼ਾਤਮਾ

ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਮੰਨ ਲਈਆਂ ਮੰਗਾਂ, ਇਸ ਤਨਖਾਹ ਨਾਲ ਵਧੇਗਾ ਭੱਤਾ

ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਮੰਨ ਲਈਆਂ ਮੰਗਾਂ, ਇਸ ਤਨਖਾਹ ਨਾਲ ਵਧੇਗਾ ਭੱਤਾ

ਪਠਾਨਕੋਟ ਤੋਂ ਭਾਜਪਾ ਦੀ ਪਹਿਲੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਆਗਾਜ਼

ਪਠਾਨਕੋਟ ਤੋਂ ਭਾਜਪਾ ਦੀ ਪਹਿਲੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਆਗਾਜ਼

ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਚੇਤਾਵਨੀ

ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਚੇਤਾਵਨੀ

ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ 'ਤੇ ਹਮਲਾ

ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ 'ਤੇ ਹਮਲਾ

ਅੰਮ੍ਰਿਤਸਰ 'ਚ ਵੱਡੀ ਵਾਰਦਾਤ : ਏ.ਐੱਸ.ਆਈ. ਹਰਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ 'ਚ ਵੱਡੀ ਵਾਰਦਾਤ : ਏ.ਐੱਸ.ਆਈ. ਹਰਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਮਨੀ ਲਾਂਡਰਿੰਗ ਮਾਮਲੇ ’ਚ ED ਹੁਣ ਵਿਚੋਲੀਏ ਕ੍ਰਿਸ਼ਨੂ ਤੋਂ ਕਰੇਗੀ ਪੁੱਛਗਿੱਛ

ਮਨੀ ਲਾਂਡਰਿੰਗ ਮਾਮਲੇ ’ਚ ED ਹੁਣ ਵਿਚੋਲੀਏ ਕ੍ਰਿਸ਼ਨੂ ਤੋਂ ਕਰੇਗੀ ਪੁੱਛਗਿੱਛ