Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ ਲਿਆ ਵੱਡਾ ਫੈਸਲਾ

14 ਜੁਲਾਈ, 2026 12:20 PM

ਜਲੰਧਰ/ਚੰਡੀਗੜ੍ਹ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਨਿੱਜੀ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਰੋਕ ਲਾਉਂਦੇ ਹੋਏ ‘ਪੰਜਾਬ ਫੀਸ ਰੈਗੂਲੇਸ਼ਨ ਆਰਡੀਨੈਂਸ-2026’ ਲਾਗੂ ਕਰ ਦਿੱਤਾ ਹੈ। ਨਵੇਂ ਨਿਯਮਾਂ ਤਹਿਤ ਨਿੱਜੀ ਸਕੂਲ ਸਾਲਾਨਾ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ। ਇਸ ਤੋਂ ਵੱਧ ਵਾਧੇ ਲਈ ਰੈਗੂਲੇਟਰੀ ਅਥਾਰਟੀ ਦੀ ਪਹਿਲਾਂ ਮਨਜ਼ੂਰੀ ਲੈਣੀ ਹੋਵੇਗੀ। ਰਾਜਪਾਲ ਨੇ ‘ਦ ਪੰਜਾਬ ਰੈਗੂਲੇਸ਼ਨ ਆਫ਼ ਫੀ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ, 2026’ ’ਤੇ ਦਸਤਖਤ ਕਰ ਦਿੱਤੇ ਹਨ।

 

ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਜਿਨ੍ਹਾਂ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਵਿਚ ਕੁੱਲ 15 ਫੀਸਦੀ ਤੋਂ ਵੱਧ ਫੀਸ ਵਧਾਈ ਹੈ, ਉਨ੍ਹਾਂ ਨੂੰ ਮਾਪਿਆਂ ਤੋਂ ਵਸੂਲੀ ਗਈ ਵਾਧੂ ਰਕਮ ਵਾਪਸ ਕਰਨੀ ਪਵੇਗੀ। ਸੂਬੇ ਦੇ ਕਰੀਬ 7,800 ਨਿੱਜੀ ਸਕੂਲਾਂ ਵਿਚ ਪੜ੍ਹ ਰਹੇ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਫੈਸਲੇ ਨਾਲ ਰਾਹਤ ਮਿਲੇਗੀ।

 

ਸਾਰੇ ਨਿੱਜੀ ਸਕੂਲਾਂ ਨੂੰ ਅਗਲੇ 10 ਦਿਨਾਂ ਵਿਚ ਪਿਛਲੇ ਚਾਰ ਸਾਲਾਂ ਦੀ ਫੀਸ ਦਾ ਪੂਰਾ ਵੇਰਵਾ ਸਰਕਾਰੀ ਪੋਰਟਲ ’ਤੇ ਅਪਲੋਡ ਕਰਨਾ ਹੋਵੇਗਾ। ਸਕੂਲਾਂ ਵੱਲੋਂ ਵਸੂਲੇ ਜਾਣ ਵਾਲੇ ਟ੍ਰਾਂਸਪੋਰਟੇਸ਼ਨ ਚਾਰਜ, ਬਿਲਡਿੰਗ ਫੰਡ ਅਤੇ ਹੋਰ ਖਰਚੇ ਵੀ ਫੀਸ ਦਾ ਹਿੱਸਾ ਮੰਨੇ ਜਾਣਗੇ। ਸਰਕਾਰ ਅਸਲ ਫੀਸ ਵਸੂਲੀ ਦਾ ਪਤਾ ਲਾਉਣ ਲਈ ਫਾਰੈਂਸਿਕ ਆਡਿਟ ਵੀ ਕਰਵਾ ਸਕਦੀ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ