Sunday, April 26, 2026
BREAKING
ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ 'ਦਬਾਅ ਹੇਠ ਨਹੀਂ ਕਰਾਂਗੇ ਗੱਲ਼ਬਾਤ'! ਈਰਾਨੀ ਰਾਸ਼ਟਰਪਤੀ ਦੀ ਟਰੰਪ ਨੂੰ ਦੋ ਟੁੱਕ ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ... ਪੱਛਮੀ ਬੰਗਾਲ 'ਚ ਗਰਜੇ ਤੇਜਸਵੀ ਯਾਦਵ, ਕਿਹਾ- ਚੌਥੀ ਵਾਰ CM ਬਣਨਗੇ ਮਮਤਾ ਬਨਰਜੀ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ, 18 ਹਜ਼ਾਰ ਗਰੁੱਪ-ਡੀ ਕਰਮਚਾਰੀਆਂ ਦੀ ਚਮਕੇਗੀ ਕਿਸਮਤ

ਪੰਜਾਬ

ਪੰਜਾਬ 'ਚ ਫੜਿਆ ਗਿਆ ਵੱਡਾ ਗਿਰੋਹ, ਡੀਜੀਪੀ ਗੌਰਵ ਯਾਦਵ ਨੇ ਕੀਤਾ ਖ਼ੁਲਾਸਾ

04 ਸਤੰਬਰ, 2025 05:33 PM

ਚੰਡੀਗੜ੍ਹ/ਅੰਮ੍ਰਿਤਸਰ : ਖੁਫੀਆ ਇਤਲਾਹ 'ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਸੰਗਠਿਤ ਹਥਿਆਰ ਅਤੇ ਹਵਾਲਾ ਨੈੱਟਵਰਕ ਵਿਚ ਸ਼ਾਮਲ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਰੀ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਕੋਟ ਮਹਿਤਾਬ ਦੇ ਵਸਨੀਕ ਹਰਪ੍ਰੀਤ ਸਿੰਘ (23), ਤਰਨਤਾਰਨ ਦੇ ਪਿੰਡ ਸੁਰਸਿੰਘ ਦੇ ਵਸਨੀਕ ਗੁਰਪਾਲ ਸਿੰਘ (21) ਅਤੇ ਤਰਨਤਾਰਨ ਦੇ ਪਿੰਡ ਵਾਇਰਿੰਗ ਦੇ ਵਸਨੀਕ ਰਣਜੋਧ ਸਿੰਘ (33) ਵਜੋਂ ਹੋਈ ਹੈ। ਪੁਲਸ ਟੀਮਾਂ ਨੇ 2.02 ਕਿਲੋ ਹੈਰੋਇਨ, ਚਾਰ ਪਿਸਤੌਲ - ਇੱਕ ਗਲੌਕ ਅਤੇ ਤਿੰਨ .30 ਬੋਰ ਪਿਸਤੌਲ ਅਤੇ 3.5 ਲੱਖ ਰੁਪਏ ਹਵਾਲਾ ਮਨੀ ਵੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਉਕਤ ਮੁਲਜ਼ਮਾਂ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਗਿਰੋਹ ਪਾਕਿਸਤਾਨ ਤੋਂ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਕਰਨ ਲਈ ਡਰੋਨ ਦੀ ਵਰਤੋਂ ਕਰਦਾ ਸੀ ਅਤੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਸਰਗਰਮ ਸੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ, ਹਰਪ੍ਰੀਤ ਸਿੰਘ ਅਤੇ ਗੁਰਪਾਲ ਸਿੰਘ, ਜੋ ਪਹਿਲਾਂ ਮਲੇਸ਼ੀਆ ਗਏ ਸਨ, ਸਰਹੱਦ ਪਾਰ ਦੇ ਤਸਕਰਾਂ ਦੇ ਸੰਪਰਕ ਵਿਚ ਸਨ। ਡੀਜੀਪੀ ਨੇ ਕਿਹਾ ਕਿ ਥਾਣਾ ਗੇਟ ਹਕੀਮਾਂ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿਚ ਅਗਲੇ -ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਗਠਜੋੜ ਦਾ ਪੂਰੀ ਤਰਾਂ ਪਰਦਾਫਾਸ਼ ਕੀਤਾ ਜਾ ਸਕੇ।

ਪੁਲਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਮੁਲਜ਼ਮ ਹਰਪ੍ਰੀਤ ਅਤੇ ਗੁਰਪਾਲ ਨੂੰ ਪਹਿਲਾਂ ਮੋਟਰਸਾਈਕਲ ਸਮੇਤ 220 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਗ੍ਰਿਫ਼ਤਾਰ ਮੁਲਜ਼ਮ ਹਰਪ੍ਰੀਤ ਅਤੇ ਗੁਰਪਾਲ ਦੇ ਖੁਲਾਸੇ 'ਤੇ, ਪੁਲਸ ਟੀਮਾਂ ਨੇ ਨਿਰਧਾਰਤ ਸਥਾਨ ਤੋਂ 1.8 ਕਿਲੋਗ੍ਰਾਮ ਹੋਰ ਹੈਰੋਇਨ ਅਤੇ ਦੋ .30 ਬੋਰ ਪਿਸਤੌਲ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਹਰਪ੍ਰੀਤ 2023 ਵਿਚ ਮਲੇਸ਼ੀਆ ਗਿਆ ਸੀ ਅਤੇ 7 ਮਹੀਨਿਆਂ ਬਾਅਦ ਵਾਪਸ ਪਰਤਿਆ ਸੀ, ਜਦੋਂ ਕਿ ਗੁਰਪਾਲ 2022 ਵਿਚ ਮਲੇਸ਼ੀਆ ਗਿਆ ਸੀ ਅਤੇ 2023 ਵਿਚ ਵਾਪਸ ਆਇਆ ਸੀ। ਉਹ ਮਲੇਸ਼ੀਆ ਵਿਚ ਇਕ ਦੂਜੇ ਨੂੰ ਨਹੀਂ ਜਾਣਦੇ ਸਨ,ਪਰ ਦੋਵੇਂ ਪਾਕਿਸਤਾਨ ਅਧਾਰਤ ਇਕ ਤਸਕਰ ਦੇ ਸੰਪਰਕ ਵਿਚ ਸੀ ਅਤੇ ਉਸਦੇ ਨਿਰਦੇਸ਼ਾਂ 'ਤੇ ਉਨ੍ਹਾਂ (ਉਕਤ ਮੁਲਜ਼ਮਾਂ)ਨੂੰ ਖੇਪਾਂ ਉੱਪਲੱਬਧ ਹੋਈਆਂ ਸਨ।

ਸੀਪੀ ਨੇ ਕਿਹਾ ਕਿ ਗੁਰਪਾਲ ਸਿੰਘ ਦੇ ਹੋਰ ਖੁਲਾਸੇ 'ਤੇ ਜਾਂਚ ਦੌਰਾਨ ਇਕ ਹੋਰ ਮੁਲਜ਼ਮ ਰਣਜੋਧ ਨੂੰ ਨਾਮਜ਼ਦ ਕੀਤਾ ਗਿਆ ਸੀ, ਜਿਸਨੂੰ ਦੋ ਪਿਸਤੌਲਾਂ ਅਤੇ 3.5 ਲੱਖ ਰੁਪਏ ਦੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਡਰੱਗ ਮਨੀ ਤਸਕਰੀ ਦੇ ਵਪਾਰ ਨਾਲ ਸਬੰਧਤ ਸੀ, ਜਿਸਨੂੰ ਹਵਾਲਾ ਰਾਹੀਂ ਪਾਕਿਸਤਾਨ ਭੇਜਿਆ ਜਾਣਾ ਸੀ। ਇਸ ਸਬੰਧ ਵਿਚ ਪੁਲਸ ਸਟੇਸ਼ਨ ਗੇਟ ਹਕੀਮਾਂ ਅੰਮ੍ਰਿਤਸਰ ਵਿਖੇ ਐੱਨਡੀਪੀਐੱਸ ਐਕਟ ਦੀ ਧਾਰਾ 21ਸੀ, 27ਏ, 27ਬੀ ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐੱਫਆਈਆਰ ਨੰਬਰ 235 ਮਿਤੀ 30.08.25 ਤਹਿਤ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ