Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਪੰਜਾਬ 'ਚ ਬਣੇ ਮੌਜੂਦਾ ਹਾਲਾਤ ਨੂੰ ਦੇਖਦਿਆਂ ਭਾਜਪਾ ਦਾ ਵੱਡਾ ਫ਼ੈਸਲਾ

28 ਅਗਸਤ, 2025 06:05 PM

ਚੰਡੀਗੜ੍ਹ : ਪੰਜਾਬ ਵਿਚ ਆਏ ਹੜ੍ਹਾਂ ਨੂੰ ਦੇਖਦਿਆਂ ਪੰਜਾਬ ਵਿਚ ਭਾਜਪਾ ਦੇ ਸੇਵਾਦਾਰ ਆ ਗਏ ਤੁਹਾਡੇ ਦੁਆਰ ਮੁਹਿੰਮ ਤਹਿਤ ਲਗਾਏ ਜਾ ਰਹੇ ਜਨ ਭਲਾਈ ਕੈਂਪ ਮੁਲਤਵੀ ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਦਿੱਤੀ ਹੈ। ਜਾਖੜ ਨੇ ਕਿਹਾ ਕਿ ਹੜ੍ਹਾਂ ਦੀ ਸਥਿਤੀ ਆਮ ਹੁੰਦੇ ਹੀ, ਪੰਜਾਬ ਵਿਚ ਗਰੀਬਾਂ, ਬੇਰੁਜ਼ਗਾਰਾਂ, ਕਿਸਾਨਾਂ, ਦਲਿਤਾਂ, ਔਰਤਾਂ ਅਤੇ ਨੌਜਵਾਨਾਂ ਦੀ ਭਲਾਈ ਲਈ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਨ ਭਲਾਈ ਯੋਜਨਾਵਾਂ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਫਿਰ ਤੋਂ ਸੂਬੇ ਭਰ ਵਿਚ ਕੈਂਪ ਲਗਾਏ ਜਾਣਗੇ।

ਸੂਤਰਾਂ ਮੁਤਾਬਕ ਜਾਖੜ ਨੇ ਕਿਹਾ ਕਿ ਪੰਜਾਬ ਵਿਚ ਜੋ ਹਾਲਾਤ ਬਣੇ ਹੋਏ ਹਨ, ਇਸ ਨੂੰ ਦੇਖਦੇ ਹੋਏ ਸੀਨੀਅਰ ਭਾਜਪਾ ਆਗੂ ਅਤੇ ਵਰਕਰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਲਿਹਾਜ਼ਾ ਇਹ ਸਮਾਜ ਭਲਾਈ ਕੈਂਪ ਕੁਝ ਸਮੇਂ ਲਈ ਮੁਲਤਵੀ ਕਰ ਦਿੱਤੇ ਗਏ ਹਨ। ਜਿਵੇਂ ਹੀ ਹਾਲਾਤ ਅਨੁਕੂਲ ਹੋਣਗੇ ਤਾਂ ਇਹ ਕੈਂਪ ਮੁੜ ਤੋਂ ਲਗਾਏ ਜਾਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ