Tuesday, April 14, 2026
BREAKING
ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ* ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼ ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ  ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ ਟਰੰਪ ਦੇ ਐਲਾਨ ਨੇ ਪਾਕਿਸਤਾਨ 'ਚ ਮਚਾਈ ਤਰਥੱਲੀ, ਸ਼ੇਅਰ ਬਾਜ਼ਾਰ 7000 ਅੰਕ ਡਿੱਗਿਆ

ਪੰਜਾਬ

ਪੰਜਾਬ 'ਚ ਬਿਜਲੀ ਬਿੱਲ ਨਾ ਭਰਨ ਵਾਲਿਆਂ ਲਈ ਬੁਰੀ ਖ਼ਬਰ, ਪਾਵਰਕਾਮ ਨੇ ਕਰ 'ਤੀ ਵੱਡੀ ਕਾਰਵਾਈ

22 ਫ਼ਰਵਰੀ, 2026 07:14 PM

ਖਰੜ : ਬਕਾਇਆ ਬਿਜਲੀ ਬਿੱਲਾਂ ਖ਼ਿਲਾਫ਼ ਸਖ਼ਤ ਰੁਖ ਅਪਣਾਉਂਦਿਆਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ.ਸੀ. ਐੱਲ.) ਨੇ ਖਰੜ ਸਮੇਤ ਪੰਜ ਡਵੀਜ਼ਨਾਂ ’ਚ ਇਕੱਠੇ ਵਿਸ਼ੇਸ਼ ਮੁਹਿੰਮ ਚਲਾ ਕੇ ਵੱਡੀ ਕਾਰਵਾਈ ਕੀਤੀ। ਮੁਹਿੰਮ ਦੌਰਾਨ ਜਿੱਥੇ ਕਰੀਬ 1.29 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ, ਉੱਥੇ ਹੀ ਬਕਾਇਆ ਬਿੱਲ ਨਾ ਭਰਨ ਵਾਲੇ 1014 ਖ਼ਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਅਸਥਾਈ ਤੌਰ ’ਤੇ ਕੱਟ ਦਿੱਤੇ ਗਏ। ਪਾਵਰਕਾਮ ਵੱਲੋਂ ਇਹ ਮੁਹਿੰਮ ਮੁੱਖ ਇੰਜੀਨੀਅਰ ਦੱਖਣ ਜ਼ੋਨ ਇੰਜ. ਆਰ. ਕੇ. ਮਿੱਤਲ ਤੇ ਡਿਪਟੀ ਮੁੱਖ ਇੰਜੀਨੀਅਰ ਡੀ. ਐੱਸ. ਸਰਕਲ ਰੋਪੜ ਇੰਜ. ਮੋਹਿਤ ਸੂਦ ਦੀ ਨਿਗਰਾਨੀ ਹੇਠ ਚਲਾਈ ਗਈ।

ਇਹ ਕਾਰਵਾਈ ਖਰੜ, ਕੁਰਾਲੀ, ਸਮਰਾਲਾ, ਰੋਪੜ ਅਤੇ ਅਨੰਦਪੁਰ ਸਾਹਿਬ ਡਵੀਜ਼ਨਾਂ ’ਚ ਇਕੱਠੇ ਸ਼ੁਰੂ ਕੀਤੀ ਗਈ, ਜਿਸ ਦਾ ਮਕਸਦ ਲੰਬੇ ਸਮੇਂ ਤੋਂ ਬਕਾਇਆ ਰਕਮ ਦੀ ਵਸੂਲੀ ਕਰਕੇ ਨਿਗਮ ਦੀ ਰੈਵਨਿਊ ਸਥਿਤੀ ਮਜ਼ਬੂਤ ਕਰਨਾ ਹੈ। ਇਸ ਸਬੰਧੀ ਇੰਜ. ਇੰਦਰਪ੍ਰੀਤ ਸਿੰਘ (ਏ. ਐੱਸ. ਈ.) ਖਰੜ ਨੇ ਦੱਸਿਆ ਕਿ 315 ਖਪਤਕਾਰਾਂ ਨੇ ਮੌਕੇ ’ਤੇ ਹੀ ਆਪਣੇ ਬਕਾਇਆ ਬਿੱਲ ਜਮ੍ਹਾਂ ਕਰਵਾਏ, ਜਿਸ ਨਾਲ ਨਿਗਮ ਨੂੰ ਕਰੀਬ 1.29 ਕਰੋੜ ਰੁਪਏ ਦੀ ਆਮਦਨ ਹੋਈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਖ਼ਪਤਕਾਰਾਂ ਨੇ ਵਾਰ-ਵਾਰ ਨੋਟਿਸਾਂ ਦੇ ਬਾਵਜੂਦ ਭੁਗਤਾਨ ਨਹੀਂ ਕੀਤਾ, ਉਨ੍ਹਾਂ ਦੇ ਕੁਨੈਕਸ਼ਨ ਕੱਟੇ ਗਏ ਹਨ ਤੇ ਇਨ੍ਹਾਂ ਡਿਫ਼ਾਲਟਰਾਂ ’ਤੇ ਕਰੀਬ 3.7 ਕਰੋੜ ਰੁਪਏ ਦੀ ਰਕਮ ਬਕਾਇਆ ਹੈ।

ਅਧਿਕਾਰੀਆਂ ਨੇ ਖ਼ਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਕਾਇਆ ਬਿੱਲ ਤੁਰੰਤ ਜਮ੍ਹਾਂ ਕਰਵਾਉਣ, ਨਹੀਂ ਤਾਂ ਬਿਨਾਂ ਕਿਸੇ ਅਗਾਊਂ ਸੂਚਨਾ ਦੇ ਕੁਨੈਕਸ਼ਨ ਕੱਟਣ ਦੀ ਕਾਰਵਾਈ ਜਾਰੀ ਰਹੇਗੀ। ਅਧਿਕਾਰੀਆਂ ਨੇ ਖ਼ਪਤਕਾਰਾਂ ਨੂੰ ‘ਪੀ. ਐੱਸ. ਪੀ. ਸੀ. ਐੱਲ. ਕੰਜ਼ਿਊਮਰ’ ਐਪ ਰਾਹੀਂ ਬਿਜਲੀ ਬਿੱਲਾਂ ਦਾ ਆਨਲਾਈਨ ਭੁਗਤਾਨ, ਬਿੱਲਾਂ ਦੀ ਜਾਣਕਾਰੀ ਪ੍ਰਾਪਤ ਕਰਨ, ਸ਼ਿਕਾਇਤ ਦਰਜ ਕਰਨ ਅਤੇ ਹੋਰ ਸੇਵਾਵਾਂ ਦਾ ਲਾਭ ਆਸਾਨੀ ਨਾਲ ਲਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਧਾਨ ਅਤੇ ਗਰਮੀ ਦੇ ਮੌਸਮ ਨੂੰ ਧਿਆਨ ’ਚ ਰੱਖਦਿਆਂ ਨਿਗਮ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਡਿਸਟ੍ਰੀਬਿਊਸ਼ਨ ਟ੍ਰਾਂਸਫਾਰਮਰਾਂ ਦੀ ਵਿਸ਼ਾਲ ਪੱਧਰ ’ਤੇ ਮੇਂਟੇਨੈਂਸ ਅਤੇ ਸਮਰੱਥਾ ਵਧਾਉਣ ਦਾ ਕੰਮ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਤੇ ਹੋਰ ਖ਼ਪਤਕਾਰਾਂ ਨੂੰ ਭਰੋਸੇਯੋਗ ਬਿਜਲੀ ਸਪਲਾਈ ਮਿਲ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼

ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼

ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ 

ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ 

ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ

ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ

ਅੰਮ੍ਰਿਤਸਰ ਦੇ ਥਾਣੇ 'ਚ ਗ੍ਰਨੇਡ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ

ਅੰਮ੍ਰਿਤਸਰ ਦੇ ਥਾਣੇ 'ਚ ਗ੍ਰਨੇਡ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ