Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਪੰਜਾਬ 'ਚ ਬੇਅਦਬੀ ਬਾਰੇ ਕਾਨੂੰਨ ਨੂੰ ਲੈ ਕੇ ਨਵੀਂ ਅਪਡੇਟ! ਕਮੇਟੀ ਜਲਦੀ ਹੀ ਸੌਂਪੇਗੀ ਰਿਪੋਰਟ

04 ਜਨਵਰੀ, 2026 01:37 PM

ਜਲੰਧਰ/ਚੰਡੀਗੜ੍ਹ :  ਧਾਰਮਿਕ ਗ੍ਰੰਥਾਂ ਦੀ ਬੇਅਦਬੀ ਲਈ ਪੰਜਾਬ ਵਿਚ ਜਲਦੀ ਸਖ਼ਤ ਕਾਨੂੰਨ ਬਣੇਗਾ। ਇਸ ਨੂੰ ਲੈ ਕੇ ਵਿਧਾਨ ਸਭਾ ਕਮੇਟੀ ਜਲਦੀ ਆਪਣੀ ਰਿਪੋਰਟ ਪੇਸ਼ ਕਰੇਗੀ। ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਜੁਆਇੰਟ ਸੈਕਟਰੀ ਬਲਤੇਜ ਪੰਨੂੰ ਨੇ ਦਿੱਤੀ। ਪੰਨੂੰ ਨੇ ਇਹ ਵੀ ਕਿਹਾ ਕਿ ਇਹ ਕਾਨੂੰਨ ਸਾਰੇ ਧਰਮਾਂ ਦੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ 'ਤੇ ਲਾਗੂ ਰਹੇਗਾ। ਇਸ ਕਾਨੂੰਨ ਦੇ ਤਹਿਤ ਬੇਅਦਬੀ ਦੇ ਦੋਸ਼ੀ ਨੂੰ ਉਮਰਕੈਦ ਅਤੇ ਬੇਅਦਬੀ ਦੀ ਕੋਸ਼ਿਸ਼ ਕਰਨ 'ਤੇ 3 ਤੋਂ ਲੈ ਕੇ 5 ਸਾਲ ਤੱਕ ਕੈਦ ਦੀ ਵਿਵਸਥਾ ਕੀਤੀ ਗਈ ਹੈ। 

ਇੰਨਾ ਹੀ ਨਹੀਂ ਇਹ ਕਾਨੂੰਨ ਇੰਨਾ ਸਖ਼ਤ ਹੈ ਕਿ ਦੋਸ਼ੀ ਨੂੰ ਜ਼ਮਾਨਤ ਨਹੀਂ ਦਿੱਤੀ ਜਾਵੇਗੀ ਅਤੇ ਨਾ ਹੀ ਕੋਈ ਰਾਜੀਨਾਮਾ ਕੀਤਾ ਜਾ ਸਕੇਗਾ। ਇਸ ਕਾਨੂੰਨ ਲਈ ਬਿੱਲ 15 ਜੁਲਾਈ ਨੂੰ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਸੀ ਜਿਸ ਤੋਂ ਬਾਅਦ ਇਸ ਨੂੰ ਇੱਕ ਕਮੇਟੀ ਨੂੰ ਭੇਜਿਆ ਗਿਆ ਸੀ। 'ਆਪ' ਦਾ ਇਹ ਬਿਆਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਸਰਕਾਰ ਨੂੰ ਬੇਅਦਬੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਬੇਨਤੀ ਤੋਂ ਬਾਅਦ ਆਇਆ ਹੈ।

ਉਨ੍ਹਾਂ ਕਿਹਾ ਕਿ ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਕੱਲ੍ਹ ਬਿਆਨ ਦਿੱਤਾ ਸੀ ਕਿ ਪੰਜਾਬ ਸਰਕਾਰ ਨੂੰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਬੇਅਦਬੀ ਦੀ ਕੋਸ਼ਿਸ਼ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੁਝਾਅ ਮਾਣਯੋਗ ਹੈ। ਸਰਕਾਰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਪ੍ਰਸਤਾਵ ਲੈ ਕੇ ਆਈ ਸੀ। ਇਸ ਮਾਮਲੇ ਵਿੱਚ ਵਿਧਾਨ ਸਭਾ ਦੀ ਇਕ ਕਮੇਟੀ ਬਣਾਈ ਗਈ ਹੈ।

ਇਹ ਕਾਨੂੰਨ ਸਾਰੇ ਧਾਰਮਿਕ ਗ੍ਰੰਥਾਂ 'ਤੇ ਲਾਗੂ ਹੋਵੇਗਾ, ਭਾਵੇਂ ਉਨ੍ਹਾਂ ਦਾ ਧਰਮ ਕੋਈ ਵੀ ਹੋਵੇ 
ਪੰਨੂ ਨੇ ਅੱਗੇ ਕਿਹਾ ਕਿ ਕਮੇਟੀ ਨੇ ਵੱਖ-ਵੱਖ ਧਰਮਾਂ ਦੇ ਲੋਕਾਂ ਨਾਲ ਕਈ ਮੀਟਿੰਗਾਂ ਕੀਤੀਆਂ ਹਨ। ਲੋਕਾਂ ਤੋਂ ਸਾਰੇ ਸੁਝਾਅ ਲਏ ਗਏ ਹਨ। ਇਹ ਕਮੇਟੀ ਜਲਦੀ ਹੀ ਆਪਣੀ ਰਿਪੋਰਟ ਪੇਸ਼ ਕਰੇਗੀ ਅਤੇ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਵਿਧਾਨ ਸਭਾ ਵਿੱਚ ਬਣਾਇਆ ਜਾਵੇਗਾ। ਬੇਅਦਬੀ ਦੇ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਨ੍ਹਾਂ ਦਾ ਧਰਮ ਕੋਈ ਵੀ ਹੋਵੇ। ਸਰਕਾਰ ਜਲਦੀ ਹੀ ਸਖ਼ਤ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਪੂਰੀ ਕਰੇਗੀ। ਇਹ ਸੂਬੇ ਦਾ ਕਾਨੂੰਨ ਹੋਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼