Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਪੰਜਾਬ 'ਚ ਬੇਅਦਬੀ ਮਾਮਲਿਆਂ 'ਤੇ ਸਜ਼ਾ ਲਈ ਆਵੇਗਾ ਨਵਾਂ ਕਾਨੂੰਨ, CM ਮਾਨ ਨੇ ਕਰ 'ਤਾ ਐਲਾਨ

29 ਜੂਨ, 2025 04:44 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸਬੰਧੀ ਮਾਮਲਿਆਂ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਕਾਨੂੰਨ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਇਹ ਪ੍ਰਕਿਰਿਆ ਜਲਦੀ ਹੀ ਪੂਰੀ ਕੀਤੀ ਜਾਵੇਗੀ ਅਤੇ ਇਸ ਮੁੱਦੇ ’ਤੇ ਜਲਦੀ ਕੈਬਨਿਟ ਮੀਟਿੰਗ ਵੀ ਸੱਦੀ ਜਾਵੇਗੀ। ਆਪਣੀ ਸਰਕਾਰੀ ਰਿਹਾਇਸ਼ ਵਿਖੇ ਅਧਿਕਾਰੀਆਂ ਅਤੇ ਸਰਬ ਧਰਮ ਬੇਅਦਬੀ ਰੋਕੋ ਕਾਨੂੰਨ ਮੋਰਚਾ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਮੁੱਚੀ ਦੁਨੀਆਂ ਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਰਸਤਾ ਦਿਖਾਇਆ ਹੈ।

ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਮਾਜਵਾਦ ਅਤੇ ਧਰਮ ਨਿਰਪੱਖਤਾ ਦੇ ਵਿਲੱਖਣ ਸੁਮੇਲ ਦੇ ਨਾਲ-ਨਾਲ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰੇ ਦਾ ਪ੍ਰਤੀਕ ਹੈ। ਮੁੱਖ ਮੰਤਰੀ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਕ ਠੋਸ ਸੂਬਾਈ ਕਾਨੂੰਨ ਬਣਾਉਣ ਲਈ ਸਰਕਾਰ ਵੱਲੋਂ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕੀਤਾ ਜਾਵੇਗਾ ਤਾਂ ਜੋ ਅਪਰਾਧੀਆਂ ਨੂੰ ਸਖ਼ਤ ਸਜ਼ਾ ਯਕੀਨੀ ਬਣਾਈ ਜਾ ਸਕੇ। ਹਰ ਇਕ ਲਈ ਨਿਆਂ ਨੂੰ ਯਕੀਨੀ ਬਣਾਉਣ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮਾਨ ਨੇ ਕਿਹਾ ਕਿ ਇਨ੍ਹਾਂ ਬੇਅਦਬੀ ਦੀਆਂ ਘਟਨਾਵਾਂ ’ਚ ਸਿੱਧੇ ਜਾਂ ਅਸਿੱਧੇ ਤੌਰ 'ਤੇ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਮੁਲਜ਼ਮਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ।

ਸੂਬਾ ਸਰਕਾਰ ਕਾਨੂੰਨ ਦਾ ਖਰੜਾ ਤਿਆਰ ਕਰਨ ਲਈ ਧਾਰਮਿਕ ਸੰਗਠਨਾਂ ਸਮੇਤ ਸਾਰੇ ਭਾਈਵਾਲਾਂ ਨਾਲ ਸਲਾਹ-ਮਸ਼ਵਰਾ ਕਰੇਗੀ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਕਾਨੂੰਨ ’ਚ ਸ਼ਾਮਲ ਕੀਤਾ ਜਾਵੇਗਾ। ਭਾਰਤੀ ਨਿਆਂ ਸੰਹਿਤਾ (ਬੀ. ਐੱਨ. ਐੱਸ.) ’ਚ ਧਾਰਮਿਕ ਸਥਾਨਾਂ ਬਾਰੇ ਤਾਂ ਸਪੱਸ਼ਟ ਉਪਬੰਧ ਹਨ ਪਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਬਾਰੇ ਇਸ ’ਚ ਕੋਈ ਉਪਬੰਧ ਨਹੀਂ ਕੀਤਾ ਗਿਆ ਕਿਉਂਕਿ ਇਹ ਵਿਸ਼ਾ ਸਮਵਰਤੀ ਸੂਚੀ ਦੇ ਅਧੀਨ ਆਉਂਦਾ ਹੈ, ਇਸ ਲਈ ਰਾਜ ਕੋਲ ਅਜਿਹਾ ਕਾਨੂੰਨ ਬਣਾਉਣ ਦਾ ਅਧਿਕਾਰ ਹੈ ਅਤੇ ਇਸ ਲਈ ਕਾਨੂੰਨੀ ਰਾਏ ਲਈ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ