Tuesday, February 24, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਪੰਜਾਬ

ਪੰਜਾਬ 'ਚ ਭਗਵਾਨਪੁਰੀਆ ਗੈਂਗ ਦੇ ਗੈਂਗਸਟਰਾਂ ਦਾ ਵੱਡਾ ਐਨਕਾਊਂਟਰ! ਚੱਲੀਆਂ ਤਾੜ-ਤਾੜ ਗੋਲ਼ੀਆਂ

25 ਦਸੰਬਰ, 2025 04:46 PM

ਜਲੰਧਰ : ਪੰਜਾਬ ਵਿਚ ਵੱਡਾ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ 'ਚ ਪੁਲਸ ਅਤੇ ਸ਼ੂਟਰਾਂ ਵਿਚਕਾਰ ਫਾਇਰਿੰਗ ਹੋਈ। ਇਹ ਐਨਕਾਊਂਟਰ ਪਿੰਡ ਬੁਲੰਦਪੁਰ ਵਿਚ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਸ਼ੂਟਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਹਨ। ਪੁਲਸ ਨੇ ਬੁਲੰਦਪੁਰ ਨੇੜੇ ਦੋ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਨ੍ਹਾਂ ਨੇ ਪੁਲਸ ਪਾਰਟੀ 'ਤੇ ਫਾਇਰਿੰਗ ਕਰ ਦਿੱਤੀ। ਜਵਾਬੀ ਕਾਰਵਾਈ ਵਿਚ ਪੁਲਸ ਵੱਲੋਂ ਵੀ ਫਾਇਰਿੰਗ ਕੀਤੀ ਗਈ। ਗੋਲ਼ੀਬਾਰੀ ਦੌਰਾਨ ਦੋਵੇਂ ਸ਼ੂਟਰ ਜ਼ਖ਼ਮੀ ਹੋ ਗਏ। ਪੁਲਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ।

ਬੁਲੰਦਪੁਰ ਵਿੱਚ ਹੋਏ ਮੁਕਾਬਲੇ ਦੌਰਾਨ ਸ਼ੂਟਰਾਂ ਅਤੇ ਸੀ. ਆਈ. ਏ. ਕਰਮਚਾਰੀਆਂ ਦੋਵਾਂ ਵੱਲੋਂ 15 ਤੋਂ ਵੱਧ ਗੋਲ਼ੀਆਂ ਚਲਾਈਆਂ ਗਈਆਂ। ਦੋਵਾਂ ਸ਼ੂਟਰਾਂ ਨੂੰ ਸੀ. ਆਈ. ਏ. ਕਰਮਚਾਰੀਆਂ ਨੇ ਫੜ ਲਿਆ ਅਤੇ ਇਲਾਜ ਲਈ ਸਿਵਲ ਹਸਪਤਾਲ ਭੇਜ ਦਿੱਤਾ। ਮੁਕਾਬਲੇ ਦੀ ਜਾਣਕਾਰੀ ਮਿਲਣ 'ਤੇ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਹੋਰ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚੇ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਗੈਂਗਸਟਰ ਜੱਗੂ ਭਗਵਾਨਪੁਰੀਆ ਲਈ ਕੰਮ ਕਰਦੇ ਸਨ ਅਤੇ ਉਸ ਦੇ ਹੁਕਮਾਂ 'ਤੇ ਉਨ੍ਹਾਂ ਨੂੰ ਮਿਲਣ ਵਾਲੇ ਕਿਸੇ ਵੀ ਨਿਸ਼ਾਨੇ 'ਤੇ ਗੋਲ਼ੀਬਾਰੀ ਕਰਦੇ ਸਨ।

ਪੁਲਸ ਦੇ ਅਨੁਸਾਰ ਦੋਵੇਂ ਜ਼ਖਮੀ ਸ਼ੂਟਰ ਕਰਵਾ ਚੌਥ 'ਤੇ ਬਟਾਲਾ ਵਿੱਚ ਹੋਈ ਗੋਲ਼ੀਬਾਰੀ ਦੀ ਘਟਨਾ ਵਿੱਚ ਸ਼ਾਮਲ ਸਨ। ਜ਼ਿਕਰਯੋਗ ਹੈ ਕਿ ਇਨ੍ਹਾਂ ਸ਼ੂਟਰਾਂ ਨੇ ਬਟਾਲਾ ਦੇ ਖਜੂਰੀ ਗੇਟ ਚੌਕ ਨੇੜੇ ਅੰਨ੍ਹੇਵਾਹ ਗੋਲ਼ੀਆਂ ਚਲਾਈਆਂ ਸਨ, ਜਿਸ ਵਿੱਚ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ ਅਤੇ ਕਈ ਹੋਰ ਜ਼ਖ਼ਮੀ ਹੋ ਗਏ ਸਨ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੋਸ਼ੀਆਂ ਤੋਂ ਪੁੱਛਗਿੱਛ ਕਰ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

CM Mann ਨੇ ਕੀਤਾ 'ਮੇਰੀ ਰਸੋਈ' ਯੋਜਨਾ ਦਾ ਐਲਾਨ; 40 ਲੱਖ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਫੂਡ ਕਿੱਟ ਦੇਵੇਗੀ ਪੰਜਾਬ ਸਰਕਾਰ

CM Mann ਨੇ ਕੀਤਾ 'ਮੇਰੀ ਰਸੋਈ' ਯੋਜਨਾ ਦਾ ਐਲਾਨ; 40 ਲੱਖ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਫੂਡ ਕਿੱਟ ਦੇਵੇਗੀ ਪੰਜਾਬ ਸਰਕਾਰ

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ-

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ- "ਹਰਿਆਣਾ ਦੇ ਨੌਜਵਾਨਾਂ ਨੂੰ ਪੰਜਾਬੀ ਦੱਸ ਕੇ ਹੋ ਰਹੀ ਸਸਤੀ ਰਾਜਨੀਤੀ"

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ