Sunday, May 31, 2026
BREAKING
ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ... ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਪੰਜਾਬ

ਪੰਜਾਬ 'ਚ ਮਨੁੱਖਤਾ ਸ਼ਰਮਸਾਰ : ਮਹਿਲਾ ASI ਵੱਲੋਂ ਪੋਤੀ 'ਤੇ ਤਸ਼ੱਦਦ, ਹੋਈ ਸਸਪੈਂਡ

15 ਅਪ੍ਰੈਲ, 2026 07:30 PM

ਫਰੀਦਕੋਟ : ਸ਼ਹਿਰ ਦੇ ਡੋਗਰ ਬਸਤੀ ਇਲਾਕੇ ਵਿਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਕ ਮਹਿਲਾ ਏਐੱਸਆਈ ਵੱਲੋਂ ਆਪਣੀ 5 ਸਾਲਾਂ ਦੀ ਪੋਤਰੀ ਨਾਲ ਕਠੋਰਤਾ ਦੀ ਹੱਦ ਪਾਰ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਔਰਤ ਨੇ ਬੱਚੀ ਦੇ ਹੱਥ ਪੈਰ ਬੰਨ੍ਹ ਕੇ ਉਸਨੂੰ ਘਰ ਦੇ ਬਾਹਰ ਗੇਟ ਨਾਲ ਕਈ ਘੰਟਿਆਂ ਤੱਕ ਧੁੱਪ ਵਿਚ ਬੰਨ੍ਹੀ ਰੱਖਿਆ। ਉਕਤ ਲੇਡੀ ਏਐੱਸਆਈ ਥਾਣਾ ਸਦਰ ਵਿਚ ਤਾਇਨਾਤ ਦੱਸੀ ਜਾ ਰਹੀ ਹੈ। ਜਿਵੇਂ ਹੀ ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ, ਪੁਲਸ ਪ੍ਰਸ਼ਾਸਨ ਤੁਰੰਤ ਹਰਕਤ ਵਿਚ ਆ ਗਿਆ। ਐੱਸਐੱਸਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋਂ ਮਾਮਲੇ ਦਾ ਗੰਭੀਰ ਨੋਟਿਸ ਲੈਂਦੇ ਹੋਏ ਲੇਡੀ ਏਐਸਆਈ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ।

ਮਿਲੀ ਜਾਣਕਾਰੀ ਅਨੁਸਾਰ ਜਦੋਂ ਗੁਆਂਢੀਆਂ ਨੂੰ ਇਸ ਘਟਨਾ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਨੇ ਘਰ ਦਾ ਦਰਵਾਜ਼ਾ ਖੜਕਾਇਆ ਪਰ ਅੰਦਰੋਂ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਇਸ ਤੋਂ ਬਾਅਦ ਮੁਹੱਲਾ ਵਾਸੀਆਂ ਨੇ ਖੁਦ ਬੱਚੀ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਪਰ ਔਰਤ ਬਾਹਰ ਆ ਕੇ ਬੱਚੀ ਨੂੰ ਅੰਦਰ ਲੈ ਗਈ। ਇਸ ਘਟਨਾ ਨੂੰ ਲੈ ਕੇ ਇਲਾਕਾ ਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਸਰਕਾਰ ਕੋਲੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਉਧਰ ਬਾਲ ਭਲਾਈ ਕਮੇਟੀ ਵੱਲੋਂ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਡੀਐੱਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਲੇਡੀ ਏਐੱਸਆਈ ਸਰਬਜੀਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਪੜਤਾਲ ਵਿਚ ਸਾਹਮਣੇ ਆਇਆ ਹੈ ਕਿ ਬੱਚੀ ਦੇ ਮਾਤਾ-ਪਿਤਾ ਪੁਰਤਗਾਲ ਵਿਚ ਰਹਿੰਦੇ ਹਨ ਅਤੇ ਉਕਤ ਲੇਡੀ ਏਐੱਸਆਈ ਉਸਦੀ ਦੇਖਭਾਲ ਕਰ ਰਹੀ ਸੀ। ਉਨ੍ਹਾਂ ਕਿਹਾ ਕਿ ਬੱਚੀ ਨਾਲ ਹੋਈ ਇਹ ਘਟਨਾ ਬਿਲਕੁਲ ਅਸਵੀਕਾਰਯੋਗ ਹੈ ਅਤੇ ਪੁਲਸ ਵੱਲੋਂ ਮੁਲਜ਼ਮ ਖ਼ਿਲਾਫ਼ ਅਗਲੀ ਕਾਰਵਾਈ ਲਈ ਮਾਮਲਾ ਬਾਲ ਭਲਾਈ ਕਮੇਟੀ ਨੂੰ ਭੇਜ ਦਿੱਤਾ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ

ਪੰਜਾਬ: 40 ਸਰਹੱਦੀ ਪਿੰਡਾਂ 'ਤੇ ਮੁੜ ਹੜ੍ਹਾਂ ਦਾ ਖ਼ਤਰਾ, ਰਾਵੀ ਦੇ ਧੁੱਸੀ ਬੰਨ੍ਹ ਦਾ ਕੰਮ ਅਧੂਰਾ

ਪੰਜਾਬ: 40 ਸਰਹੱਦੀ ਪਿੰਡਾਂ 'ਤੇ ਮੁੜ ਹੜ੍ਹਾਂ ਦਾ ਖ਼ਤਰਾ, ਰਾਵੀ ਦੇ ਧੁੱਸੀ ਬੰਨ੍ਹ ਦਾ ਕੰਮ ਅਧੂਰਾ